:: ‘ਆਫਤਾਬ ਦੇ ਕਰ ਦਿਆਂਗੇ 70 ਟੁਕੜੇ’, ਹਮਲੇ ਮਗਰੋਂ FSL ਰੋਹਿਣੀ ਦੀ ਬਾਹਰ ਸੁਰੱਖਿਆ ਸਖ਼ਤ   :: ਭਾਰਤ ਜੋੜੋ ਯਾਤਰਾ : ਕਿਤੇ ਬਿਜਲੀ ਕੱਟ ਤਾਂ ਕਿਤੇ ਲੱਗ ਰਹੇ ‘ਮੋਦੀ-ਮੋਦੀ’ ਦੇ ਨਾਅਰੇ   :: ਭਾਜਪਾ ਨੇ ਕੰਮ ਕੀਤਾ ਹੁੰਦਾ ਤਾਂ ਵੱਡੇ ਨੇਤਾਵਾਂ ਨੂੰ ਪ੍ਰਚਾਰ ਚ ਉਤਾਰਨ ਦੀ ਲੋੜ ਨਾ ਪੈਂਦੀ : ਕੇਜਰੀਵਾਲ   :: 9ਵੇਂ ਪਾਤਸ਼ਾਹ ਦੀ ਸ਼ਹੀਦੀ ਦਿਹਾੜੇ ਮੌਕੇ PM ਮੋਦੀ ਨੇ ਕੀਤਾ ਨਮਨ, ਕਿਹਾ- ਗੁਰੂ ਜੀ ਦੀਆਂ ਸਿੱਖਿਆਵਾਂ ਪ੍ਰੇਰਿਤ ਕਰਦੀਆਂ ਹਨ   :: ਹਾਈ ਕੋਰਟ ਦਾ ਨਿਰਦੇਸ਼- ਮਸਾਜ ਪਾਰਲਰਾਂ ਦੀ ਆੜ ’ਚ ਦੇਹ ਵਪਾਰ ਨੂੰ ਰੋਕੇ ਦਿੱਲੀ ਪੁਲਸ   :: ਦਿੱਲੀ : CBI ਨੇ ਸ਼ਰਾਬ ਨੀਤੀ ਮਾਮਲੇ ’ਚ ਚਾਰਜਸ਼ੀਟ ਦਾਖ਼ਲ ਕੀਤੀ   :: ਕੇਂਦਰੀ ਵਿੱਤ ਮੰਤਰੀ ਦੀ ਅਗਵਾਈ ਚ ਹੋ ਰਹੀ ਪ੍ਰੀ-ਬਜਟ ਬੈਠਕ, ਸਾਰੇ ਸੂਬਿਆਂ ਦੇ ਵਿੱਤ ਮੰਤਰੀ ਮੌਜੂਦ   :: ਆਜ਼ਾਦੀ ਤੋਂ ਬਾਅਦ ਸਾਨੂੰ ਉਹ ਇਤਿਹਾਸ ਪੜ੍ਹਾਇਆ ਗਿਆ, ਜੋ ਗੁਲਾਮੀ ਦੇ ਦੌਰ ਚ ਰਚਿਆ ਗਿਆ : PM ਮੋਦੀ   :: ਕਿਸਾਨਾਂ, ਨੌਜਵਾਨਾਂ ਅਤੇ ਆਦਿਵਾਸੀਆਂ ਦੀਆਂ ਸਮੱਸਿਆਵਾਂ ਲਈ ਭਾਜਪਾ ਦੀਆਂ ਕਾਰਵਾਈਆਂ ਜ਼ਿੰਮੇਵਾਰ: ਰਾਹੁਲ   :: PM ਮੋਦੀ ਦਾ ਰਾਹੁਲ ਤੇ ਤੰਜ਼- ਸੱਤਾ ਤੋਂ ਬੇਦਖ਼ਲ ਲੋਕ ਵਾਪਸੀ ਲਈ ਕੱਢ ਰਹੇ ਹਨ ਯਾਤਰਾ   :: ਵਿਕਰਮ-ਐੱਸ ਦਾ ਸਫ਼ਲ ਪ੍ਰੀਖਣ ਭਾਰਤ ਲਈ ਇਤਿਹਾਸਕ ਪਲ : PM ਮੋਦੀ   :: ਪਾਕਿਸਤਾਨ ਨੂੰ ਗੁਪਤ ਜਾਣਕਾਰੀ ਲੀਕ ਕਰਨ ਦੇ ਦੋਸ਼ ਚ ਵਿਦੇਸ਼ ਮੰਤਰਾਲਾ ਚ ਤਾਇਨਾਤ ਡਰਾਈਵਰ ਗ੍ਰਿਫ਼ਤਾਰ   :: ਜੈਸ਼ੰਕਰ ਨੇ ਬਲਿੰਕਨ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ ਤੇ ਹੋਈ ਚਰਚਾ   :: PM ਮੋਦੀ ਨੇ ਬੈਂਗਲੁਰੂ ਦੇ ਸੰਸਥਾਪਕ ਨਾਦਪ੍ਰਭੂ ਕੇਮਪੇਗੌੜਾ ਦੀ 108 ਫੁੱਟ ਉੱਚੀ ਮੂਰਤੀ ਦਾ ਕੀਤਾ ਉਦਘਾਟਨ   :: ਰਿਹਾਅ ਹੋਣਗੇ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ੀ, ਸੁਪਰੀਮ ਕੋਰਟ ਨੇ ਦਿੱਤਾ ਛੱਡਣ ਦਾ ਹੁਕਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
PM ਮੋਦੀ ਭਲਕੇ ‘ਵੰਦੇ ਭਾਰਤ ਐਕਸਪ੍ਰੈੱਸ ਟਰੇਨ’ ’ਚ ਪਹਿਲੀ ਵਾਰ ਕਰਨਗੇ ਸਫ਼ਰ PRINT ਈ ਮੇਲ
2022_9image_15_42_233281185pmmodi-ll.jpgਅਹਿਮਦਾਬਾਦ---29ਸਤੰਬਰ-(MDP)-- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਆਤਮਨਿਰਭਰ ਭਾਰਤ ਦੀ ਨਵੀਂ ਪਛਾਣ ਬਣੀ ‘ਵੰਦੇ ਭਾਰਤ ਐਕਸਪ੍ਰੈੱਸ ਟਰੇਨ’ ਵਿਚ ਪਹਿਲੀ ਵਾਰ ਇਕ ਸਟੇਸ਼ਨ ਤੋਂ ਦੂਜੇ ਸਟੇਸ਼ਨ ਤੱਕ ਯਾਤਰਾ ਕਰਨਗੇ। ਪ੍ਰਧਾਨ ਮੰਤਰੀ ਗੁਜਰਾਤ ਦੀ ਰਾਜਧਾਨੀ ’ਚ ਗਾਂਧੀਨਗਰ ਕੈਪੀਟਲ ਤੋਂ ਮੁੰਬਈ ਸੈਂਟਰਲ ਦੀ ਸੇਵਾ ਨੂੰ ਹਰੀ ਝੰਡੀ ਵਿਖਾ ਕੇ ਸ਼ੁੱਭ ਆਰੰਭ ਕਰਨਗੇ ਅਤੇ ਉਸੇ ਤੋਂ ਅਹਿਮਦਾਬਾਦ ਰੇਲਵੇ ਸਟੇਸ਼ਨ ਤੱਕ ਯਾਤਰਾ ਵੀ ਕਰਨਗੇ। ਪ੍ਰਧਾਨ ਮੰਤਰੀ ਮੋਦੀ ਗਾਂਧੀਨਗਰ ਕੈਪੀਟਲ ਰੇਲਵੇ ਸਟੇਸ਼ਨ ’ਤੇ ਇਕ ਸਮਾਰੋਹ ’ਚ ਸਵੇਰੇ 10.30 ਵਜੇ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਵਿਖਾਉਣਗੇ।

ਇਸ ਮੌਕੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਗੁਜਰਾਤ ਦੇ ਮੁੱਖ ਮੰਤਰੀ ਭੁਪਿੰਦਰ ਪਟੇਲ ਵੀ ਮੌਜੂਦ ਰਹਿਣਗੇ। ਪ੍ਰਧਾਨ ਮੰਤਰੀ ਮੋਦੀ ਅਤੇ ਹੋਰ ਮਹਿਮਾਨ ਇਸ ਨਵੀਂ ਟਰੇਨ ’ਚ ਸਵਾਰ ਹੋ ਕੇ ਅਹਿਮਦਾਬਾਦ ਦੇ ਕਾਲੂਪੁਰ ਸਥਿਤ ਰੇਲਵੇ ਸਟੇਸ਼ਨ ਤੱਕ ਯਾਤਰਾ ਕਰਨਗੇ। ਇਸ ਤੋਂ ਬਾਅਦ ਦੁਪਹਿਰ ਕਰੀਬ 2 ਵਜੇ ਇਹ ਟਰੇਨ ਮੁੰਬਈ ਲਈ ਰਵਾਨਾ ਹੋਵੇਗੀ। ਵਡੋਦਰਾ ਅਤੇ ਸੂਰਤ ਰੁਕਦੇ ਹੋਏ ਇਹ ਗੱਡੀ ਕਰੀਬ 8 ਵਜ ਕੇ 20 ਮਿੰਟ ’ਤੇ ਮੁੰਬਈ ਸੈਂਟਰਲ ਪਹੁੰਚੇਗੀ। ਇਹ ਪਹਿਲਾਂ ਮੌਕਾ ਹੋਵੇਗਾ, ਜਦੋਂ ਪ੍ਰਧਾਨ ਮੰਤਰੀ ਮੋਦੀ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਦੀ ਸਵਾਰੀ ਕਰਨਗੇ। ਭਾਰਤੀ ਰੇਲਵੇ ਦੀ ਨਵੀਂ ਪੀੜ੍ਹੀ ਦੀ ਵੰਦੇ ਭਾਰਤ ਟਰੇਨ 180 ਕਿਲੋਮੀਟਰ ਪ੍ਰਤੀਘੰਟਾ ਦੀ ਰਫ਼ਤਾਤ ਨਾਲ ਯਾਤਰੀਆਂ ਦੀ ਸੇਵਾ ਲਈ ਤਿਆਰ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement