:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੈਕਸੀਕੋ ਦੀ ਰਾਜਧਾਨੀ ਚ ਮਹਿਸੂਸ ਕੀਤੇ ਗਏ 6.8 ਤੀਬਰਤਾ ਦੇ ਭੂਚਾਲ ਦੇ ਝਟਕੇ PRINT ਈ ਮੇਲ
2022_8image_01_53_061574930earthquake-ll.jpgਮੈਕਸੀਕੋ ਸਿਟੀ --22ਸਤੰਬਰ-(MDP)-- ਮੈਕਸੀਕੋ ਦੀ ਰਾਜਧਾਨੀ ਵਿੱਚ 6.8 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਭੂਚਾਲ ਦੇ ਝਟਕੇ ਬੁੱਧਵਾਰ ਦੇਰ ਰਾਤ 1 ਵਜੇ ਮਹਿਸੂਸ ਕੀਤੇ ਗਏ। ਤਿੰਨ ਦਿਨ ਪਹਿਲਾਂ ਪੱਛਮੀ ਅਤੇ ਮੱਧ ਮੈਕਸੀਕੋ ਵਿੱਚ ਆਏ 7.6 ਤੀਬਰਤਾ ਦੇ ਭੂਚਾਲ ਵਿੱਚ 2 ਲੋਕਾਂ ਦੀ ਮੌਤ ਹੋ ਗਈ ਸੀ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਪੱਛਮੀ ਮਿਕੋਆਕਨ 'ਚ ਪ੍ਰਸ਼ਾਂਤ ਤੱਟ ਦੇ ਨੇੜੇ ਦੱਖਣ-ਪੱਛਮ 'ਚ ਕਰੀਬ 24.1 ਕਿਲੋਮੀਟਰ ਦੀ ਡੂੰਘਾਈ 'ਤੇ ਸੀ।

ਮਿਕੋਆਕਨ ਦੀ ਸਥਾਨਕ ਸਰਕਾਰ ਨੇ ਕਿਹਾ ਕਿ ਭੂਚਾਲ ਦੇ ਝਟਕੇ ਪੂਰੇ ਰਾਜ ਵਿੱਚ ਮਹਿਸੂਸ ਕੀਤੇ ਗਏ। ਕਿਸੇ ਜਾਨੀ ਨੁਕਸਾਨ ਦੀ ਤੁਰੰਤ ਕੋਈ ਜਾਣਕਾਰੀ ਨਹੀਂ ਹੈ। ਮੈਕਸੀਕੋ ਦੇ ਰਾਸ਼ਟਰਪਤੀ ਆਂਦਰੇਸ ਮੈਨੁਅਲ ਲੋਪੇਜ਼ ਓਬਰਾਡੋਰ ਨੇ ਟਵੀਟ ਕੀਤਾ ਕਿ ਇਹ ਸੋਮਵਾਰ ਦੇ ਭੂਚਾਲ ਤੋਂ ਬਾਅਦ ਦੇ ਝਟਕੇ ਸਨ, ਜੋ ਕੋਲੀਮਾ, ਜੈਲਿਸਕੋ ਅਤੇ ਗੁਆਰੇਰੋ ਰਾਜਾਂ ਵਿੱਚ ਵੀ ਮਹਿਸੂਸ ਕੀਤੇ ਗਏ। ਰਾਸ਼ਟਰਪਤੀ ਨੇ ਕਿਹਾ ਕਿ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ। ਮੈਕਸੀਕੋ ਸਿਟੀ ਦੀ ਮੇਅਰ ਕਲਾਉਡੀਆ ਸ਼ੇਨਬੌਮ ਨੇ ਟਵੀਟ ਕੀਤਾ ਕਿ ਰਾਜਧਾਨੀ ਵਿੱਚ ਕਿਸੇ ਨੁਕਸਾਨ ਦੀ ਤੁਰੰਤ ਰਿਪੋਰਟ ਨਹੀਂ ਹੈ।

 
< Prev   Next >

Advertisements