:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿਸਤਾਨ ਦੇ ਨਵੇਂ ਵਿੱਤ ਮੰਤਰੀ ਡਾਰ ਹੁਣ ਭਗੌੜੇ ਸੂਚੀ ਚੋਂ ਬਾਹਰ PRINT ਈ ਮੇਲ
2022_9image_17_03_112501295ishaqdar-ll.jpgਇਸਲਾਮਾਬਾਦ, --29ਸਤੰਬਰ-(MDP)--  ਪਾਕਿਸਤਾਨ ਦੇ ਨਵੇਂ ਨਿਯੁਕਤ ਵਿੱਤ ਮੰਤਰੀ ਇਸ਼ਾਕ ਡਾਰ ਦੇ ਪੇਸ਼ ਹੋਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 'ਭਗੌੜਾ' ਐਲਾਨੇ ਜਾਣ ਦੇ ਲਗਭਗ ਪੰਜ ਸਾਲ ਬਾਅਦ ਆਪਣੇ ਪੁਰਾਣੇ ਹੁਕਮਾਂ ਨੂੰ ਪਲਟ ਦਿੱਤਾ। ਡਾਰ ਅਦਾਲਤ ਵਿਚ ਪੇਸ਼ ਹੋਏ ਅਤੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਮੁਕੱਦਮੇ ਦਾ ਸਾਹਮਣਾ ਕਰਨ ਦਾ ਹਲਫਨਾਮਾ ਦਿੱਤਾ। ਬੁੱਧਵਾਰ ਨੂੰ ਡਾਰ ਵਲੋਂ ਪੇਸ਼ ਹੋਏ ਵਕੀਲ ਮਿਸਬਾਹ-ਉਲ ਹਸਨ ਕਾਜ਼ੀ ਨੇ ਜਵਾਬਦੇਹੀ ਅਦਾਲਤ ਦੇ ਜੱਜ ਮੁਹੰਮਦ ਬਸ਼ੀਰ ਨੂੰ ਬੇਨਤੀ ਕੀਤੀ ਕਿ 72 ਸਾਲਾ ਮੰਤਰੀ ਨੂੰ ਜ਼ਮਾਨਤ ਲਈ ਅਰਜ਼ੀ ਦੇਣ ਦੀ ਬਜਾਏ ਕ੍ਰਿਮੀਨਲ ਪ੍ਰੋਸੀਜਰ ਕੋਡ ਦੇ ਤਹਿਤ ਬਾਂਡ ਭਰਨ ਕਰਨ ਦੀ ਇਜਾਜ਼ਤ ਦੇ ਦਿੱਤੀ ਜਾਵੇ।

'ਡਾਨ' ਅਖਬਾਰ ਦੇ ਅਨੁਸਾਰ, ਜੱਜ ਨੇ ਅਰਜ਼ੀ 'ਤੇ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨਏਬੀ) ਨੂੰ ਨੋਟਿਸ ਜਾਰੀ ਕੀਤਾ ਅਤੇ 7 ਅਕਤੂਬਰ ਤੱਕ ਜਵਾਬ ਮੰਗਿਆ। ਜਸਟਿਸ ਬਸ਼ੀਰ ਨੇ ਹਾਲ ਹੀ ਵਿੱਚ ਡਾਰ ਦੇ ਗ੍ਰਿਫਤਾਰੀ ਵਾਰੰਟ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀ. ਐੱਮ. ਐਲ.-ਐੱਨ) ਨੇ ਨੇਤਾ ਨੂੰ ਗ੍ਰਿਫਤਾਰ ਕਰਨ 'ਤੇ ਰੋਕ ਲਗਾ ਦਿੱਤੀ ਸੀ। ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡਾਰ ਪੰਜ ਸਾਲ ਦੇ ਦੇਸ਼ ਨਿਕਾਲੇ ਤੋਂ ਬਾਅਦ ਸੋਮਵਾਰ ਨੂੰ ਬ੍ਰਿਟੇਨ ਤੋਂ ਪਾਕਿਸਤਾਨ ਪਰਤੇ। ਪੇਸ਼ੇ ਤੋਂ ਚਾਰਟਰਡ ਅਕਾਊਂਟੈਂਟ ਰਹੇ ਡਾਰ ਨੇ ਸੋਮਵਾਰ ਨੂੰ ਕਿਹਾ ਕਿ ਉਹ ਪਹਿਲਾਂ ਪਾਕਿਸਤਾਨ ਨਹੀਂ ਪਰਤ ਸਕੇ ਕਿਉਂਕਿ ਉਨ੍ਹਾਂ ਦਾ ਪਾਸਪੋਰਟ ਸਾਬਕਾ ਇਮਰਾਨ ਖਾਨ ਦੀ ਅਗਵਾਈ ਵਾਲੀ ਸਰਕਾਰ ਨੇ ਰੱਦ ਕਰ ਦਿੱਤਾ ਸੀ।

 
< Prev   Next >

Advertisements