:: ‘ਆਫਤਾਬ ਦੇ ਕਰ ਦਿਆਂਗੇ 70 ਟੁਕੜੇ’, ਹਮਲੇ ਮਗਰੋਂ FSL ਰੋਹਿਣੀ ਦੀ ਬਾਹਰ ਸੁਰੱਖਿਆ ਸਖ਼ਤ   :: ਭਾਰਤ ਜੋੜੋ ਯਾਤਰਾ : ਕਿਤੇ ਬਿਜਲੀ ਕੱਟ ਤਾਂ ਕਿਤੇ ਲੱਗ ਰਹੇ ‘ਮੋਦੀ-ਮੋਦੀ’ ਦੇ ਨਾਅਰੇ   :: ਭਾਜਪਾ ਨੇ ਕੰਮ ਕੀਤਾ ਹੁੰਦਾ ਤਾਂ ਵੱਡੇ ਨੇਤਾਵਾਂ ਨੂੰ ਪ੍ਰਚਾਰ ਚ ਉਤਾਰਨ ਦੀ ਲੋੜ ਨਾ ਪੈਂਦੀ : ਕੇਜਰੀਵਾਲ   :: 9ਵੇਂ ਪਾਤਸ਼ਾਹ ਦੀ ਸ਼ਹੀਦੀ ਦਿਹਾੜੇ ਮੌਕੇ PM ਮੋਦੀ ਨੇ ਕੀਤਾ ਨਮਨ, ਕਿਹਾ- ਗੁਰੂ ਜੀ ਦੀਆਂ ਸਿੱਖਿਆਵਾਂ ਪ੍ਰੇਰਿਤ ਕਰਦੀਆਂ ਹਨ   :: ਹਾਈ ਕੋਰਟ ਦਾ ਨਿਰਦੇਸ਼- ਮਸਾਜ ਪਾਰਲਰਾਂ ਦੀ ਆੜ ’ਚ ਦੇਹ ਵਪਾਰ ਨੂੰ ਰੋਕੇ ਦਿੱਲੀ ਪੁਲਸ   :: ਦਿੱਲੀ : CBI ਨੇ ਸ਼ਰਾਬ ਨੀਤੀ ਮਾਮਲੇ ’ਚ ਚਾਰਜਸ਼ੀਟ ਦਾਖ਼ਲ ਕੀਤੀ   :: ਕੇਂਦਰੀ ਵਿੱਤ ਮੰਤਰੀ ਦੀ ਅਗਵਾਈ ਚ ਹੋ ਰਹੀ ਪ੍ਰੀ-ਬਜਟ ਬੈਠਕ, ਸਾਰੇ ਸੂਬਿਆਂ ਦੇ ਵਿੱਤ ਮੰਤਰੀ ਮੌਜੂਦ   :: ਆਜ਼ਾਦੀ ਤੋਂ ਬਾਅਦ ਸਾਨੂੰ ਉਹ ਇਤਿਹਾਸ ਪੜ੍ਹਾਇਆ ਗਿਆ, ਜੋ ਗੁਲਾਮੀ ਦੇ ਦੌਰ ਚ ਰਚਿਆ ਗਿਆ : PM ਮੋਦੀ   :: ਕਿਸਾਨਾਂ, ਨੌਜਵਾਨਾਂ ਅਤੇ ਆਦਿਵਾਸੀਆਂ ਦੀਆਂ ਸਮੱਸਿਆਵਾਂ ਲਈ ਭਾਜਪਾ ਦੀਆਂ ਕਾਰਵਾਈਆਂ ਜ਼ਿੰਮੇਵਾਰ: ਰਾਹੁਲ   :: PM ਮੋਦੀ ਦਾ ਰਾਹੁਲ ਤੇ ਤੰਜ਼- ਸੱਤਾ ਤੋਂ ਬੇਦਖ਼ਲ ਲੋਕ ਵਾਪਸੀ ਲਈ ਕੱਢ ਰਹੇ ਹਨ ਯਾਤਰਾ   :: ਵਿਕਰਮ-ਐੱਸ ਦਾ ਸਫ਼ਲ ਪ੍ਰੀਖਣ ਭਾਰਤ ਲਈ ਇਤਿਹਾਸਕ ਪਲ : PM ਮੋਦੀ   :: ਪਾਕਿਸਤਾਨ ਨੂੰ ਗੁਪਤ ਜਾਣਕਾਰੀ ਲੀਕ ਕਰਨ ਦੇ ਦੋਸ਼ ਚ ਵਿਦੇਸ਼ ਮੰਤਰਾਲਾ ਚ ਤਾਇਨਾਤ ਡਰਾਈਵਰ ਗ੍ਰਿਫ਼ਤਾਰ   :: ਜੈਸ਼ੰਕਰ ਨੇ ਬਲਿੰਕਨ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ ਤੇ ਹੋਈ ਚਰਚਾ   :: PM ਮੋਦੀ ਨੇ ਬੈਂਗਲੁਰੂ ਦੇ ਸੰਸਥਾਪਕ ਨਾਦਪ੍ਰਭੂ ਕੇਮਪੇਗੌੜਾ ਦੀ 108 ਫੁੱਟ ਉੱਚੀ ਮੂਰਤੀ ਦਾ ਕੀਤਾ ਉਦਘਾਟਨ   :: ਰਿਹਾਅ ਹੋਣਗੇ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ੀ, ਸੁਪਰੀਮ ਕੋਰਟ ਨੇ ਦਿੱਤਾ ਛੱਡਣ ਦਾ ਹੁਕਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
PFI ਤੇ ਪਾਬੰਦੀ ਦਾ ਸਮਰਥਨ ਨਹੀਂ ਕੀਤਾ ਜਾ ਸਕਦਾ : ਅਸਦੁਦੀਨ ਓਵੈਸੀ PRINT ਈ ਮੇਲ
2022_9image_15_32_158217988owaisi-ll.jpgਹੈਦਰਾਬਾਦ --28ਸਤੰਬਰ-(MDP)-- ਆਲ ਇੰਡੀਆ ਮਜਲਿਸ-ਏ-ਇਤੇਹਾਦ-ਉਲ ਮੁਸਲਿਮੀਨ (ਏ.ਆਈ.ਐੱਮ.ਆਈ.ਐੱਮ.) ਦੇ ਮੁਖੀ ਅਸਦੁਦੀਨ ਓਵੈਸੀ ਨੇ ਬੁੱਧਵਾਰ ਨੂੰ ਕਿਹਾ ਕਿ ਭਾਵੇਂ ਉਨ੍ਹਾਂ ਨੇ ਹਮੇਸ਼ਾ ਹੀ ਪਾਪੁਲਰ ਫਰੰਟ ਆਫ਼ ਇੰਡੀਆ (ਪੀ.ਐੱਫ.ਆਈ.) ਦੇ ਦ੍ਰਿਸ਼ਟੀਕੋਣ ਦਾ ਵਿਰੋਧ ਕੀਤਾ ਹੈ ਪਰ ਕੱਟੜਪੰਥੀ ਸੰਗਠਨ 'ਤੇ ਪਾਬੰਦੀ ਦਾ ਸਮਰਥਨ ਨਹੀਂ ਕੀਤਾ ਜਾ ਸਕਦਾ। ਸਰਕਾਰ ਨੇ ਅੱਤਵਾਦੀ ਗਤੀਵਿਧੀਆਂ 'ਚ ਸ਼ਮੂਲੀਅਤ ਅਤੇ

ਆਈ.ਐੱਸ.ਆਈ.ਐੱਸ. ਵਰਗੇ ਅੱਤਵਾਦੀ ਸੰਗਠਨਾਂ ਨਾਲ ਸੰਬੰਧ ਹੋਣ ਕਾਰਨ ਪੀ.ਐੱਫ.ਆਈ. ਅਤੇ ਇਸ ਨਾਲ ਜੁੜੇ ਕਈ ਹੋਰ ਸੰਗਠਨਾਂ 'ਤੇ ਬੁੱਧਵਾਰ ਨੂੰ 5 ਸਾਲ ਦੀ ਪਾਬੰਦੀ ਲਗਾ ਦਿੱਤੀ। ਓਵੈਸੀ ਨੇ ਕਈ ਟਵੀਟ 'ਚ ਕਿਹਾ,''ਮੈਂ ਹਮੇਸ਼ਾ ਪੀ.ਐੱਫ.ਆਈ. ਦੇ ਦ੍ਰਿਸ਼ਟੀਕੋਣ ਦਾ ਵਿਰੋਧ ਕੀਤਾ ਹੈ ਅਤੇ ਲੋਕਤੰਤਰੀ ਦ੍ਰਿਸ਼ਟੀਕੋਣ ਦਾ ਸਮਰਥਨ ਕੀਤਾ ਹੈ ਪਰ ਪੀ.ਐੱਫ.ਆਈ. 'ਤੇ ਪਾਬੰਦੀ ਦਾ ਸਮਰਥਨ ਨਹੀਂ ਕੀਤਾ ਜਾ ਸਕਦਾ ਹੈ।'' ਉਨ੍ਹਾਂ ਕਿਹਾ,'' ਇਸ ਤਰ੍ਹਾਂ ਦੀ ਪਾਬੰਦੀ ਖ਼ਤਰਨਾਕ ਹੈ, ਕਿਉਂਕਿ ਇਹ ਕਿਸੇ ਵੀ ਉਸ ਮੁਸਲਮਾਨ 'ਤੇ ਪਾਬੰਦੀ ਹੈ, ਜੋ ਆਪਣੇ ਮਨ ਦੀ ਗੱਲ ਕਹਿਣਾ ਚਾਹੁੰਦਾ ਹੈ। ਜਿਸ ਤਰ੍ਹਾਂ ਨਾਲ ਭਾਰਤ ਦੀ 'ਚੋਣਕਾਰੀ ਤਾਨਾਸ਼ਾਹੀ' ਫਾਸੀਵਾਦ ਦੇ ਕਰੀਬ ਪਹੁੰਚ ਰਹੀ ਹੈ, ਭਾਰਤ ਦੇ 'ਕਾਲੇ' ਕਾਨੂੰਨ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ.ਏ.ਪੀ.ਏ.) ਦੇ ਅਧੀਨ ਹੁਣ ਹਰ ਮੁਸਲਿਮ ਨੌਜਵਾਨ ਨੂੰ ਪੀ.ਐੱਫ.ਆਈ. ਪਰਚੇ ਨਾਲ ਗ੍ਰਿਫ਼ਤਾਰ ਕੀਤਾ ਜਾਵੇਗਾ।''

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement