:: ਡਾਂਗਰੀ ਹਮਲਾ : ਅੱਤਵਾਦੀਆਂ ਦੀ ਸੂਚਨਾ ਦੇਣ ਤੇ 10 ਲੱਖ ਰੁਪਏ ਦਾ ਇਨਾਮ   :: ਲੋਕ ਸਭਾ ਚ PM ਮੋਦੀ ਬੋਲੇ- ਅੱਜ ਪੂਰੀ ਦੁਨੀਆ ਚ ਭਾਰਤ ਨੂੰ ਲੈ ਕੇ ਆਸ ਅਤੇ ਭਰੋਸਾ ਹੈ   :: ਕਸ਼ਮੀਰ ਹੁਣ ਅਫਗਾਨਿਸਤਾਨ ਵਰਗਾ ਲੱਗ ਰਿਹੈ, ਮਹਿਬੂਬਾ ਮੁਫਤੀ ਦਾ ਭਾਜਪਾ ਤੇ ਹਮਲਾ   :: ਭਾਰਤੀ ਫ਼ੌਜ ਨੇ ਭੂਚਾਲ ਪ੍ਰਭਾਵਿਤ ਤੁਰਕੀ ਲਈ ਭੇਜੀ ਮੈਡੀਕਲ ਟੀਮ   :: ਰਾਹੁਲ ਦਾ PM ਮੋਦੀ ਤੋਂ ਸਵਾਲ- ਅਡਾਨੀ ਜੀ ਤੁਹਾਡੇ ਨਾਲ ਕਿੰਨੀ ਵਾਰ ਗਏ ਵਿਦੇਸ਼   :: ਅਡਾਨੀ ਦੇ ਸਾਮਰਾਜ ਤੇ ਪਈ ਇਸ ਸੱਟ ਤੋਂ ਬਾਅਦ ਹੁਣ ਅੱਗੇ ਕੀ?   :: ਪੰਜਾਬ ਸਰਕਾਰ ਨੇ ਇਕ ਹੋਰ ਗਾਰੰਟੀ ਕੀਤੀ ਪੂਰੀ, ਹੁਣ ਸਸਤੇ ਭਾਅ ’ਤੇ ਮਿਲੇਗੀ ਰੇਤ, ਮੁੱਖ ਮੰਤਰੀ ਦਾ ਵੱਡਾ ਐਲਾਨ   :: ਜਨਰਲ ਵਰਗ ਦੇ ਉਮੀਦਵਾਰਾਂ ਲਈ ਖੁਸ਼ਖ਼ਬਰੀ, ਸਿਵਲ ਸੇਵਾਵਾਂ ਪ੍ਰੀਖਿਆ ਚ ਵਧਾਈ ਗਈ ਉਮਰ ਹੱਦ   :: ਭਾਰਤ ਦੀ ਪਹਿਲੀ ਮਹਿਲਾ ਫਾਈਟਰ ਅਵਨੀ ਨੇ ਵਿਦੇਸ਼ੀ ਆਸਮਾਨ ਚ ਵਿਖਾਈ ਤਾਕਤ, ਵਧਾਇਆ ਦੇਸ਼ ਦਾ ਮਾਣ   :: ਭਾਰਤ ਦੀ ਨੌਜਵਾਨ ਪੀੜ੍ਹੀ ਲਈ ਕੁਝ ਵੀ ਅਸੰਭਵ ਨਹੀਂ: PM ਮੋਦੀ   :: ਸਰਹੱਦ ਪਾਰ ਤੋਂ ਆਏ ਡਰੋਨ ਨੂੰ ਫਾਇਰਿੰਗ ਕਰ ਕੇ ਸੁੱਟਿਆ, ਸਾਢੇ 32 ਕਰੋੜ ਦੀ ਹੈਰੋਇਨ ਬਰਾਮਦ   :: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੁਣੇ ’ਚ ‘ਆਪ’ ਵਰਕਰਾਂ ਨੇ ਸੀਤਾਰਮਨ ਦੇ ਕਾਫ਼ਿਲੇ ਨੂੰ ਵਿਖਾਏ ਕਾਲੇ ਝੰਡੇ PRINT ਈ ਮੇਲ
2022_9image_17_30_111590576sitaraman-ll.jpgਪੁਣੇ --22ਸਤੰਬਰ-(MDP)-- ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨੇ ਮਹਿੰਗਾਈ ਅਤੇ ਵਸਤੂ ਤੇ ਸੇਵਾ ਟੈਸਟ (GST) ਸਬੰਧੀ ਮੁੱਦਿਆਂ ਦੇ ਵਿਰੋਧ ’ਚ ਪ੍ਰਦਰਸ਼ਨ ਕਰਦੇ ਹੋਏ ਵੀਰਵਾਰ ਨੂੰ ਇੱਥੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਕਾਫ਼ਿਲੇ ਨੂੰ ਕਾਲੇ ਝੰਡੇ ਵਿਖਾਏ। ਪੁਲਸ ਨੇ ਦੱਸਿਆ ਕਿ ਵਾਰਜੇ ਇਲਾਕੇ ’ਚ ਪ੍ਰਦਰਸ਼ਨ ਦੌਰਾਨ ‘ਆਪ’ ਦੇ 3 ਵਰਕਰਾਂ ਨੂੰ ਹਿਰਾਸਤ ’ਚ ਲਿਆ ਗਿਆ।  ਓਧਰ ਭਾਜਪਾ ਪਾਰਟੀ ਵਲੋਂ ਦੇਸ਼ ਦੇ 144 ਲੋਕ

ਸਭਾ ਖੇਤਰਾਂ ’ਚ ਸੰਗਠਨ ਨੂੰ ਮਜ਼ਬੂਤੀ ਦੇਣ ਦੇ ਇਰਾਦੇ ਨਾਲ ਚਲਾਏ ਜਾ ਰਹੇ ‘ਪ੍ਰਵਾਸ’ ਮੁਹਿੰਮ ਤਹਿਤ ਸੀਤਾਰਮਨ ਨੇ ਵੀਰਵਾਰ ਤੋਂ ਬਾਰਾਮਤੀ ਲੋਕ ਸਭਾ ਖੇਤਰ ਦਾ ਤਿੰਨ ਦਿਨਾ ਦੌਰਾ ਸ਼ੁਰੂ ਕੀਤਾ ਹੈ। ‘ਆਪ’ ਦੇ ਪੁਣੇ ਨਗਰ ਬੁਲਾਰੇ ਮੁਕੁੰਦ ਕਿਰਦਾਤ ਨੇ ਕਿਹਾ ਕਿ ਪਾਰਟੀ ਵਰਕਰਾਂ ਨੇ ਸੀਤਾਰਮਨ ਦੇ ਕਾਫ਼ਿਲੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਮਹਿੰਗਾਈ ਅਤੇ ਜੀ. ਐੱਸ. ਟੀ. ਦੇ ਮੁੱਦੇ ’ਤੇ ਪ੍ਰਦਰਸ਼ਨ ਕਰਦੇ ਹੋਏ ਕਾਲੇ ਝੰਡੇ ਵਿਖਾਏ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement