:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
‘ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ DSGMC ਵਲੋਂ ਸਜਾਇਆ ਗਿਆ ਨਗਰ ਕੀਰਤਨ (ਵੇਖੋ ਤਸਵੀਰਾਂ) PRINT ਈ ਮੇਲ
2022_11image_13_43_019339197nagarkirat-ll.jpgਨਵੀਂ ਦਿੱਲੀ --07ਨਵੰਬਰ-(MDP)-- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸ਼ੁਰੂ ਹੋ ਕੇ ਚਾਂਦਨੀ ਚੌਕ, ਫਤਿਹਪੁਰੀ, ਖਾਰੀ ਬਾਵਲੀ, ਲਾਹੌਰੀ ਗੇਟ, ਕੁਤੁਬ ਰੋਡ, ਤੇਲੀਵਾੜਾ, ਆਜ਼ਾਦ ਮਾਰਕੀਟ, ਪੁਲ ਬੰਗਸ, ਰੌਸ਼ਨਾਰਾ ਰੋਡ, ਘੰਟਾਘਰ, ਸਬਜ਼ੀ ਮੰਡੀ, ਗੁੜ ਮੰਡੀ, ਰਾਣਾ ਪ੍ਰਤਾਪ ਬਾਗ, ਬੇਬੇ ਨਾਨਕੀ ਚੌਕ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਨਾਨਕ ਪਿਆਉ ਸਾਹਿਬ ਪਹੁੰਚੇਗਾ।

PunjabKesari

ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਦੱਸ ਦੇਈਏ ਕਿ ਗੁਰੂ ਸਾਹਿਬ ਨੇ ਦੇਸ਼-ਵਿਦੇਸ਼ ’ਚ ਥਾਂ-ਥਾਂ ਜਾ ਕੇ ਧਾਰਮਿਕ ਵਿਖਾਵੇ ਦੀ ਪੂਜਾ ਕਰਨ ਵਾਲਿਆਂ ਨੂੰ ਸਿਰਫ਼ ਇਕ ਅਕਾਲ ਪੁਰਖ ਦਾ ਨਾਮ ਜਪਣ, ਕਿਰਤ ਕਰਨ ਅਤੇ ਵੰਡ ਕੇ ਖਾਣ ਦਾ ਉਪਦੇਸ਼ ਦਿੱਤਾ। 

PunjabKesari

ਨਗਰ ਕੀਰਤਨ ਵਿਚ ਸਜੇ ਹੋਏ ਵਾਹਨਾਂ ’ਚ ਨਗਾੜਾ, ਬੈਂਡ-ਵਾਜ ਵਾਲੇ, ਨਿਹੰਗ ਸਿੰਘ ਦੀਆਂ ਫ਼ੌਜਾਂ ਜਿੱਥੇ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ, ਉੱਥੇ ਹੀ ਝਾੜੂ ਜੱਥੇ ਸਫ਼ਾਈ ਅਤੇ ਕੀਰਤਨੀ ਜੱਥੇ ਕੀਰਤਨ ਕਰ ਰਹੇ ਸਨ। ਕਈ ਅਖ਼ਾੜਿਆਂ ਨੇ ਇਸ ਮੌਕੇ ਗਤਕੇ ਦੇ ਜੌਹਰ ਵਿਖਾਏ।

PunjabKesari

ਇਸ ਨਗਰ ਕੀਰਤਨ ’ਚ ਵੱਡੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ। ਸੰਗਤ ਨਗਰ ਕੀਰਤਨ ਦੇ ਨਾਲ-ਨਾਲ ਚੱਲ ਰਹੇ ਹਨ। ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਅੱਗੇ ਵੱਧ ਰਿਹਾ ਹੈ।

PunjabKesari

 
< Prev   Next >

Advertisements