:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿਲ ’ਚ ਵੱਡੇ ਅਰਮਾਨ ਲੈ ਕੇ ਕੈਨੇਡਾ ਭੇਜੀ ਪਤਨੀ ਨੇ ਚਾੜ੍ਹ ’ਤਾ ਚੰਨ, ਸੁਫ਼ਨੇ ’ਚ ਵੀ ਨਾ ਸੋਚਿਆ ਸੀ ਹੋਵੇਗਾ ਇਹ ਕੁੱਝ PRINT ਈ ਮੇਲ
indexdul.jpgਕਪੂਰਥਲਾ --21ਸਤੰਬਰ-(MDP)-- ਕੈਨੇਡਾ ’ਚ ਪੜ੍ਹਾਈ ਕਰਨ ਲਈ ਇਕ ਨੌਜਵਾਨ ਨਾਲ ਵਿਆਹ ਕਰਕੇ ਉਸ ਦੀ 25 ਲੱਖ ਰੁਪਏ ਦੀ ਰਕਮ ਹੜੱਪਣ ਦੇ ਮਾਮਲੇ ’ਚ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਇਕ ਕੁੜੀ ਸਮੇਤ 2 ਮੁਲਜ਼ਮਾਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ। ਦੋਵੇਂ ਮੁਲਜ਼ਮ ਪਿਉ-ਧੀ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਖੁਖਰੈਣ ਥਾਣਾ ਕੋਤਵਾਲੀ ਕਪੂਰਥਲਾ ਨੇ

ਐੱਸ. ਐੱਸ. ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਕਿ ਉਸਨੇ ਆਪਣੇ ਲੜਕੇ ਲਾਜਪ੍ਰੀਤ ਸਿੰਘ ਦਾ ਵਿਆਹ ਅਰਸ਼ਪ੍ਰੀਤ ਕੌਰ ਪੁੱਤਰੀ ਰਤਨ ਸਿੰਘ ਵਾਸੀ ਮੰਡੇਰ ਦੋਨਾ ਥਾਣਾ ਢਿਲਵਾਂ ਨਾਲ ਕੀਤਾ ਸੀ। ਅਰਸ਼ਪ੍ਰੀਤ ਕੌਰ ਪੜ੍ਹਾਈ ਕਰਨ ਲਈ ਕੈਨੇਡਾ ਜਾਣਾ ਚਾਹੁੰਦੀ ਸੀ ਤੇ ਉਸਨੇ ਅਤੇ ਉਸਦੇ ਪਿਤਾ ਰਤਨ ਸਿੰਘ ਪੁੱਤਰ ਵਜੀਰ ਸਿੰਘ ਵਾਸੀ ਮੰਡੇਰ ਬੇਟ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਅਰਸ਼ਪ੍ਰੀਤ ਕੌਰ ਕੈਨੇਡਾ ’ਚ ਜਾ ਕੇ ਆਪਣੇ ਪਤੀ ਲਾਜਪ੍ਰੀਤ ਨੂੰ ਕੈਨੇਡਾ ਬੁਲਾ ਲਵੇਗੀ। ਇਸ ’ਤੇ ਉਸਨੇ ਦੋਵਾਂ ਦੀਆਂ ਗੱਲਾਂ ’ਚ ਆਉਂਦੇ ਹੋਏ 25 ਲੱਖ ਰੁਪਏ ਦੀ ਰਕਮ ਅਰਸ਼ਪ੍ਰੀਤ ਕੌਰ ਨੂੰ ਕੈਨੇਡਾ ਭੇਜਣ ਲਈ ਲਗਾ ਦਿੱਤੀ, ਜਿਸਦੇ ਬਾਅਦ ਕੈਨੇਡਾ ਪਹੁੰਚ ਕੇ ਅਰਸ਼ਪ੍ਰੀਤ ਕੌਰ ਨੇ ਜਦੋਂ ਉਸਦੇ ਬੇਟੇ ਲਾਜਪ੍ਰੀਤ ਨਾਲ ਗੱਲ ਕਰਨੀ ਛੱਡੀ ਦਿੱਤੀ ਤਾਂ ਉਨ੍ਹਾਂ ਜਦੋਂ ਇਸਦਾ ਕਾਰਨ ਪੁੱਛਿਆ ਤਾਂ ਉਹ ਧਮਕੀਆਂ ਦੇਣ ਲੱਗੀ ਤੇ ਉਸਨੇ ਲਾਜਪ੍ਰੀਤ ਨੂੰ ਕੈਨੇਡਾ ਬੁਲਾਉਣ ਤੋਂ ਸਾਫ ਇਨਕਾਰ ਕਰ ਦਿੱਤਾ। ਇਲ ਲਈ ਉਸ ਨੇ ਇਨਸਾਫ ਲਈ ਐੱਸ. ਐੱਸ. ਪੀ. ਕੋਲ ਗੁਹਾਰ ਲਗਾਈ, ਜਿਨ੍ਹਾਂ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਡੀ. ਐੱਸ. ਪੀ. ਵੂਮੈਨ ਸੈੱਲ ਨੂੰ ਜਾਂਚ ਦੇ ਹੁਕਮ ਦਿੱਤੇ। ਜਾਂਚ ਦੌਰਾਨ ਅਰਸ਼ਪ੍ਰੀਤ ਕੌਰ ਤੇ ਉਸਦੇ ਪਿਤਾ ਰਤਨ ਸਿੰਘ ਖ਼ਿਲਾਫ ਲੱਗੇ ਸਾਰੇ ਇਲਜ਼ਾਮ ਸਹੀ ਪਾਏ ਗਏ। ਜਿਸ ਦੇ ਆਧਾਰ ’ਤੇ ਅਰਸ਼ਪ੍ਰੀਤ ਕੌਰ ਤੇ ਉਸਦੇ ਪਿਤਾ ਰਤਨ ਸਿੰਘ ਖ਼ਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

 
< Prev   Next >

Advertisements