:: ਅੱਤਵਾਦ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਭਿਜਵਾਈ ਗਈ ‘703ਵੇਂ ਟਰੱਕ ਦੀ ਰਾਹਤ ਸਮੱਗਰੀ’   :: ਰਾਹੁਲ ਦੀ ਅਯੋਗਤਾ ਖ਼ਿਲਾਫ਼ ਹਿਮਾਚਲ ਪ੍ਰਦੇਸ਼ ਚ ਕਾਂਗਰਸ ਦਾ ਪ੍ਰਦਰਸ਼ਨ   :: ਗੁਜਰਾਤ 27 ਮਾਰਚ ਤੋਂ ਕਰੇਗਾ ਜੀ-20 ਗਰੁੱਪ ਦੇ ਅਗਲੇ ਦੌਰ ਦੀ ਮੇਜ਼ਬਾਨੀ   :: ਫਾਂਸੀ ਤੋਂ ਘੱਟ ਦਰਦਨਾਕ ਮੌਤ ਦੇ ਤਰੀਕੇ ਤੇ ਗੌਰ ਕਰੇ ਕੇਂਦਰ ਸਰਕਾਰ: ਸੁਪਰੀਮ ਕੋਰਟ   :: PM ਮੋਦੀ ਨੇ ਕੋਰੋਨਾ ਨੂੰ ਲੈ ਕੇ ਕੀਤੀ ਬੈਠਕ, ਜਨਤਕ ਸਿਹਤ ਤਿਆਰੀਆਂ ਦੀ ਕੀਤੀ ਸਮੀਖਿਆ   :: ਅੰਮ੍ਰਿਤਪਾਲ ਪਾਕਿ ਜਾਂ ਨੇਪਾਲ ਭੱਜ ਗਿਆ ਤਾਂ ਉਸ ਨੂੰ ਫੜਨਾ ਹੋ ਜਾਵੇਗਾ ਔਖਾ   :: 2 ਮਹੀਨਿਆਂ ਚ ਰਿਕਾਰਡ 2.5 ਲੱਖ ਸੈਲਾਨੀਆਂ ਕਸ਼ਮੀਰ ਪਹੁੰਚੇ, ਖ਼ੂਬਸੂਰਤ ਵਾਦੀਆਂ ਦਾ ਮਾਣਿਆ ਆਨੰਦ   :: UP ਚ ਲਗਾਤਾਰ 6 ਸਾਲ ਤੱਕ ਮੁੱਖ ਮੰਤਰੀ ਰਹਿਣ ਦਾ ਯੋਗੀ ਨੇ ਬਣਾਇਆ ਰਿਕਾਰਡ, ਰਾਮਲਲਾ ਦੇ ਕੀਤੇ ਦਰਸ਼ਨ   :: ਕੇਂਦਰੀ ਏਜੰਸੀਆਂ ਦੀ ਗਲਤ ਵਰਤੋਂ ਕਰਨ ਕਾਰਨ ਖ਼ਤਮ ਹੋ ਜਾਵੇਗੀ ਭਾਜਪਾ : ਅਖਿਲੇਸ਼ ਯਾਦਵ   :: ਦੇਸ਼ ਭਰ ਦੇ ਲੱਖਾਂ ਕਿਸਾਨਾਂ ਨੇ ਦਿੱਲੀ ਵੱਲ ਕੀਤੀ ਕੂਚ, ਹਜ਼ਾਰਾਂ ਦੀ ਗਿਣਤੀ ਚ ਪੁਲਸ ਮੁਲਾਜ਼ਮ ਤਾਇਨਾਤ   :: ਰਾਮ ਰਹੀਮ FIR ਮਾਮਲਾ : ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ   :: ਮਹਿਲਾ ਕਮਿਸ਼ਨ ਵਾਂਗ ਮਰਦਾਂ ਲਈ ਵੀ ਬਣੇ ਰਾਸ਼ਟਰੀ ਪੁਰਸ਼ ਕਮਿਸ਼ਨ, ਸੁਪਰੀਮ ਕੋਰਟ ਚ ਪਟੀਸ਼ਨ ਦਾਇਰ   :: ਭੋਪਾਲ ਗੈਸ ਤ੍ਰਾਸਦੀ: SC ਨੇ ਕੇਂਦਰ ਦੀ ਇਸ ਪਟੀਸ਼ਨ ਨੂੰ ਕੀਤਾ ਖਾਰਜ, ਘਟਨਾ ਚ ਵੱਡੀ ਗਿਣਤੀ ਚ ਮਾਰੇ ਗਏ ਸੀ ਲੋਕ   :: ਪੰਜਾਬ ਚ PM ਮੋਦੀ ਦੀ ਸੁਰੱਖਿਆ ਚ ਕੁਤਾਹੀ ਦਾ ਮਾਮਲਾ : ਕੇਂਦਰ ਨੂੰ ਜਲਦ ਜਵਾਬ ਭੇਜੇਗੀ ਮਾਨ ਸਰਕਾਰ   :: ਭੋਪਾਲ ਚ ਗਰਜੇ CM ਮਾਨ, ਬੋਲੇ- ਜੇਕਰ ਨੀਅਤ ਸਾਫ਼ ਹੋਵੇ ਤਾਂ ਬਹੁਤ ਕੁਝ ਹੋ ਸਕਦੈ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਤਿੰਨ ਰੋਜ਼ਾ ਰਾਸ਼ਟਰੀ ਕਾਨਫਰੰਸ ਦੌਰਾਨ ਪੰਜਾਬ ਦੇ ਵਿਰਸੇ ਬਾਰੇ ਦਿੱਤੀ ਜਾਣਕਾਰੀ PRINT ਈ ਮੇਲ
2022_9image_20_23_11836679703-ll.jpgਚੰਡੀਗੜ੍ਹ --20ਸਤੰਬਰ-(MDP)-- ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਹਿਮਾਚਲ ਪ੍ਰਦੇਸ਼ 'ਚ ਧਰਮਸ਼ਾਲਾ ਵਿਖੇ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸੈਰ-ਸਪਾਟਾ ਮੰਤਰੀਆਂ ਦੀ ਹੋਈ ਤਿੰਨ ਰੋਜਾ ਰਾਸ਼ਟਰੀ ਕਾਨਫਰੰਸ 'ਚ ਹਿੱਸਾ ਲਿਆ । ਭਾਰਤ ਸਰਕਾਰ ਸੈਰ-ਸਪਾਟਾ ਮੰਤਰਾਲਾ ਵੱਲੋਂ ਦੇਸ਼ 'ਚ ਸੈਰ-ਸਪਾਟੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕਰਨ ਲਈ 18 ਤੋਂ 20 ਸਤੰਬਰ ਤੱਕ ਇਸ ਕਾਨਫਰੰਸ ਦਾ

ਆਯੋਜਨ ਕੀਤਾ ਗਿਆ ਸੀ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ 'ਚ ਸੈਰ ਸਪਾਟੇ ਦੀਆਂ ਅਸੀਮ ਸੰਭਾਵਨਾਵਾਂ ਅਤੇ ਪੰਜਾਬ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਟੂਰਿਜ਼ਮ ਹੱਬ ਵਜੋਂ ਵਿਕਸਿਤ ਕੀਤੇ ਜਾਣ ਦੇ ਉਦੇਸ਼ ਨਾਲ ਇਸ ਕਾਨਫਰੰਸ 'ਚ ਹਿੱਸਾ ਲਿਆ ਗਿਆ । ਪੰਜਾਬ 'ਚ ਸੈਰ ਸਪਾਟੇ ਉਦਯੋਗ ਦੇ ਵਿਕਾਸ ਅਤੇ ਇਸ ਨੂੰ ਹੋਰ ਉਜਾਗਰ ਕਰਨ ਲਈ ਨੈਸ਼ਨਲ ਕਾਨਫਰੰਸ 'ਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਉਨ੍ਹਾ ਕਿਹਾ ਕਿ ਅੱਜ ਦੇਸ-ਵਿਦੇਸ਼ 'ਚ ਸੈਰ ਸਪਾਟੇ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼- ਵਿਦੇਸ਼ ਦੇ ਸੈਲਾਨੀਆਂ ਲਈ ਟੂਰਿਜ਼ਮ ਹੱਬ ਬਣਾਉਣ ਅਤੇ ਇਸ ਨੂੰ ਪੂਰੀ ਤਰ੍ਹਾਂ ਵਿਕਸਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਉਨ੍ਹਾਂ ਨੇ ਰਾਸ਼ਟਰੀ ਕਾਨਫਰੰਸ 'ਚ ਸ਼ਾਮਲ ਹੋਏ ਵੱਖ-ਵੱਖ ਨੁਮਾਇੰਦਿਆਂ ਨੂੰ ਪੰਜਾਬ ਦੇ ਅਮੀਰ ਵਿਰਸੇ, ਇਤਿਹਾਸਿਕ ਇਮਾਰਤਾਂ ਅਤੇ ਇਥੋਂ ਦੀ ਜੀਵਨ ਸ਼ੈਲੀ ਬਾਰੇ ਜਾਣਕਾਰੀ ਸਾਂਝੀ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਰਾਸਤ ਅਤੇ ਸੱਭਿਆਚਾਰ ਇਸਦੀ ਪੁਰਾਣੀ ਸ਼ਾਨ ਨੂੰ ਦਰਸਾਉਂਦੇ ਹਨ। ਪੰਜਾਬ ਵਿੱਚ ਯਾਤਰਾ ਦਾ ਅਨੁਭਵ ਸੱਭਿਆਚਾਰ, ਵਿਰਾਸਤ, ਇਤਿਹਾਸ ਅਤੇ ਲੋਕਾਂ ਦਾ ਆਪਸੀ ਪਿਆਰ ਪ੍ਰੇਰਨਾ ਦਾ ਸਰੋਤ ਹਨ। ਉਹਨਾਂ ਕਿਹਾ ਕਿ ਸੈਰ ਸਪਾਟੇ ਵੱਜੋਂ ਪੰਜਾਬ ਜਲਦੀ ਹੀ ਦੇਸ਼ ਦੁਨੀਆ ਦੇ ਨਕਸ਼ੇ 'ਤੇ ਨਜ਼ਰ ਆਵੇਗਾ। ਹਿਮਾਚਲ ਦੇ ਧਰਮਸ਼ਾਲਾ ਵਿਖੇ ਹੋਈ ਇਸ ਕਾਨਫਰੰਸ ਦੀ ਪ੍ਰਧਾਨਗੀ ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਜੀ.ਕਿਸ਼ਨ ਰੈੱਡੀ ਵੱਲੋਂ ਕੀਤੀ ਗਈ। ਰਾਸ਼ਟਰੀ ਕਾਨਫਰੰਸ 'ਚ ਕੇਂਦਰੀ ਮੰਤਰੀ, ਵੱਖ-ਵੱਖ ਸੂਬਿਆਂ ਦੇ ਸੈਰ ਸਪਾਟਾ ਮੰਤਰੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੈਰ-ਸਪਾਟਾ ਮੰਤਰੀ, ਪ੍ਰਸ਼ਾਸਕ ਅਤੇ ਸਰਕਾਰ ਦੇ ਸੀਨੀਅਰ ਅਧਿਕਾਰੀ, ਸੂਬਾ ਸਰਕਾਰਾਂ ਅਤੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਐਸੋਸੀਏਸ਼ਨਾਂ ਦੇ ਮੁਖੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਰਾਸ਼ਟਰੀ ਕਾਨਫਰੰਸ ਦਾ ਮੁੱਖ ਉਦੇਸ਼ ਸੈਰ ਸਪਾਟਾ ਦੇ ਲੋੜੀਂਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੋਰ ਪ੍ਰਫੁੱਲਤ ਕਰਨਾ ਰਿਹਾ। ਇਸ ਕਾਨਫਰੰਸ 'ਚ ਸੈਰ-ਸਪਾਟੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਅਤੇ ਮੌਕਿਆਂ 'ਤੇ ਵਿਸ਼ੇਸ਼ ਚਰਚਾ ਕੀਤੀ ਗਈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement