:: ਦਿੱਲੀ ਦੇ ਉੱਪ ਰਾਜਪਾਲ ਨੇ ਪਾਣੀ ਦੇ ਬਿੱਲਾਂ ’ਚ ‘ਗਬਨ’ ਸੰਬੰਧੀ FIR ਦਰਜ ਕਰਨ ਦੇ ਦਿੱਤੇ ਹੁਕਮ   :: ਤਿੰਨ ਦਿਨਾਂ ਜੰਮੂ-ਕਸ਼ਮੀਰ ਦੌਰੇ ’ਤੇ ਜਾਣਗੇ ਅਮਿਤ ਸ਼ਾਹ, ਬੇਹੱਦ ਅਹਿਮ ਹੋਵੇਗਾ ਇਹ ਦੌਰਾ   :: ਮੁਰਾਦਾਬਾਦ ਅਤੇ ਉੱਤਰਾਖੰਡ ਦੀਆਂ ਘਟਨਾਵਾਂ ਨੇ ਸਾਰਿਆਂ ਦਾ ਦਿਲ ਦਹਿਲਾ ਦਿੱਤਾ : ਰਾਹੁਲ ਗਾਂਧੀ   :: ਕਰਨਾਟਕ ਹਿਜਾਬ ਪਾਬੰਦੀ : ਸੁਪਰੀਮ ਕੋਰਟ ਨੇ ਪਟੀਸ਼ਨਾਂ ਤੇ ਫ਼ੈਸਲਾ ਸੁਰੱਖਿਅਤ ਰੱਖਿਆ   :: ਤਿੱਬਤੀ ਧਰਮਗੁਰੂ ਦਲਾਈਲਾਮਾ ਨੂੰ ਸਪੈਂਡਲੋਵ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਤ   :: ਪੁਣੇ ’ਚ ‘ਆਪ’ ਵਰਕਰਾਂ ਨੇ ਸੀਤਾਰਮਨ ਦੇ ਕਾਫ਼ਿਲੇ ਨੂੰ ਵਿਖਾਏ ਕਾਲੇ ਝੰਡੇ   :: You Tube ’ਤੇ ਇਸ ਤਾਰੀਖ਼ ਨੂੰ ਹੋਵੇਗਾ ਸੁਪਰੀਮ ਕੋਰਟ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਣ   :: PM ਮੋਦੀ ਨੇ ਪੀਐੱਮ ਕੇਅਰਸ ਫੰਡ ’ਚ ਯੋਗਦਾਨ ਲਈ ਦੇਸ਼ ਵਾਸੀਆਂ ਦੀ ਕੀਤੀ ਸ਼ਲਾਘਾ   :: ਕਾਂਗਰਸ ਪ੍ਰਧਾਨ ਅਹੁਦੇ ਦੀ ਚੋਣ: ਸੋਨੀਆ ਗਾਂਧੀ ਨੂੰ ਮਿਲੇ ਅਸ਼ੋਕ ਗਹਿਲੋਤ   :: ਬੰਗਾਲ ’ਚ ਕੇਂਦਰੀ ਏਜੰਸੀਆਂ ਦੀਆਂ ਵਧੀਕੀਆਂ ਖ਼ਿਲਾਫ ਮਤਾ ਪਾਸ, ਮਮਤਾ ਨੇ PM ਬਾਰੇ ਆਖੀ ਇਹ ਗੱਲ   :: ਸਰਕਾਰ ਬਣੀ ਤਾਂ ਗੁਜਰਾਤ ਚ ਲਾਗੂ ਕਰਾਂਗੇ ਪੁਰਾਣੀ ਪੈਨਸ਼ਨ : ਰਾਹੁਲ ਗਾਂਧੀ   :: ਜੱਥੇਦਾਰ ਬਲਜੀਤ ਦਾਦੂਵਾਲ ਨੇ ਸੁਪਰੀਮ ਕੋਰਟ ਦੇ ਫੈਸਲੇ ਦੀ ਕੀਤੀ ਸ਼ਲਾਘਾ   :: ਗੁਜਰਾਤ ’ਚ ‘ਆਪ’ ਸੱਤਾ ’ਚ ਆਈ ਤਾਂ ਪੁਰਾਣੀ ਪੈਨਸ਼ਨ ਯੋਜਨਾ ਹੋਵੇਗੀ ਲਾਗੂ: ਕੇਜਰੀਵਾਲ   :: ਕਾਂਗਰਸ ਛੱਡ ਭਾਜਪਾ ’ਚ ਜਾਣ ਵਾਲਿਆਂ ਨੂੰ ਮੈਂ ਆਪਣੀ ਕਾਰ ’ਚ ਭੇਜਾਂਗਾ : ਕਮਲਨਾਥ   :: ਯੂਨੀਵਰਸਿਟੀ ’ਚ ਕੁੜੀਆਂ ਦੀ ਇਤਰਾਜ਼ਯੋਗ ਵਾਇਰਲ ਵੀਡੀਓ ਮਾਮਲੇ ’ਚ ਕੇਜਰੀਵਾਲ ਨੇ ਕੀਤਾ ਇਹ ਟਵੀਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੋਅ ਬਾਈਡੇਨ ਨੇ ਕੌਮਾਂਤਰੀ ਭਾਈਚਾਰੇ ਨੂੰ ਹੜ੍ਹਾਂ ਨਾਲ ਜੂਝ ਰਹੇ ਪਾਕਿ ਦੀ ਮਦਦ ਕਰਨ ਦੀ ਕੀਤੀ ਅਪੀਲ PRINT ਈ ਮੇਲ
2022_9image_17_11_413180928biden-ll.jpgਸੰਯੁਕਤ ਰਾਸ਼ਟਰ --22ਸਤੰਬਰ-(MDP)-- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਕੌਮਾਂਤਰੀ ਭਾਈਚਾਰੇ ਨੂੰ ਹੜ੍ਹਾਂ ਨਾਲ ਜੂਝ ਰਹੇ ਪਾਕਿਸਤਾਨ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਲਵਾਯੂ ਪਰਿਵਰਤਨ ਸੰਕਟ ਨਾਲ ਨਜਿੱਠਣ ਦੀ ਲੋੜ ਹੈ ਕਿਉਂਕਿ ਬਹੁਤ ਸਾਰੇ ਦੇਸ਼ ਇਸ ਦੀ ਲਪੇਟ ਵਿੱਚ ਹਨ। ਬੁੱਧਵਾਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਦੇ 77ਵੇਂ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਬਾਈਡੇਨ ਨੇ ਕਿਹਾ, 'ਅਸੀਂ ਸਾਰੇ ਜਾਣਦੇ

ਹਾਂ ਕਿ ਅਸੀਂ ਜਲਵਾਯੂ ਸੰਕਟ ਦਾ ਸਾਹਮਣਾ ਕਰ ਰਹੇ ਹਾਂ। ਪਿਛਲੇ ਸਾਲ ਦੀਆਂ ਘਟਨਾਵਾਂ ਤੋਂ ਬਾਅਦ ਕਿਸੇ ਨੂੰ ਇਸ 'ਤੇ ਸ਼ੱਕ ਨਹੀਂ ਹੋਣਾ ਚਾਹੀਦਾ। ਅਸੀਂ ਮੀਟਿੰਗਾਂ ਵਿਚ ਸ਼ਾਮਲ ਹੁੰਦੇ ਰਹਿੰਦੇ ਹਾਂ। ਇਸ ਵੇਲੇ ਜਦੋਂ ਅਸੀਂ ਮਿਲ ਰਹੇ ਹਾਂ ਤਾਂ ਇਸ ਦੌਰਾਨ ਪਾਕਿਸਤਾਨ ਦਾ ਬਹੁਤਾ ਇਲਾਕਾ ਪਾਣੀ ਵਿਚ ਡੁੱਬਿਆ ਹੋਇਆ ਹੈ। ਉਸਨੂੰ ਮਦਦ ਦੀ ਲੋੜ ਹੈ।'ਜ਼ਿਕਰਯੋਗ ਹੈ ਕਿ ਪਾਕਿਸਤਾਨ 'ਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਕਾਰਨ 14 ਜੂਨ ਤੋਂ ਹੁਣ ਤੱਕ 1,576 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹੋ ਚੁੱਕੇ ਹਨ। ਪਾਕਿਸਤਾਨ ਪਿਛਲੇ 30 ਸਾਲਾਂ ਵਿੱਚ ਸਭ ਤੋਂ ਭੈੜੀ ਹੜ੍ਹ ਦੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਦੇਸ਼ ਦਾ ਇੱਕ ਤਿਹਾਈ ਹਿੱਸਾ ਪਾਣੀ ਵਿੱਚ ਹੈ। ਲਗਭਗ 3 ਕਰੋੜ 30 ਲੱਖ ਲੋਕ ਇਸ ਤੋਂ ਪ੍ਰਭਾਵਿਤ ਹਨ ਅਤੇ ਘਰ, ਫਸਲਾਂ, ਪੁਲ, ਸੜਕਾਂ ਅਤੇ ਜਾਨਵਰ ਤਬਾਹ ਹੋ ਗਏ ਹਨ। ਹੜ੍ਹ ਕਾਰਨ ਹੁਣ ਤੱਕ 30 ਅਰਬ ਡਾਲਰ ਦਾ ਨੁਕਸਾਨ ਹੋਇਆ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement