:: ਦਿੱਲੀ ਦੇ ਉੱਪ ਰਾਜਪਾਲ ਨੇ ਪਾਣੀ ਦੇ ਬਿੱਲਾਂ ’ਚ ‘ਗਬਨ’ ਸੰਬੰਧੀ FIR ਦਰਜ ਕਰਨ ਦੇ ਦਿੱਤੇ ਹੁਕਮ   :: ਤਿੰਨ ਦਿਨਾਂ ਜੰਮੂ-ਕਸ਼ਮੀਰ ਦੌਰੇ ’ਤੇ ਜਾਣਗੇ ਅਮਿਤ ਸ਼ਾਹ, ਬੇਹੱਦ ਅਹਿਮ ਹੋਵੇਗਾ ਇਹ ਦੌਰਾ   :: ਮੁਰਾਦਾਬਾਦ ਅਤੇ ਉੱਤਰਾਖੰਡ ਦੀਆਂ ਘਟਨਾਵਾਂ ਨੇ ਸਾਰਿਆਂ ਦਾ ਦਿਲ ਦਹਿਲਾ ਦਿੱਤਾ : ਰਾਹੁਲ ਗਾਂਧੀ   :: ਕਰਨਾਟਕ ਹਿਜਾਬ ਪਾਬੰਦੀ : ਸੁਪਰੀਮ ਕੋਰਟ ਨੇ ਪਟੀਸ਼ਨਾਂ ਤੇ ਫ਼ੈਸਲਾ ਸੁਰੱਖਿਅਤ ਰੱਖਿਆ   :: ਤਿੱਬਤੀ ਧਰਮਗੁਰੂ ਦਲਾਈਲਾਮਾ ਨੂੰ ਸਪੈਂਡਲੋਵ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਤ   :: ਪੁਣੇ ’ਚ ‘ਆਪ’ ਵਰਕਰਾਂ ਨੇ ਸੀਤਾਰਮਨ ਦੇ ਕਾਫ਼ਿਲੇ ਨੂੰ ਵਿਖਾਏ ਕਾਲੇ ਝੰਡੇ   :: You Tube ’ਤੇ ਇਸ ਤਾਰੀਖ਼ ਨੂੰ ਹੋਵੇਗਾ ਸੁਪਰੀਮ ਕੋਰਟ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਣ   :: PM ਮੋਦੀ ਨੇ ਪੀਐੱਮ ਕੇਅਰਸ ਫੰਡ ’ਚ ਯੋਗਦਾਨ ਲਈ ਦੇਸ਼ ਵਾਸੀਆਂ ਦੀ ਕੀਤੀ ਸ਼ਲਾਘਾ   :: ਕਾਂਗਰਸ ਪ੍ਰਧਾਨ ਅਹੁਦੇ ਦੀ ਚੋਣ: ਸੋਨੀਆ ਗਾਂਧੀ ਨੂੰ ਮਿਲੇ ਅਸ਼ੋਕ ਗਹਿਲੋਤ   :: ਬੰਗਾਲ ’ਚ ਕੇਂਦਰੀ ਏਜੰਸੀਆਂ ਦੀਆਂ ਵਧੀਕੀਆਂ ਖ਼ਿਲਾਫ ਮਤਾ ਪਾਸ, ਮਮਤਾ ਨੇ PM ਬਾਰੇ ਆਖੀ ਇਹ ਗੱਲ   :: ਸਰਕਾਰ ਬਣੀ ਤਾਂ ਗੁਜਰਾਤ ਚ ਲਾਗੂ ਕਰਾਂਗੇ ਪੁਰਾਣੀ ਪੈਨਸ਼ਨ : ਰਾਹੁਲ ਗਾਂਧੀ   :: ਜੱਥੇਦਾਰ ਬਲਜੀਤ ਦਾਦੂਵਾਲ ਨੇ ਸੁਪਰੀਮ ਕੋਰਟ ਦੇ ਫੈਸਲੇ ਦੀ ਕੀਤੀ ਸ਼ਲਾਘਾ   :: ਗੁਜਰਾਤ ’ਚ ‘ਆਪ’ ਸੱਤਾ ’ਚ ਆਈ ਤਾਂ ਪੁਰਾਣੀ ਪੈਨਸ਼ਨ ਯੋਜਨਾ ਹੋਵੇਗੀ ਲਾਗੂ: ਕੇਜਰੀਵਾਲ   :: ਕਾਂਗਰਸ ਛੱਡ ਭਾਜਪਾ ’ਚ ਜਾਣ ਵਾਲਿਆਂ ਨੂੰ ਮੈਂ ਆਪਣੀ ਕਾਰ ’ਚ ਭੇਜਾਂਗਾ : ਕਮਲਨਾਥ   :: ਯੂਨੀਵਰਸਿਟੀ ’ਚ ਕੁੜੀਆਂ ਦੀ ਇਤਰਾਜ਼ਯੋਗ ਵਾਇਰਲ ਵੀਡੀਓ ਮਾਮਲੇ ’ਚ ਕੇਜਰੀਵਾਲ ਨੇ ਕੀਤਾ ਇਹ ਟਵੀਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵਿਨਾਸ਼ਕਾਰੀ ਹੜ੍ਹ ਦੀ ਤਬਾਹੀ ਤੋਂ ਬਾਅਦ ਪਾਕਿ ਚ ਹੁਣ ਇਨ੍ਹਾਂ ਬੀਮਾਰੀਆਂ ਦਾ ਖਤਰਾ, WHO ਨੇ ਦਿੱਤੀ ਚਿਤਾਵਨੀ PRINT ਈ ਮੇਲ
2022_9image_18_33_015706010fdgdf-ll.jpgਇੰਟਰਨੈਸ਼ਨਲ ਡੈਸਕ- --21ਸਤੰਬਰ-(MDP)--ਵਿਸ਼ਵ ਸਿਹਤ ਸੰਗਠਨ (ਡਬਿਲਊ. ਐੱਚ. ਓ) ਨੇ ਵਿਨਾਸ਼ਾਕਾੜੀ ਹੜ੍ਹ ਦੇ ਮੱਦੇਨਜ਼ਰ ਪਾਕਿਸਤਾਨ 'ਚ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਫੈਲਣ ਦੇ ਖਦਸ਼ੇ ਪ੍ਰਗਟ ਕੀਤੇ ਹਨ। ਡਬਿਲਊ. ਐੱਚ. ਓ. ਮੁਖੀ ਟੇਡਰੋਸ ਅਧਨੋਮ ਗੇਬ੍ਰੇਯੇਸਸ ਨੇ ਇਕ ਬਿਆਨ 'ਚ ਕਿਹਾ ਕਿ ਪਾਕਿਸਤਾਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਾਣੀ ਦੀ ਸਪਲਾਈ ਬੰਦ ਹੋ ਗਈ ਹੈ ਜਿਸ ਨਾਲ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਉਪਲੱਬਧ ਨਹੀਂ ਹੋ ਪਾ ਰਿਹਾ ਹੈ ਅਤੇ ਇਸ ਲਈ ਹੈਜ਼ਾ ਅਤੇ ਹੋਰ ਬੀਮਾਰੀਆਂ ਹੋ ਸਕਦੀਆਂ ਹਨ।

ਡਬਿਲਊ. ਐੱਚ. ਓ. ਨੇ ਪਾਕਿਸਤਾਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਖ਼ਾਸ ਕਰਕੇ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਸਿੰਧ ਪ੍ਰਾਂਤ ਦੇ ਲੋਕਾਂ ਨੂੰ ਹੋਰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਟੇਡਰੋਸ ਨੇ ਇਸ ਗੱਲ 'ਤੇ ਪ੍ਰਕਾਸ਼ ਪਾਇਆ ਕਿ ਰੁਕਿਆ ਹੋਇਆ ਪਾਣੀ ਮੱਛਰਾਂ ਦੇ ਪੈਦਾ ਹੋਣ ਦਾ ਕਾਰਨ ਬਣ ਸਕਦਾ ਹੈ ਜਿਸ ਨਾਲ ਮਲੇਰੀਆ ਅਤੇ ਡੇਂਗੂ ਵਰਗੀਆਂ ਬੀਮਾਰੀਆਂ ਫੈਲ ਸਕਦੀਆਂ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement