:: ਡਾਂਗਰੀ ਹਮਲਾ : ਅੱਤਵਾਦੀਆਂ ਦੀ ਸੂਚਨਾ ਦੇਣ ਤੇ 10 ਲੱਖ ਰੁਪਏ ਦਾ ਇਨਾਮ   :: ਲੋਕ ਸਭਾ ਚ PM ਮੋਦੀ ਬੋਲੇ- ਅੱਜ ਪੂਰੀ ਦੁਨੀਆ ਚ ਭਾਰਤ ਨੂੰ ਲੈ ਕੇ ਆਸ ਅਤੇ ਭਰੋਸਾ ਹੈ   :: ਕਸ਼ਮੀਰ ਹੁਣ ਅਫਗਾਨਿਸਤਾਨ ਵਰਗਾ ਲੱਗ ਰਿਹੈ, ਮਹਿਬੂਬਾ ਮੁਫਤੀ ਦਾ ਭਾਜਪਾ ਤੇ ਹਮਲਾ   :: ਭਾਰਤੀ ਫ਼ੌਜ ਨੇ ਭੂਚਾਲ ਪ੍ਰਭਾਵਿਤ ਤੁਰਕੀ ਲਈ ਭੇਜੀ ਮੈਡੀਕਲ ਟੀਮ   :: ਰਾਹੁਲ ਦਾ PM ਮੋਦੀ ਤੋਂ ਸਵਾਲ- ਅਡਾਨੀ ਜੀ ਤੁਹਾਡੇ ਨਾਲ ਕਿੰਨੀ ਵਾਰ ਗਏ ਵਿਦੇਸ਼   :: ਅਡਾਨੀ ਦੇ ਸਾਮਰਾਜ ਤੇ ਪਈ ਇਸ ਸੱਟ ਤੋਂ ਬਾਅਦ ਹੁਣ ਅੱਗੇ ਕੀ?   :: ਪੰਜਾਬ ਸਰਕਾਰ ਨੇ ਇਕ ਹੋਰ ਗਾਰੰਟੀ ਕੀਤੀ ਪੂਰੀ, ਹੁਣ ਸਸਤੇ ਭਾਅ ’ਤੇ ਮਿਲੇਗੀ ਰੇਤ, ਮੁੱਖ ਮੰਤਰੀ ਦਾ ਵੱਡਾ ਐਲਾਨ   :: ਜਨਰਲ ਵਰਗ ਦੇ ਉਮੀਦਵਾਰਾਂ ਲਈ ਖੁਸ਼ਖ਼ਬਰੀ, ਸਿਵਲ ਸੇਵਾਵਾਂ ਪ੍ਰੀਖਿਆ ਚ ਵਧਾਈ ਗਈ ਉਮਰ ਹੱਦ   :: ਭਾਰਤ ਦੀ ਪਹਿਲੀ ਮਹਿਲਾ ਫਾਈਟਰ ਅਵਨੀ ਨੇ ਵਿਦੇਸ਼ੀ ਆਸਮਾਨ ਚ ਵਿਖਾਈ ਤਾਕਤ, ਵਧਾਇਆ ਦੇਸ਼ ਦਾ ਮਾਣ   :: ਭਾਰਤ ਦੀ ਨੌਜਵਾਨ ਪੀੜ੍ਹੀ ਲਈ ਕੁਝ ਵੀ ਅਸੰਭਵ ਨਹੀਂ: PM ਮੋਦੀ   :: ਸਰਹੱਦ ਪਾਰ ਤੋਂ ਆਏ ਡਰੋਨ ਨੂੰ ਫਾਇਰਿੰਗ ਕਰ ਕੇ ਸੁੱਟਿਆ, ਸਾਢੇ 32 ਕਰੋੜ ਦੀ ਹੈਰੋਇਨ ਬਰਾਮਦ   :: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਤਿੱਬਤੀ ਧਰਮਗੁਰੂ ਦਲਾਈਲਾਮਾ ਨੂੰ ਸਪੈਂਡਲੋਵ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਤ PRINT ਈ ਮੇਲ
2022_9image_16_37_192931544dalai-ll.jpgਧਰਮਸ਼ਾਲਾ --22ਸਤੰਬਰ-(MDP)-- ਤਿੱਬਤੀ ਧਰਮਗੁਰੂ ਦਲਾਈ ਲਾਮਾ ਨੂੰ ਸਮਾਜਿਕ ਨਿਆਂ, ਕੂਟਨੀਤੀ ਅਤੇ ਉਦਾਰਤਾ ਲਈ ‘ਏਲਿਸ ਐਂਡ ਕਲਿਫੋਰਡ ਸਪੈਂਡਲੋਵ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੇ ਦਫ਼ਤਰ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਦਲਾਈ ਲਾਮਾ 2005 'ਚ ਕੈਲੀਫੋਰਨੀਆ ਯੂਨੀਵਰਸਿਟੀ, ਮਰਸਿਡ 'ਚ ਸ਼ੈਰੀ ਸਪੈਂਡਲੋਵ ਦੁਆਰਾ ਸਥਾਪਿਤ ਪੁਰਸਕਾਰ ਨਾਲ ਸਨਮਾਨਿਤ ਹੋਣ ਵਾਲੇ 15ਵੇਂ ਵਿਅਕਤੀ ਹੋਣਗੇ।

ਸਾਹਿਤ, ਭਾਸ਼ਾ ਅਤੇ ਸੰਸਕ੍ਰਿਤ ਵਿਭਾਗ ਦੇ ਪ੍ਰੋਫੈਸਰ ਨਿਗੇਲ ਹੈਟਨ ਨੇ ਕਿਹਾ,"ਦਲਾਈ ਲਾਮਾ ਨੂੰ 'ਸਪੈਂਡਲੋਵ' ਪੁਰਸਕਾਰ ਲਈ ਨਾਮਜ਼ਦ ਕਰਦੇ ਹੋਏ, ਯੂਨੀਵਰਸਿਟੀ ਆਫ ਕੈਲੀਫੋਰਨੀਆ ਮਰਸਿਡ ਇਕ ਵਿਸ਼ਵਵਿਆਪੀ ਅਧਿਆਤਮਿਕ ਨੇਤਾ ਨੂੰ ਮਾਨਤਾ ਦੇ ਰਿਹਾ ਹੈ, ਜੋ ਸਾਡੀ ਵਿਭਿੰਨਤਾ ਲਈ ਖੁਸ਼ੀ, ਦਇਆ, ਦੋਸਤ ਅਤੇ ਮਨੁੱਖੀ ਇਕਜੁਟਤਾ ਦੇ ਮਹੱਤਵ ਜ਼ਾਹਰ ਕਰਨ ਲਈ ਵਚਨਬੱਧ ਹੈ।'' ਹਰ ਸਾਲ, 'ਸਪੈਂਡਲੋਵ' ਪੁਰਸਕਾਰ ਇਕ ਅਜਿਹੇ ਵਿਅਕਤੀ ਨੂੰ ਦਿੱਤਾ ਜਾਂਦਾ ਹੈ ਜੋ ਕੈਲੀਫੋਰਨੀਆ ਯੂਨੀਵਰਸਿਟੀ, ਮਰਸਿਡ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਆਲੇ ਦੁਆਲੇ ਦੇ ਭਾਈਚਾਰੇ ਲਈ ਇਕ ਆਦਰਸ਼ ਅਤੇ ਪ੍ਰੇਰਣਾਦਾਇਕ ਵਿਅਕਤੀ ਵਜੋਂ ਕੰਮ ਕਰ ਸਕਦਾ ਹੈ। ਸਾਬਕਾ ਅਮਰੀਕੀ ਰਾਸ਼ਟਰਪਤੀ ਜਿੰਮੀ ਕਾਰਟਰ ਅਤੇ ਨੋਬਲ ਪੁਰਸਕਾਰ ਜੇਤੂ ਰਿਗੋਬਰਟਾ ਮੇਨਚੂ ਤੁਮ, ਸਪੈਂਡਲਵ ਪੁਰਸਕਾਰ ਜੇਤੂਆਂ 'ਚ ਸ਼ਾਮਲ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement