:: ‘ਆਫਤਾਬ ਦੇ ਕਰ ਦਿਆਂਗੇ 70 ਟੁਕੜੇ’, ਹਮਲੇ ਮਗਰੋਂ FSL ਰੋਹਿਣੀ ਦੀ ਬਾਹਰ ਸੁਰੱਖਿਆ ਸਖ਼ਤ   :: ਭਾਰਤ ਜੋੜੋ ਯਾਤਰਾ : ਕਿਤੇ ਬਿਜਲੀ ਕੱਟ ਤਾਂ ਕਿਤੇ ਲੱਗ ਰਹੇ ‘ਮੋਦੀ-ਮੋਦੀ’ ਦੇ ਨਾਅਰੇ   :: ਭਾਜਪਾ ਨੇ ਕੰਮ ਕੀਤਾ ਹੁੰਦਾ ਤਾਂ ਵੱਡੇ ਨੇਤਾਵਾਂ ਨੂੰ ਪ੍ਰਚਾਰ ਚ ਉਤਾਰਨ ਦੀ ਲੋੜ ਨਾ ਪੈਂਦੀ : ਕੇਜਰੀਵਾਲ   :: 9ਵੇਂ ਪਾਤਸ਼ਾਹ ਦੀ ਸ਼ਹੀਦੀ ਦਿਹਾੜੇ ਮੌਕੇ PM ਮੋਦੀ ਨੇ ਕੀਤਾ ਨਮਨ, ਕਿਹਾ- ਗੁਰੂ ਜੀ ਦੀਆਂ ਸਿੱਖਿਆਵਾਂ ਪ੍ਰੇਰਿਤ ਕਰਦੀਆਂ ਹਨ   :: ਹਾਈ ਕੋਰਟ ਦਾ ਨਿਰਦੇਸ਼- ਮਸਾਜ ਪਾਰਲਰਾਂ ਦੀ ਆੜ ’ਚ ਦੇਹ ਵਪਾਰ ਨੂੰ ਰੋਕੇ ਦਿੱਲੀ ਪੁਲਸ   :: ਦਿੱਲੀ : CBI ਨੇ ਸ਼ਰਾਬ ਨੀਤੀ ਮਾਮਲੇ ’ਚ ਚਾਰਜਸ਼ੀਟ ਦਾਖ਼ਲ ਕੀਤੀ   :: ਕੇਂਦਰੀ ਵਿੱਤ ਮੰਤਰੀ ਦੀ ਅਗਵਾਈ ਚ ਹੋ ਰਹੀ ਪ੍ਰੀ-ਬਜਟ ਬੈਠਕ, ਸਾਰੇ ਸੂਬਿਆਂ ਦੇ ਵਿੱਤ ਮੰਤਰੀ ਮੌਜੂਦ   :: ਆਜ਼ਾਦੀ ਤੋਂ ਬਾਅਦ ਸਾਨੂੰ ਉਹ ਇਤਿਹਾਸ ਪੜ੍ਹਾਇਆ ਗਿਆ, ਜੋ ਗੁਲਾਮੀ ਦੇ ਦੌਰ ਚ ਰਚਿਆ ਗਿਆ : PM ਮੋਦੀ   :: ਕਿਸਾਨਾਂ, ਨੌਜਵਾਨਾਂ ਅਤੇ ਆਦਿਵਾਸੀਆਂ ਦੀਆਂ ਸਮੱਸਿਆਵਾਂ ਲਈ ਭਾਜਪਾ ਦੀਆਂ ਕਾਰਵਾਈਆਂ ਜ਼ਿੰਮੇਵਾਰ: ਰਾਹੁਲ   :: PM ਮੋਦੀ ਦਾ ਰਾਹੁਲ ਤੇ ਤੰਜ਼- ਸੱਤਾ ਤੋਂ ਬੇਦਖ਼ਲ ਲੋਕ ਵਾਪਸੀ ਲਈ ਕੱਢ ਰਹੇ ਹਨ ਯਾਤਰਾ   :: ਵਿਕਰਮ-ਐੱਸ ਦਾ ਸਫ਼ਲ ਪ੍ਰੀਖਣ ਭਾਰਤ ਲਈ ਇਤਿਹਾਸਕ ਪਲ : PM ਮੋਦੀ   :: ਪਾਕਿਸਤਾਨ ਨੂੰ ਗੁਪਤ ਜਾਣਕਾਰੀ ਲੀਕ ਕਰਨ ਦੇ ਦੋਸ਼ ਚ ਵਿਦੇਸ਼ ਮੰਤਰਾਲਾ ਚ ਤਾਇਨਾਤ ਡਰਾਈਵਰ ਗ੍ਰਿਫ਼ਤਾਰ   :: ਜੈਸ਼ੰਕਰ ਨੇ ਬਲਿੰਕਨ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ ਤੇ ਹੋਈ ਚਰਚਾ   :: PM ਮੋਦੀ ਨੇ ਬੈਂਗਲੁਰੂ ਦੇ ਸੰਸਥਾਪਕ ਨਾਦਪ੍ਰਭੂ ਕੇਮਪੇਗੌੜਾ ਦੀ 108 ਫੁੱਟ ਉੱਚੀ ਮੂਰਤੀ ਦਾ ਕੀਤਾ ਉਦਘਾਟਨ   :: ਰਿਹਾਅ ਹੋਣਗੇ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ੀ, ਸੁਪਰੀਮ ਕੋਰਟ ਨੇ ਦਿੱਤਾ ਛੱਡਣ ਦਾ ਹੁਕਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਸੀਂ PM ਦੀ ਤਰ੍ਹਾਂ ਵਾਅਦੇ ਨਹੀਂ ਕਰਦੇ, ਜੋ ਕਿਹਾ ਹੈ ਉਸ ਨੂੰ ਹਿਮਾਚਲ ਚ ਪੂਰਾ ਕਰਾਂਗੇ : ਮਲਿਕਾਰਜੁਨ ਖੜਗੇ PRINT ਈ ਮੇਲ
2022_11image_15_19_087604730kharge-ll.jpgਸ਼ਿਮਲਾ --09ਨਵੰਬਰ-(MDP)-- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਹਿਮਾਚਲ ਪ੍ਰਦੇਸ਼ 'ਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ, ਜਿਸ ਤੋਂ ਬਾਅਦ ਪੁਰਾਣੀ ਪੈਨਸ਼ਨ ਯੋਜਨਾ ਦੀ ਬਹਾਲੀ ਸਮੇਤ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਉਨ੍ਹਾਂ ਨੇ ਸ਼ਿਮਲਾ ਦੇ ਬਨੂਟੀ 'ਚ ਇਕ ਜਨਸਭਾ 'ਚ ਇਹ ਵੀ ਕਿਹਾ ਕਿ ਕਾਂਗਰਸ, ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰ੍ਹਾਂ ਅਜਿਹੇ ਵਾਅਦੇ ਨਹੀ

ਕਰਦੀ, ਜਿਨ੍ਹਾਂ ਨੂੰ ਪੂਰਾ ਨਾ ਕੀਤਾ ਜਾ ਸਕੇ। ਪ੍ਰਧਾਨ ਬਣਨ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਚੋਣ ਸਭਾ ਸੀ। ਉਨ੍ਹਾਂ ਕਿਹਾ,''ਹਿਮਾਚਲ 'ਚ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ। ਅਸੀਂ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਪੂਰੀ ਕੀਤਾ ਜਾਵੇਗਾ। ਅਸੀਂ ਮੋਦੀ ਜੀ ਦੀ ਤਰ੍ਹਾਂ ਵਾਅਦੇ ਨਹੀਂ ਕਰਦੇ ਕਿ ਉਨ੍ਹਾਂ ਨੂੰ ਪੂਰਾ ਨਾ ਕੀਤੇ ਜਾ ਸਕੇ।'' ਉਨ੍ਹਾਂ ਦਾ ਕਹਿਣਾ ਸੀ ਕਿ ਹਿਮਾਚਲ ਪ੍ਰਦੇਸ਼ 'ਚ 63 ਹਜ਼ਾਰ ਸਰਕਾਰੀ ਅਹੁਦੇ ਖ਼ਾਲੀ ਹਨ ਅਤੇ ਕੇਂਦਰ ਸਰਕਾਰ ਦੇ ਪੱਧਰ 'ਤੇ 14 ਲੱਖ ਅਹੁਦੇ ਖ਼ਾਲੀ ਹਨ ਪਰ ਉਨ੍ਹਾਂ ਨੂੰ ਭਰਿਆ ਨਹੀਂ ਜਾ ਰਿਹਾ ਹੈ।

ਖੜਗੇ ਨੇ ਕਿਹਾ,''ਭਾਜਪਾ ਸਰਕਾਰ ਹੋਰ ਲੋਕਾਂ ਨੂੰ ਬੇਵਕੂਫ ਬਣਾ ਸਕਦੀ ਹੈ ਪਰ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਨਹੀਂ ਬਣਾ ਸਕਦੀ, ਕਿਉਂਕਿ ਇਸ ਸੂਬੇ ਦੇ ਲੋਕ ਪੜ੍ਹੇ-ਲਿਖੇ ਹਨ।'' ਉਨ੍ਹਾਂ ਨੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ 'ਤੇ ਤੰਜ਼ ਕੱਸਦੇ ਹੋਏ ਕਿਹਾ,''ਨੱਢਾ ਜੀ ਦੀ ਚੋਣ ਕਿਵੇਂ ਹੋਈ, ਇਹ ਕਿਸੇ ਨੂੰ ਪਤਾ ਨਹੀਂ। ਭਾਜਪਾ 'ਚ ਚੋਣ ਨਹੀਂ ਹੁੰਦੀ ਹੈ, ਉੱਥੇ ਸਿਰਫ਼ ਨਿਯੁਕਤੀ ਹੁੰਦੀ ਹੈ। ਕਾਂਗਰਸ 'ਚ ਲੋਕਤੰਤਰ ਹੈ।'' ਉਨ੍ਹਾਂ ਨੇ 'ਅਗਨੀਪਥ ਯੋਜਨਾ' ਨੂੰ ਲੈ ਕੇ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ,''ਅਗਨੀਵੀਰ ਚਾਰ ਲਈ ਬਣਾ ਰਹੇ ਹੋ। ਇਸ ਤੋਂ ਬਾਅਦ ਨੌਜਵਾਨ ਕੀ ਕਰੇਗਾ? ਮੰਦਰ ਦੀ ਘੰਟੀ ਵਜਾਏਗਾ? ਭਾਜਪਾ ਸਰਕਾਰ ਦੀ ਆਦਤ ਹੈ ਕਿ ਲੋਕਾਂ ਨੂੰ ਦਿਸ਼ਾਹੀਣ ਕੀਤਾ ਜਾਵੇ।'' ਛੱਤੀਸਗੜ੍ਹ ਦੇ ਮੁੱਖ ਮੰਤਰੀ ਭਊਪੇਸ਼ ਬਘਰੇਲ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਵੋਟਰ 12 ਨਵੰਬਰ ਨੂੰ ਜੈਰਾਮ ਠਾਕੁਰ ਨੂੰ 'ਜੈਰਾਮ ਜੀ ਦੀ' (ਅਲਵਿਦਾ) ਕਹਿੰਦੇ ਹੋ ਵੋਟਿੰਗ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਬਣਦੇ ਹੀ ਕਾਂਗਰਸ ਸਾਰੇ ਵਾਅਦੇ ਪੂਰੇ ਕਰੇਗੀ। ਹਿਮਾਚਲ ਪ੍ਰਦੇਸ਼ ਦੀਆਂ ਸਾਰੀਆਂ 68 ਵਿਧਾਨ ਸਭਾ ਸੀਟਾਂ ਲਈ 12 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ 8 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement