:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਸ਼ਰਾਬ ਨੀਤੀ ਮਾਮਲਾ: ਸਰਕਾਰੀ ਗਵਾਹ ਬਣਨਗੇ ਮਨੀਸ਼ ਸਿਸੋਦੀਆ ਦੇ ਸਹਿਯੋਗੀ ਦਿਨੇਸ਼ ਅਰੋੜਾ PRINT ਈ ਮੇਲ
2022_11image_17_18_220959531manish-ll.jpgਨਵੀਂ ਦਿੱਲੀ- --07ਨਵੰਬਰ-(MDP)--ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਲਈ ਨਵੀਂ ਮੁਸੀਬਤ ਖੜ੍ਹੀ ਹੁੰਦੀ ਨਜ਼ਰ ਆ ਰਹੀ ਹੈ। ਦਿੱਲੀ ਦੀ ਨਵੀਂ ਸ਼ਰਾਬ ਨੀਤੀ ਘਪਲੇ ਮਾਮਲੇ ’ਚ ਸੀ. ਬੀ. ਆਈ. ਮਾਮਲੇ 'ਚ ਇਕ ਦੋਸ਼ੀ ਕਾਰੋਬਾਰੀ ਦਿਨੇਸ਼ ਅਰੋੜਾ ਨੂੰ ਸਰਕਾਰੀ ਗਵਾਹ ਬਣਾਉਣ ਜਾ ਰਹੀ ਹੈ। ਅਰੋੜਾ ਇਸ ਕੇਸ ’ਚ ਮੁੱਖ ਦੋਸ਼ੀ ਮਨੀਸ਼ ਸਿਸੋਦੀਆ ਦੇ ਕਰੀਬੀ ਅਤੇ ਸਹਿਯੋਗੀ ਵੀ ਰਹੇ ਹਨ। ਦਿਨੇਸ਼ ਅਰੋੜਾ ਨੂੰ ਹਾਲ ਹੀ ’ਚ ਇਸ ਕੇਸ ’ਚ

ਅਗਾਊਂ ਜ਼ਮਾਨਤ ਵੀ ਮਿਲੀ ਹੈ। ਸੀ. ਬੀ. ਆਈ. ਨੇ ਇਸ ਮਾਮਲੇ ’ਚ ਅਗਾਊਂ ਜ਼ਮਾਨਤ ’ਤੇ ਚੱਲ ਰਹੇ ਅਰੋੜਾ ਨੂੰ ਸਰਕਾਰੀ ਗਵਾਹ ਬਣਾਉਣ ਲਈ ਅਦਾਲਤ ਤੋਂ ਮਨਜ਼ੂਰੀ ਮੰਗੀ ਹੈ। ਸੀ. ਬੀ. ਆਈ. ਨੇ ਉਨ੍ਹਾਂ ਦੀ ਅਰਜ਼ੀ ਰਾਊਜ਼ ਐਵੇਨਿਊ ਕੋਰਟ ’ਚ ਦਾਇਰ ਕੀਤੀ ਹੈ। ਇਸ ਦੌਰਾਨ ਦੋਸ਼ੀ ਦਿਨੇਸ਼ ਅਰੋੜਾ ਵੀ ਕੋਰਟ ਰੂਮ ’ਚ ਮੌਜੂਦ ਸਨ। ਦਿਨੇਸ਼ ਅਰੋੜਾ ਨੇ ਕਿਹਾ ਕਿ ਮੇਰੇ ਵਲੋਂ ਮੇਰੇ ਵਕੀਲ ਵਲੋਂ 1 ਨਵੰਬਰ 2022 ਨੂੰ ਐਪਲੀਕੇਸ਼ਨ ਦਿੱਤੀ ਗਈ ਸੀ। ਮੈਂ ਸਰਕਾਰੀ ਗਵਾਹ ਬਣਨ ਨੂੰ ਤਿਆਰ ਹਾਂ। ਦਿਨੇਸ਼ ਅਰੋੜਾ ਦਾ ਬਿਆਨ 14 ਨਵੰਬਰ ਨੂੰ ਦਰਜ ਹੋਵੇਗਾ। ਕੋਰਟ ਨੇ ਦਿਨੇਸ਼ ਤੋਂ ਪੁੱਛਿਆ ਕਿ ਕੀ ਕੋਈ ਦਬਾਅ ਤਾ ਨਹੀਂ, ਸੀ. ਬੀ. ਆਈ. ਵਲੋਂ ਕੋਈ ਧਮਕੀ ਤਾਂ ਨਹੀਂ ਮਿਲੀ? ਇਸ ’ਤੇ ਦਿਨੇਸ਼ ਨੇ ਕਿਹਾ ਕਿ ਉਹ ਆਪਣੀ ਇੱਛਾ ਨਾਲ ਸਰਕਾਰੀ ਗਵਾਬ ਬਣ ਰਿਹਾ ਹੈ। ਇਸ ਕੇਸ ਨਾਲ ਸਬੰਧਤ ਜੋ ਵੀ ਜਾਣਕਾਰੀ ਉਨ੍ਹਾਂ ਕੋਲ ਹੈ, ਉਸ ਨੂੰ ਦੱਸਣ ਲਈ ਤਿਆਰ ਹਨ।

ਦੱਸਣਯੋਗ ਹੈ ਕਿ ਸੀ. ਬੀ.ਆਈ. ਨੇ ਦਿੱਲੀ ’ਚ ਸ਼ਰਾਬ ਘਪਲੇ ’ਚ ਇਕ ਮਾਮਲਾ ਦਰਜ ਕੀਤਾ ਸੀ ਅਤੇ 8 ਲੋਕਾਂ ਖ਼ਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਸੀ। ਦੋਸ਼ੀਆਂ ’ਚ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਉਸ ਵੇਲੇ ਦੇ ਆਬਕਾਰੀ ਕਮਿਸ਼ਨ ਅਰਵਾ ਗੋਪੀ ਕ੍ਰਿਸ਼ਨਾ, ਡਿਪਟੀ ਕਮਿਸ਼ਨਰ ਆਨੰਦ ਤਿਵਾੜੀ ਅਤੇ ਸਹਾਇਕ ਕਮਿਸ਼ਨਰ ਪੰਕਜ ਭਟਨਾਗਰ ਸ਼ਾਮਲ ਹਨ।

 
< Prev   Next >

Advertisements