:: ਡਾਂਗਰੀ ਹਮਲਾ : ਅੱਤਵਾਦੀਆਂ ਦੀ ਸੂਚਨਾ ਦੇਣ ਤੇ 10 ਲੱਖ ਰੁਪਏ ਦਾ ਇਨਾਮ   :: ਲੋਕ ਸਭਾ ਚ PM ਮੋਦੀ ਬੋਲੇ- ਅੱਜ ਪੂਰੀ ਦੁਨੀਆ ਚ ਭਾਰਤ ਨੂੰ ਲੈ ਕੇ ਆਸ ਅਤੇ ਭਰੋਸਾ ਹੈ   :: ਕਸ਼ਮੀਰ ਹੁਣ ਅਫਗਾਨਿਸਤਾਨ ਵਰਗਾ ਲੱਗ ਰਿਹੈ, ਮਹਿਬੂਬਾ ਮੁਫਤੀ ਦਾ ਭਾਜਪਾ ਤੇ ਹਮਲਾ   :: ਭਾਰਤੀ ਫ਼ੌਜ ਨੇ ਭੂਚਾਲ ਪ੍ਰਭਾਵਿਤ ਤੁਰਕੀ ਲਈ ਭੇਜੀ ਮੈਡੀਕਲ ਟੀਮ   :: ਰਾਹੁਲ ਦਾ PM ਮੋਦੀ ਤੋਂ ਸਵਾਲ- ਅਡਾਨੀ ਜੀ ਤੁਹਾਡੇ ਨਾਲ ਕਿੰਨੀ ਵਾਰ ਗਏ ਵਿਦੇਸ਼   :: ਅਡਾਨੀ ਦੇ ਸਾਮਰਾਜ ਤੇ ਪਈ ਇਸ ਸੱਟ ਤੋਂ ਬਾਅਦ ਹੁਣ ਅੱਗੇ ਕੀ?   :: ਪੰਜਾਬ ਸਰਕਾਰ ਨੇ ਇਕ ਹੋਰ ਗਾਰੰਟੀ ਕੀਤੀ ਪੂਰੀ, ਹੁਣ ਸਸਤੇ ਭਾਅ ’ਤੇ ਮਿਲੇਗੀ ਰੇਤ, ਮੁੱਖ ਮੰਤਰੀ ਦਾ ਵੱਡਾ ਐਲਾਨ   :: ਜਨਰਲ ਵਰਗ ਦੇ ਉਮੀਦਵਾਰਾਂ ਲਈ ਖੁਸ਼ਖ਼ਬਰੀ, ਸਿਵਲ ਸੇਵਾਵਾਂ ਪ੍ਰੀਖਿਆ ਚ ਵਧਾਈ ਗਈ ਉਮਰ ਹੱਦ   :: ਭਾਰਤ ਦੀ ਪਹਿਲੀ ਮਹਿਲਾ ਫਾਈਟਰ ਅਵਨੀ ਨੇ ਵਿਦੇਸ਼ੀ ਆਸਮਾਨ ਚ ਵਿਖਾਈ ਤਾਕਤ, ਵਧਾਇਆ ਦੇਸ਼ ਦਾ ਮਾਣ   :: ਭਾਰਤ ਦੀ ਨੌਜਵਾਨ ਪੀੜ੍ਹੀ ਲਈ ਕੁਝ ਵੀ ਅਸੰਭਵ ਨਹੀਂ: PM ਮੋਦੀ   :: ਸਰਹੱਦ ਪਾਰ ਤੋਂ ਆਏ ਡਰੋਨ ਨੂੰ ਫਾਇਰਿੰਗ ਕਰ ਕੇ ਸੁੱਟਿਆ, ਸਾਢੇ 32 ਕਰੋੜ ਦੀ ਹੈਰੋਇਨ ਬਰਾਮਦ   :: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਾਂਗਰਸ ਪ੍ਰਧਾਨ ਅਹੁਦੇ ਦੀ ਚੋਣ: ਸੋਨੀਆ ਗਾਂਧੀ ਨੂੰ ਮਿਲੇ ਅਸ਼ੋਕ ਗਹਿਲੋਤ PRINT ਈ ਮੇਲ
2022_9image_17_42_330674449sonia-ll.jpgਨਵੀਂ ਦਿੱਲੀ---21ਸਤੰਬਰ-(MDP)-- ਕਾਂਗਰਸ ਪ੍ਰਧਾਨ ਅਹੁਦੇ ਦੀ ਚੋਣ ਲੜਨ ਦਾ ਸਪੱਸ਼ਟ ਸੰਕੇਤ ਦੇਣ ਮਗਰੋਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਬੁੱਧਵਾਰ ਨੂੰ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਮੰਨਿਆ ਜਾ ਰਿਹਾ ਹੈ ਕਿ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਮੁਲਾਕਾਤ ਦੌਰਾਨ ਪ੍ਰਧਾਨ ਅਹੁਦੇ ਦੀ ਚੋਣ ਨਾਲ ਜੁੜੇ ਵਿਸ਼ਿਆਂ ’ਤੇ ਚਰਚਾ ਹੋਈ ਹੈ। ਮੁਲਾਕਾਤ ਤੋਂ ਪਹਿਲਾਂ ਗਹਿਲੋਤ ਨੇ ਕਾਂਗਰਸ ਪ੍ਰਧਾਨ ਅਹੁਦੇ ਦੀ ਚੋਣ ਲੜਨ ਦਾ ਸਪੱਸ਼ਟ ਸੰਕੇਤ ਦਿੱਤਾ ਅਤੇ ਕਿਹਾ ਕਿ ਪਾਰਟੀ ਦੇ ਲੋਕਾਂ ਦਾ ਜੋ ਫ਼ੈਸਲਾ ਹੋਵੇਗਾ, ਉਸ ਨੂੰ ਉਹ ਮੰਨਣਗੇ।

ਗਹਿਲੋਤ ਨੇ ਇਹ ਵੀ ਕਿਹਾ ਕਿ ਉਹ ਕੋਚੀ ਜਾ ਕੇ ਰਾਹੁਲ ਗਾਂਧੀ ਨੂੰ ਇਸ ਗੱਲ ਲਈ ਮਨਾਉਣ ਦੀ ਆਖਰੀ ਕੋਸ਼ਿਸ਼ ਕਰਨਗੇ ਕਿ ਉਹ ਪਾਰਟੀ ਪ੍ਰਧਾਨ ਅਹੁਦੇ ਦਾ ਅਹੁਦਾ ਸੰਭਾਲਣ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਰਾਹੁਲ ਗਾਂਧੀ ਨਾਲ ਗੱਲਬਾਤ ਮਗਰੋਂ ਹੀ ਤੈਅ ਕਰਨਗੇ ਕਿ ਅੱਗੇ ਕੀ ਕਰਨਾ ਹੈ। ਗਹਿਲੋਤ ਦਿੱਲੀ ’ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਮਗਰੋਂ ਅੱਜ ਸ਼ਾਮ ਮੁੰਬਈ ਜਾਣਗੇ ਅਤੇ ਵੀਰਵਾਰ ਨੂੰ ਕੇਰਲ ਜਾਣਗੇ, ਜਿੱਥੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ ਅਤੇ ‘ਭਾਰਤ ਜੋੜੋ ਯਾਤਰਾ’ ’ਚ ਸ਼ਾਮਲ ਹੋਣਗੇ। ਓਧਰ ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ ਨੇ ਪਹਿਲਾਂ ਹੀ ਸੰਕੇਤ ਦਿੱਤਾ ਸੀ ਕਿ ਉਹ ਪ੍ਰਧਾਨ ਅਹੁਦੇ ਦੀ ਚੋਣ ਲੜਨਗੇ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement