:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੈਸ਼ੰਕਰ ਨੇ ਬਲਿੰਕਨ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ ਤੇ ਹੋਈ ਚਰਚਾ PRINT ਈ ਮੇਲ
2022_11image_14_36_451385340jai-ll.jpgਫਨੋਮ ਪੇਨ --13ਨਵੰਬਰ-(MDP)-- ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਅੱਜ ਭਾਵ ਐਤਵਾਰ ਨੂੰ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਮੁਲਾਕਾਤ ਕੀਤੀ ਅਤੇ ਯੂਕ੍ਰੇਨ ਵਿਚ ਯੁੱਧ, ਰਣਨੀਤਕ ਹਿੰਦ-ਪ੍ਰਸ਼ਾਂਤ ਖੇਤਰ ਅਤੇ ਦੁਵੱਲੇ ਸਬੰਧਾਂ 'ਤੇ ਚਰਚਾ ਕੀਤੀ। ਦੋਵਾਂ ਨੇਤਾਵਾਂ ਵਿਚਾਲੇ ਇਹ ਮੁਲਾਕਾਤ ਕੰਬੋਡੀਆ ਦੀ ਰਾਜਧਾਨੀ ਫਨੋਮ ਪੇਨ 'ਚ ਆਸੀਆਨ-ਭਾਰਤ ਸੰਮੇਲਨ ਦੌਰਾਨ ਹੋਈ। ਜੈਸ਼ੰਕਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਨਾਲ ਦੌਰੇ 'ਤੇ ਹਨ, ਜੋ ਇੱਥੇ ਆਸੀਆਨ-ਭਾਰਤ ਸੰਮੇਲਨ ਅਤੇ 17ਵੇਂ ਪੂਰਬੀ ਏਸ਼ੀਆ ਸੰਮੇਲਨ 'ਚ ਭਾਰਤੀ ਵਫਦ ਦੀ ਅਗਵਾਈ ਕਰ ਰਹੇ ਹਨ। ਜੈਸ਼ੰਕਰ ਨੇ ਟਵੀਟ ਕੀਤਾ ਕਿ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਚੰਗੀ ਮੁਲਾਕਾਤ ਹੋਈ। ਯੂਕ੍ਰੇਨ, ਇੰਡੋ-ਪੈਸੀਫਿਕ, ਊਰਜਾ, ਜੀ-20 ਅਤੇ ਦੁਵੱਲੇ ਸਬੰਧਾਂ 'ਤੇ ਚਰਚਾ ਕੀਤੀ ਗਈ।

ਉਨ੍ਹਾਂ ਨੇ ਸ਼ਨੀਵਾਰ ਨੂੰ ਆਸੀਆਨ ਡਿਨਰ ਤੋਂ ਇਲਾਵਾ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਾਲ ਵੀ ਮੁਲਾਕਾਤ ਕੀਤੀ। ਜੈਸ਼ੰਕਰ ਨੇ ਆਪਣੇ ਥਾਈ ਹਮਰੁਤਬਾ ਡੌਨ ਪ੍ਰਮੁਦਵਿਨਈ ਨਾਲ ਵੀ ਗੱਲਬਾਤ ਕੀਤੀ। ਉਹਨਾਂ ਨੇ ਕਿਹਾ ਕਿ ਥਾਈਲੈਂਡ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਡੌਨ ਪ੍ਰਮੁਦਵਿਨਈ ਨਾਲ ਮੁਲਾਕਾਤ ਕਰਨਾ ਹਮੇਸ਼ਾ ਚੰਗੀ ਹੁੰਦੀ ਹੈ।ਅਸੀਂ ਸਾਡੀਆਂ ਸਾਂਝੀਆਂ ਖੇਤਰੀ ਚਿੰਤਾਵਾਂ ਅਤੇ ਆਸੀਆਨ ਨਾਲ ਮਜ਼ਬੂਤ ਸਾਂਝੇਦਾਰੀ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਆਸੀਆਨ ਡਿਨਰ 'ਤੇ ਕੈਨੇਡੀਅਨ ਸਹਿਯੋਗੀਆਂ - ਵਪਾਰ ਮੰਤਰੀ ਮੈਰੀ ਐਨਜੀ ਅਤੇ ਵਿਦੇਸ਼ ਮੰਤਰੀ ਮਾਈਲੇਨ ਜੌਲੀ ਨਾਲ ਵੀ ਮੁਲਾਕਾਤ ਕੀਤੀ। ਅੱਤਵਾਦ ਅਤੇ ਕੱਟੜਪੰਥ ਦਾ ਵਿਰੋਧ ਕਰਦੇ ਹੋਏ ਵਧੇਰੇ ਵਪਾਰ ਅਤੇ ਰਣਨੀਤਕ ਸਹਿਯੋਗ 'ਤੇ ਸਹਿਮਤ ਹੋਏ।ਜੈਸ਼ੰਕਰ ਨੇ ਸ਼ਨੀਵਾਰ ਨੂੰ ਕੈਨੇਡਾ, ਇੰਡੋਨੇਸ਼ੀਆ ਅਤੇ ਸਿੰਗਾਪੁਰ ਦੇ ਆਪਣੇ ਹਮਰੁਤਬਾ ਨਾਲ ਕਈ ਮੁੱਦਿਆਂ 'ਤੇ ਚਰਚਾ ਕੀਤੀ ਸੀ।

 
< Prev   Next >

Advertisements