:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
PM ਮੋਦੀ 11 ਨਵੰਬਰ ਨੂੰ ਕਰਨਾਟਕ ਚ ਵੰਦੇ ਭਾਰਤ ਟਰੇਨ ਨੂੰ ਦਿਖਾਉਣਗੇ ਹਰੀ ਝੰਡੀ PRINT ਈ ਮੇਲ
2022_11image_14_09_228953548modi-ll.jpgਬੈਂਗਲੁਰੂ --07ਨਵੰਬਰ-(MDP)-- ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਨਵੰਬਰ ਨੂੰ ਕਰਨਾਟਕ ਦਾ ਦੌਰਾ ਕਰਨਗੇ ਅਤੇ ਸੂਬੇ ਭਰ 'ਚ ਕਈ ਪ੍ਰੋਗਰਾਮਾਂ 'ਚ ਹਿੱਸਾ ਲੈਣਗੇ। ਅਧਿਕਾਰੀਆਂ ਨੇ ਕਿਹਾ ਕਿ ਪੀ.ਐੱਮ. ਮੋਦੀ 11 ਨਵੰਬਰ ਨੂੰ ਜਿਨ੍ਹਾਂ ਪ੍ਰੋਗਰਾਮਾਂ 'ਚ ਸ਼ਾਮਲ ਹੋਣ ਜਾ ਰਹੇ ਹਨ, ਇਨ੍ਹਾਂ 'ਚ ਐੱਸ.ਬੀ.ਸੀ. ਰੇਲਵੇ ਸਟੇਸ਼ਨ ਤੋਂ ਵੰਦੇ ਭਾਰਤ (ਚੇਨਈ-ਮੈਸੂਰ-ਬੈਂਗਲੁਰੂ) ਰੇਲ ਗੱਡੀ ਦਾ ਸ਼ੁੱਭ ਆਰੰਭ ਵੀ ਸ਼ਾਮਲ ਹੈ। ਅਧਿਕਾਰੀਆਂ ਨੇ ਕਿਹਾ ਕਿ ਇਹ

ਕਰਨਾਟਕ ਸੂਬੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਪੈਂਡਿੰਗ ਮੰਗ ਸੀ ਅਤੇ ਪੀ.ਐੱਮ. ਮੋਦੀ ਇਸ ਹਾਈ-ਸਪੀਡ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ। ਅਧਿਕਾਰੀਆਂ ਨੇ ਕਿਹਾ ਕਿ ਬੈਂਗਲੁਰੂ ਪਹੁੰਚਣ ਵਾਲੇ ਕੌਮਾਂਤਰੀ ਯਾਤਰੀਆਂ ਦੀ ਗਿਣਤੀ ਬਹੁਤ ਵੱਡੀ ਹੈ, ਇਸ ਲਈ 25 ਲੱਖ ਅਤੇ 100 ਕਾਊਂਟਰਾਂ ਦੀ ਸਮਰੱਥਾ ਵਾਲੇ ਇਕ ਕੌਮਾਂਤਰੀ ਟਰਮਿਨਲ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਜੇਕਰ ਦੋਵੇਂ ਟਰਮਿਨਲਾਂ ਨੂੰ ਜੋੜ ਦਿੱਤਾ ਜਾਵੇ ਤਾਂ ਇਹ ਦਿੱਲੀ ਤੋਂ ਬਾਅਦ ਦੇਸ਼ ਦਾ ਸਭ ਤੋਂ ਵੱਡਾ ਹਵਾਈ ਅੱਡਾ ਹੋਵੇਗਾ। ਪੀ.ਐੱਮ. ਮੋਦੀ ਸੂਬੇ ਦੀ ਆਪਣੀ ਯਾਤਰਾ ਦੌਰਾਨ ਨਾਦਪ੍ਰਭੂ ਕੇਂਪੇਗੌੜਾ ਦੀ 108 ਫੁੱਟ ਉੱਚੀ ਮੂਰਤੀ ਦਾ ਵੀ ਉਦਘਾਟਨ ਕਰਨਗੇ।

 
< Prev   Next >

Advertisements