:: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ   :: ਹਿਮਾਚਲ ਪ੍ਰਦੇਸ਼ ਚ ਮੀਂਹ ਅਤੇ ਬਰਫ਼ਬਾਰੀ ਕਾਰਨ 265 ਸੜਕਾਂ ਹੋਈਆਂ ਬੰਦ   :: J&K ਦੇ ਕਠੂਆ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ, ਸਖ਼ਤ ਸੁਰੱਖਿਆ ਚ ਚੱਲ ਰਹੇ ਰਾਹੁਲ ਗਾਂਧੀ   :: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਭਲਕੇ ਦੇਵੇਗੀ 11 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ   :: ਇਸ ਸੂਬੇ ਦੀਆਂ ਜੇਲ੍ਹਾਂ ਚ ਬੰਦ 189 ਕੈਦੀਆਂ ਨੂੰ ਗਣਤੰਤਰ ਦਿਵਸ ਤੇ ਕੀਤਾ ਜਾਵੇਗਾ ਰਿਹਾਅ   :: ਮਾਘ ਮੇਲਾ: ਡੇਢ ਕਰੋੜ ਲੋਕਾਂ ਨੇ ਗੰਗਾ ਚ ਲਾਈ ਆਸਥਾ ਦੀ ਡੁੱਬਕੀ   :: ਕਸ਼ਮੀਰ ਦੇ ਕਈ ਹਿੱਸਿਆਂ ਚ ਬਰਫ਼ਬਾਰੀ, ਸ਼੍ਰੀਨਗਰ-ਜੰਮੂ ਹਾਈਵੇਅ ਬੰਦ   :: ਪੈਰਿਸ ਤੋਂ ਦਿੱਲੀ ਆ ਰਹੇ ਜਹਾਜ਼ ’ਚ ਯਾਤਰੀ ਨੇ ਏਅਰ ਹੋਸਟੈੱਸ ਨਾਲ ਕੀਤੀ ਛੇੜਛਾੜ   :: ਸੁਪਰੀਮ ਕੋਰਟ ’ਚ ਕੇਂਦਰ ਦੀ ਦੋ-ਟੁੱਕ, ਰਾਮ ਸੇਤੂ ਨੂੰ ਰਾਸ਼ਟਰੀ ਵਿਰਾਸਤੀ ਯਾਦਗਾਰ ਐਲਾਨੇ ਜਾਣ ਦੀ ਪ੍ਰਕਿਰਿਆ ਜਾਰੀ   :: ਫ਼ੌਜ ’ਚ ਪਹਿਲੀ ਵਾਰ 108 ਮਹਿਲਾ ਅਧਿਕਾਰੀ ਬਣਨਗੀਆਂ ਕਰਨਲ   :: ਗੁਜਰਾਤ ਚੋਣਾਂ ਚ ਭਾਜਪਾ ਦੀ ਜਿੱਤ ਦੀ ਖੁਸ਼ੀ ਚ ਜੌਹਰੀ ਨੇ ਬਣਾਈ PM ਮੋਦੀ ਦੀ ਸੋਨੇ ਦੀ ਮੂਰਤੀ   :: ਖੇਡਾਂ ਨੂੰ ‘ਟਾਈਮ ਪਾਸ’ ਦਾ ਜ਼ਰੀਆ ਸਮਝਣ ਦੀ ਮਾਨਸਿਕਤਾ ਨਾਲ ਹੋਇਆ ਦੇਸ਼ ਨੂੰ ਨੁਕਸਾਨ : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
5 ਅਕਤੂਬਰ ਨੂੰ PM ਮੋਦੀ ਹਿਮਾਚਲ ਦੌਰੇ ’ਤੇ, ਬਿਲਾਸਪੁਰ ਨੂੰ ਦੇਣਗੇ ਏਮਜ਼ ਦਾ ਤੋਹਫ਼ਾ PRINT ਈ ਮੇਲ
2022_10image_16_37_122339715pmmodi-ll.jpgਨਵੀਂ ਦਿੱਲੀ- --03ਅਕਤੂਬਰ-(MDP)--ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਯਾਨੀ ਕਿ 5 ਅਕਤੂਬਰ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨਗੇ ਅਤੇ ਉੱਥੇ ਬਿਲਾਸਪੁਰ ’ਚ ਨਵੇਂ ਬਣੇ ਏਮਜ਼ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ (PMO) ਵਲੋਂ ਜਾਰੀ ਬਿਆਨ ਮੁਤਾਬਕ ਇਸ ਦੌਰਾਨ ਮੋਦੀ 3,650 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।

PMO ਮੁਤਾਬਕ ਪ੍ਰਧਾਨ ਮੰਤਰੀ 5 ਅਕਤੂਬਰ ਨੂੰ 11.30 ਵਜੇ ਬਿਲਾਸਪੁਰ ’ਚ ਏਮਜ਼ ਦਾ ਉਦਘਾਟਨ ਕਰਨਗੇ। ਇਸ ਏਮਜ਼ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਮੋਦੀ ਨੇ ਹੀ 2017 ’ਚ ਰੱਖਿਆ ਸੀ। ਇਸ ਤੋਂ ਬਾਅਦ ਉਹ ਸਥਾਨਕ ਲੁਹਣੂ ਮੈਦਾਨ ’ਚ ਕਈ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਜਿਸ ਤੋਂ ਬਾਅਦ ਇਕ ਜਨ ਸਭਾ ਨੂੰ ਸੰਬੋਧਿਤ ਕਰਨਗੇ। 

ਪ੍ਰਧਾਨ ਮੰਤਰੀ ਕੁੱਲੂ ਦੁਸ਼ਹਿਰਾ ਸਮਾਰੋਹ ’ਚ ਵੀ ਸ਼ਿਰਕਤ ਕਰਨਗੇ। PMO ਨੇ ਕਿਹਾ ਕਿ ਬਿਲਾਸਪੁਰ ਏਮਜ਼ ਦਾ ਨਿਰਮਾਣ 1470 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ। ਇਸ ’ਚ ਸਰਜਰੀ ਕਮਰਾ, 750 ਬਿਸਤਰੇ, ਜਿਨ੍ਹਾਂ ’ਚ 64 ਆਈ. ਸੀ. ਯੂ. ਵਾਲੇ ਬਿਸਤਰੇ ਹੋਣਗੇ। ਇਹ ਹਸਪਤਾਲ 247 ਏਕੜ ’ਚ ਫੈਲਿਆ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement