:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿਸਤਾਨ ਨੇ US ਵਿਖਾਏ ਤੇਵਰ! ਕਿਹਾ-ਚੀਨ ਨਾਲ ਕਰਜ਼ੇ ਨੂੰ ਲੈ ਆਪਣੀਆਂ ਸ਼ਰਤਾਂ ਤੇ ਕਰਾਂਗੇ ਗੱਲਬਾਤ PRINT ਈ ਮੇਲ
2022_10image_17_59_430096078pk-ll.jpgਇੰਟਰਨੈਸ਼ਨਲ ਡੈਸਕ  --01ਅਕਤੂਬਰ-(MDP)--ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਕਿਹਾ ਹੈ ਕਿ ਸਰਕਾਰ ਨੇ ਦੇਸ਼ ਵਿੱਚ ਹੜ੍ਹ ਨਾਲ ਹੋਈ ਭਾਰੀ ਤਬਾਹੀ ਦੇ ਬਾਵਜੂਦ ਕਰਜ਼ੇ ਦੇ ਪੁਨਰਗਠਨ ਅਤੇ ਅਦਲਾ-ਬਦਲੀ ਨੂੰ ਲੈ ਨਾ ਤਾਂ ਚੀਨ ਨੂੰ ਕੋਈ ਬੇਨਤੀ ਕੀਤੀ ਅਤੇ ਨਾ ਕੋਈ ਗੱਲਬਾਤ। ਨਿਊਜ਼ ਮੈਗਜ਼ੀਨ 'ਫਾਰੇਨ ਪਾਲੀਸੀ' ਨੂੰ ਦਿੱਤੇ ਇੰਟਰਵਿਊ ਦੌਰਾਨ ਬਿਲਾਵਲ ਨੇ ਤੇਵਰ ਵਿਖਾਉਂਦੇ ਹੋਏ ਕਿਹਾ ਕਿ ਚੀਨ ਤੋਂ ਕਰਜ਼ੇ ਨੂੰ ਲੈ ਕੇ ਉਹ ਆਪਣੀਆਂ ਸ਼ਰਤਾਂ 'ਤੇ ਗੱਲ ਕਰਨਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਪਾਕਿਸਤਾਨ ਚੀਨ ਨਾਲ ਸੰਪਰਕ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀਆਂ ਸ਼ਰਤਾਂ 'ਤੇ ਕਰੇਗਾ।

ਅਮਰੀਕਾ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਕਿਹਾ, 'ਜੇਕਰ ਸਾਡੀ ਚੀਨ ਨਾਲ ਗੱਲਬਾਤ ਹੁੰਦਾ ਹੈ ਤਾਂ ਉਹ ਪਾਕਿਸਤਾਨ ਅਤੇ ਚੀਨ ਵਿਚਾਲੇ ਹੀ ਹੋਣੀ ਚਾਹੀਦੀ ਹੈ। ਇਸ ਦੌਰਾਨ ਕਿਸੇ ਹੋਰ ਨੂੰ ਦਖਲ ਦੇਣ ਦੀ ਲੋੜ ਨਹੀਂ।' ਉਨ੍ਹਾਂ ਨੇ ਕਿਹਾ ਕਿ “ਚੀਨ ਨਾਲ ਸੰਪਰਕ ਬਣਾਈ ਰੱਖਣਾ ਚਾਹੀਦਾ ਹੈ। ਜਦੋਂ ਵੀ ਸਾਡੀ ਇਹ ਗੱਲਬਾਤ ਹੋਵੇਗੀ, ਇਹ ਸਾਡੇ ਅਤੇ ਚੀਨ ਵਿਚਕਾਰ ਹੀ ਹੋਵੇਗੀ।  ਜ਼ਿਕਰਯੋਗ ਹੈ ਕਿ ਅਮਰੀਕਾ ਨੇ ਹਾਲ ਹੀ 'ਚ ਪਾਕਿਸਤਾਨ ਨੂੰ ਚੀਨ ਤੋਂ ਕਰਜ਼ਾ ਮੁਆਫ਼ੀ ਲਈ ਬੇਨਤੀ ਕਰਨ ਲਈ ਕਿਹਾ ਸੀ। ਪਾਕਿਸਤਾਨ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਦੇ ਕਾਰਨ ਜੂਨ ਦੇ ਮੱਧ ਤੋਂ ਲੈ ਕੇ ਹੁਣ ਤੱਕ 1,666 ਲੋਕਾਂ ਦੀ ਮੌਕ ਹੋ ਚੁੱਕੀ ਹੈ। ਚੀਨ-ਪਾਕਿਸਤਾਨ ਸਬੰਧਾਂ 'ਤੇ ਉਨ੍ਹਾਂ ਨੇ ਕਿਹਾ ਕਿ ਇਸਲਾਮਾਬਾਦ ਨੇ ਬੀਜਿੰਗ ਦੇ ਵੱਲ ਦੋਸਤੀ ਦਾ ਹੱਥ ਉਸ ਸਮੇਂ ਵਧਾਇਆ ਸੀ, ਜਦੋਂ ਕਿਸੇ ਹੋਰ ਨੇ ਅਜਿਹਾ ਨਹੀਂ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ “ਹੁਣ ਹਰ ਕੋਈ ਚੀਨ ਨਾਲ ਦੋਸਤੀ ਕਰਨਾ ਚਾਹੁੰਦਾ ਹੈ।”

 
< Prev   Next >

Advertisements