:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
10 ਕਰੋੜ ਚ ਕਰਵਾਇਆ ਸੀ ਸੋਨਾਲੀ ਫੋਗਾਟ ਦਾ ਕਤਲ! 2 ਬੇਨਾਮ ਚਿੱਠੀਆਂ ਚ ਖੁੱਲ੍ਹੇ ਕਈ ਰਾਜ਼ PRINT ਈ ਮੇਲ
2022_10image_14_22_223430762-ll.jpgਮੁੰਬਈ --07ਅਕਤੂਬਰ-(MDP)-- ਟਿਕ-ਟਾਕ ਸਟਾਰ ਭਾਜਪਾ ਨੇਤਾ ਸੋਨਾਲੀ ਫੋਗਾਟ ਦੇ ਕਤਲ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਸੋਨਾਲੀ ਦੇ ਕਤਲ ਨੂੰ ਲੈ ਕੇ ਉਸ ਦੇ ਪਰਿਵਾਰ ਕੋਲ ਦੋ ਗੁੰਮਨਾਮ ਚਿੱਠੀਆਂ ਪਹੁੰਚੀਆਂ ਹਨ, ਜਿਸ 'ਚ ਸੋਨਾਲੀ ਦੇ ਕਤਲ ਦੀ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ ਹੈ। ਲਗਾਤਾਰ ਆ ਰਹੀਆਂ ਖ਼ਬਰਾਂ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੋਨਾਲੀ ਦਾ ਕਤਲ ਆਪਣੇ ਸਿਆਸੀ ਕਰੀਅਰ ਨੂੰ ਬਚਾਉਣ ਲਈ ਪੀਏ ਸੁਧੀਰ ਸਾਂਗਵਾਨ ਨੂੰ 10 ਕਰੋੜ ਦੇ ਕੇ ਕੀਤਾ ਗਿਆ ਸੀ।

ਗੁੰਮਨਾਮ ਪੱਤਰ ਭੇਜਣ ਵਾਲੇ ਨੇ ਦਾਅਵਾ ਕੀਤਾ ਕਿ ਸੋਨਾਲੀ ਦਾ ਪੀਏ ਸੁਧੀਰ ਸਿਰਫ਼ ਇਕ ਮੋਹਰਾ ਸੀ। ਉਹ ਪੈਸੇ ਦੇ ਲਾਲਚ 'ਚ ਫਸ ਗਿਆ ਸੀ। ਸੋਨਾਲੀ ਫੋਗਾਟ ਦੇ ਜੀਜਾ ਅਮਨ ਪੂਨੀਆ ਦਾ ਕਹਿਣਾ ਹੈ ਕਿ ਅਸੀਂ ਸੀ. ਬੀ. ਆਈ. ਨੂੰ ਪਹਿਲੇ ਪੱਤਰ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਨੂੰ ਆਪਣੇ ਕੋਲ ਰੱਖੋ, ਅਸੀਂ ਆਵਾਂਗੇ ਤਾਂ ਤੁਹਾਡੇ ਕੋਲੋ ਲੈ ਲਵਾਂਗੇ। ਇਸੇ ਤਰ੍ਹਾਂ ਦਾ ਇਕ ਹੋਰ ਪੱਤਰ ਵੀਰਵਾਰ ਨੂੰ ਵੀ ਆਇਆ।

ਇਨ੍ਹਾਂ ਆਗੂਆਂ ਦੇ ਨਾਂ ਆਏ ਸਾਹਮਣੇ
ਇਹ ਗੁੰਮਨਾਮ ਪੱਤਰ ਸੋਨਾਲੀ ਫੋਗਾਟ ਦੇ ਪਰਿਵਾਰ ਤੇ ਪੁਲਸ ਨੂੰ ਭੇਜੇ ਗਏ ਹਨ। ਇਨ੍ਹਾਂ 'ਚ ਹਿਸਾਰ, ਫਤਿਹਾਬਾਦ ਤੇ ਟੋਹਾਣਾ ਦੇ ਆਗੂਆਂ ਦੇ ਨਾਂ ਲਿਖੇ ਹੋਏ ਹਨ। ਇਹ ਆਗੂ ਇੱਕੋ ਪਾਰਟੀ ਨਾਲ ਸਬੰਧਤ ਹਨ। ਚਿੱਠੀਆਂ 'ਚ ਕਿਹਾ ਗਿਆ ਹੈ ਕਿ ਸੋਨਾਲੀ ਨੂੰ ਉਸ ਦੇ ਸਿਆਸੀ ਕਰੀਅਰ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਕਤਲ ਦੀ ਸਾਜ਼ਿਸ਼ ਰਚੀ ਗਈ ਸੀ। ਪੱਤਰ ਭੇਜਣ ਵਾਲੇ ਦਾ ਦਾਅਵਾ ਹੈ ਕਿ ਉਹ ਸਿਰਫ਼ ਸੋਨਾਲੀ ਦੇ ਪਰਿਵਾਰ ਲਈ ਇਨਸਾਫ਼ ਚਾਹੁੰਦਾ ਹੈ। ਉਹ ਸੋਨਾਲੀ ਦੀ ਬੇਟੀ ਯਸ਼ੋਧਰਾ ਲਈ ਬਹੁਤ ਦੁਖੀ ਹੈ। 

ਅੱਗੇ ਲਿਖਿਆ ਗਿਆ ਕਿ ਇਕ ਨੇਤਾ ਨੇ ਸ਼ਰਾਬ ਦੇ ਨਸ਼ੇ 'ਚ ਇਹ ਸਭ ਮੈਨੂੰ ਦੱਸਿਆ ਹੈ। ਮੈਂ ਤੁਹਾਡਾ ਸ਼ੁੱਭਚਿੰਤਕ ਹਾਂ, ਡਰ ਕਾਰਨ ਮੈਂ ਆਪਣਾ ਨਾਂ ਨਹੀਂ ਦੱਸ ਰਿਹਾ ਹਾਂ। ਇਸ ਚਿੱਠੀ ਦੀ ਇਕ-ਇਕ ਕਾਪੀ ਏ. ਐੱਸ. ਪੀ. ਹਿਸਾਰ, ਡੀ. ਜੀ. ਪੀ. ਹਰਿਆਣਾ, ਡੀ. ਜੀ .ਪੀ. ਗੋਆ ਨੂੰ ਵੀ ਭੇਜਣ ਦਾ ਦਾਅਵਾ ਕੀਤਾ ਗਿਆ ਹੈ।
 
< Prev   Next >

Advertisements