:: ‘ਆਫਤਾਬ ਦੇ ਕਰ ਦਿਆਂਗੇ 70 ਟੁਕੜੇ’, ਹਮਲੇ ਮਗਰੋਂ FSL ਰੋਹਿਣੀ ਦੀ ਬਾਹਰ ਸੁਰੱਖਿਆ ਸਖ਼ਤ   :: ਭਾਰਤ ਜੋੜੋ ਯਾਤਰਾ : ਕਿਤੇ ਬਿਜਲੀ ਕੱਟ ਤਾਂ ਕਿਤੇ ਲੱਗ ਰਹੇ ‘ਮੋਦੀ-ਮੋਦੀ’ ਦੇ ਨਾਅਰੇ   :: ਭਾਜਪਾ ਨੇ ਕੰਮ ਕੀਤਾ ਹੁੰਦਾ ਤਾਂ ਵੱਡੇ ਨੇਤਾਵਾਂ ਨੂੰ ਪ੍ਰਚਾਰ ਚ ਉਤਾਰਨ ਦੀ ਲੋੜ ਨਾ ਪੈਂਦੀ : ਕੇਜਰੀਵਾਲ   :: 9ਵੇਂ ਪਾਤਸ਼ਾਹ ਦੀ ਸ਼ਹੀਦੀ ਦਿਹਾੜੇ ਮੌਕੇ PM ਮੋਦੀ ਨੇ ਕੀਤਾ ਨਮਨ, ਕਿਹਾ- ਗੁਰੂ ਜੀ ਦੀਆਂ ਸਿੱਖਿਆਵਾਂ ਪ੍ਰੇਰਿਤ ਕਰਦੀਆਂ ਹਨ   :: ਹਾਈ ਕੋਰਟ ਦਾ ਨਿਰਦੇਸ਼- ਮਸਾਜ ਪਾਰਲਰਾਂ ਦੀ ਆੜ ’ਚ ਦੇਹ ਵਪਾਰ ਨੂੰ ਰੋਕੇ ਦਿੱਲੀ ਪੁਲਸ   :: ਦਿੱਲੀ : CBI ਨੇ ਸ਼ਰਾਬ ਨੀਤੀ ਮਾਮਲੇ ’ਚ ਚਾਰਜਸ਼ੀਟ ਦਾਖ਼ਲ ਕੀਤੀ   :: ਕੇਂਦਰੀ ਵਿੱਤ ਮੰਤਰੀ ਦੀ ਅਗਵਾਈ ਚ ਹੋ ਰਹੀ ਪ੍ਰੀ-ਬਜਟ ਬੈਠਕ, ਸਾਰੇ ਸੂਬਿਆਂ ਦੇ ਵਿੱਤ ਮੰਤਰੀ ਮੌਜੂਦ   :: ਆਜ਼ਾਦੀ ਤੋਂ ਬਾਅਦ ਸਾਨੂੰ ਉਹ ਇਤਿਹਾਸ ਪੜ੍ਹਾਇਆ ਗਿਆ, ਜੋ ਗੁਲਾਮੀ ਦੇ ਦੌਰ ਚ ਰਚਿਆ ਗਿਆ : PM ਮੋਦੀ   :: ਕਿਸਾਨਾਂ, ਨੌਜਵਾਨਾਂ ਅਤੇ ਆਦਿਵਾਸੀਆਂ ਦੀਆਂ ਸਮੱਸਿਆਵਾਂ ਲਈ ਭਾਜਪਾ ਦੀਆਂ ਕਾਰਵਾਈਆਂ ਜ਼ਿੰਮੇਵਾਰ: ਰਾਹੁਲ   :: PM ਮੋਦੀ ਦਾ ਰਾਹੁਲ ਤੇ ਤੰਜ਼- ਸੱਤਾ ਤੋਂ ਬੇਦਖ਼ਲ ਲੋਕ ਵਾਪਸੀ ਲਈ ਕੱਢ ਰਹੇ ਹਨ ਯਾਤਰਾ   :: ਵਿਕਰਮ-ਐੱਸ ਦਾ ਸਫ਼ਲ ਪ੍ਰੀਖਣ ਭਾਰਤ ਲਈ ਇਤਿਹਾਸਕ ਪਲ : PM ਮੋਦੀ   :: ਪਾਕਿਸਤਾਨ ਨੂੰ ਗੁਪਤ ਜਾਣਕਾਰੀ ਲੀਕ ਕਰਨ ਦੇ ਦੋਸ਼ ਚ ਵਿਦੇਸ਼ ਮੰਤਰਾਲਾ ਚ ਤਾਇਨਾਤ ਡਰਾਈਵਰ ਗ੍ਰਿਫ਼ਤਾਰ   :: ਜੈਸ਼ੰਕਰ ਨੇ ਬਲਿੰਕਨ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ ਤੇ ਹੋਈ ਚਰਚਾ   :: PM ਮੋਦੀ ਨੇ ਬੈਂਗਲੁਰੂ ਦੇ ਸੰਸਥਾਪਕ ਨਾਦਪ੍ਰਭੂ ਕੇਮਪੇਗੌੜਾ ਦੀ 108 ਫੁੱਟ ਉੱਚੀ ਮੂਰਤੀ ਦਾ ਕੀਤਾ ਉਦਘਾਟਨ   :: ਰਿਹਾਅ ਹੋਣਗੇ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ੀ, ਸੁਪਰੀਮ ਕੋਰਟ ਨੇ ਦਿੱਤਾ ਛੱਡਣ ਦਾ ਹੁਕਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੁਪਰੀਮ ਕੋਰਟ ਨੇ ਨੋਟਬੰਦੀ ਦੇ ਫ਼ੈਸਲੇ ਖ਼ਿਲਾਫ ਪਟੀਸ਼ਨਾਂ ਤੇ ਸੁਣਵਾਈ 24 ਨਵੰਬਰ ਤੱਕ ਮੁਲਤਵੀ ਕੀਤੀ PRINT ਈ ਮੇਲ
2022_10image_11_27_414030576sc-ll.jpgਨਵੀਂ ਦਿੱਲੀ --09ਨਵੰਬਰ-(MDP)-- ਸੁਪਰੀਮ ਕੋਰਟ ਨੇ 500 ਰੁਪਏ ਅਤੇ 1000 ਰੁਪਏ ਮੁੱਲ ਦੇ ਨੋਟਾਂ ਨੂੰ ਚਲਨ ਤੋਂ ਬਾਹਰ ਕਰਨ ਦੇ ਕੇਂਦਰ ਸਰਕਾਰ ਦੇ 2016 ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਬੁੱਧਵਾਰ ਨੂੰ 24 ਨਵੰਬਰ ਨੂੰ ਮੁਲਤਵੀ ਕਰ ਦਿੱਤੀ। ਜੱਜ ਐੱਸ.ਏ. ਨਜ਼ੀਰ ਦੀ ਪ੍ਰਧਾਨਗੀ ਵਾਲੀ 5 ਜੱਜਾਂ ਦੀ ਸੰਵਿਧਾਨ ਬੈਂਚ ਨੇ ਸੁਣਵਾਈ ਮੁਲਤਵੀ ਕੀਤੀ। ਇਸ ਤੋਂ ਪਹਿਲਾਂ ਅਟਾਰਨੀ ਜਨਰਲ ਆਰ.

ਵੈਂਕਟਰਮਾਨੀ ਨੇ ਮਾਮਲੇ 'ਚ ਹਲਫਨਾਮਾ ਦਾਇਰ ਕਰਨ ਲਈ ਸਮਾਂ ਮੰਗਿਆ ਸੀ। ਬੈਂਚ 'ਚ ਜੱਜ ਬੀ.ਆਰ. ਗਵਈ, ਜੱਜ ਏ.ਐੱਸ. ਬੋਪੰਨਾ, ਜੱਜ ਵੀ. ਰਾਮਸੁਬਰਮਣੀਅਮ ਅਤੇ ਜੱਜ ਬੀ.ਵੀ. ਨਾਗਰਤਨਾ ਵੀ ਸ਼ਾਮਲ ਰਹੇ। ਵੈਂਕਟਰਮਾਨੀ ਨੇ ਸੰਪੂਰਨ ਹਲਫ਼ਨਾਮਾ ਤਿਆਰ ਨਹੀਂ ਕਰ ਪਾਉਣ ਲਈ ਖੇਦ ਜਤਾਇਆ ਅਤੇ ਇਕ ਹਫ਼ਤੇ ਦਾ ਸਮਾਂ ਮੰਗਿਆ।

ਪਟੀਸ਼ਨਕਰਤਾ ਵਿਵੇਕ ਨਾਰਾਇਣ ਸ਼ਰਮਾ ਵਲੋਂ ਸੀਨੀਅਰ ਐਡਵੋਕੇਟ ਸ਼ਾਮ ਦੀਵਾਨ ਨੇ ਕਿਹਾ ਕਿ ਸੰਵਿਧਾਨ ਬੈਂਚ ਤੋਂ ਸੁਣਵਾਈ ਮੁਲਤਵੀ ਕਰਨ ਲਈ ਕਹਿਣਾ ਬਹੁਤ ਆਮ ਗੱਲ ਹੈ। ਇਕ ਪੱਖਕਾਰ ਵਲੋਂ ਸੀਨੀਅਰ ਐਡਵੋਕੇਟ ਪੀ. ਚਿਦਾਂਬਰਮ ਨੇ ਕਿਹਾ ਕਿ ਇਹ ਅਸਹਿਜ ਕਰਨ ਵਾਲੀ ਸਥਿਤੀ ਹੈ। ਜੱਜ ਨਾਗਰਤਨਾ ਨੇ ਕਿਹਾ ਕਿ ਆਮ ਰੂਪ ਨਾਲ ਸੰਵਿਧਾਨ ਬੈਂਚ ਇਸ ਤਰ੍ਹਾਂ ਕੰਮ ਨਹੀਂ ਕਰਦੀ ਅਤੇ ਇਹ ਬਹੁਤ ਅਸਹਿਜ ਕਰਨ ਵਾਲਾ ਹੈ। ਸੁਪਰੀਮ ਕਰੋਟ ਨੇ ਕੇਂਦਰ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ। ਬੈਂਚ ਕੇਂਦਰ ਦੇ 8 ਨਵੰਬਰ, 2016 ਦੀ ਨੋਟਬੰਦੀ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ 58 ਪਟੀਸ਼ਨਾਂ 'ਤੇ ਸੁਣਵਾਈ ਕਰ ਰਹੀ ਹੈ। ਦੱਸਣਯੋਗ ਹੈ ਕਿ 16 ਦਸੰਬਰ 2016 ਨੂੰ ਸਾਬਕਾ ਚੀਫ਼ ਜਸਟਿਸ ਟੀ.ਐੱਸ. ਠਾਕੁਰ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਵੈਧਤਾ ਅਤੇ ਹੋਰ ਸੰਬੰਧਤ ਵਿਸ਼ਿਆਂ ਨੂੰ ਅਧਿਕਾਰਤ ਫ਼ੈਸਲੇ ਲਈ 5 ਜੱਜਾਂ ਦੀ ਵੱਡੀ ਬੈਂਚ ਨੂੰ ਭੇਜਿਆ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement