:: ‘ਆਫਤਾਬ ਦੇ ਕਰ ਦਿਆਂਗੇ 70 ਟੁਕੜੇ’, ਹਮਲੇ ਮਗਰੋਂ FSL ਰੋਹਿਣੀ ਦੀ ਬਾਹਰ ਸੁਰੱਖਿਆ ਸਖ਼ਤ   :: ਭਾਰਤ ਜੋੜੋ ਯਾਤਰਾ : ਕਿਤੇ ਬਿਜਲੀ ਕੱਟ ਤਾਂ ਕਿਤੇ ਲੱਗ ਰਹੇ ‘ਮੋਦੀ-ਮੋਦੀ’ ਦੇ ਨਾਅਰੇ   :: ਭਾਜਪਾ ਨੇ ਕੰਮ ਕੀਤਾ ਹੁੰਦਾ ਤਾਂ ਵੱਡੇ ਨੇਤਾਵਾਂ ਨੂੰ ਪ੍ਰਚਾਰ ਚ ਉਤਾਰਨ ਦੀ ਲੋੜ ਨਾ ਪੈਂਦੀ : ਕੇਜਰੀਵਾਲ   :: 9ਵੇਂ ਪਾਤਸ਼ਾਹ ਦੀ ਸ਼ਹੀਦੀ ਦਿਹਾੜੇ ਮੌਕੇ PM ਮੋਦੀ ਨੇ ਕੀਤਾ ਨਮਨ, ਕਿਹਾ- ਗੁਰੂ ਜੀ ਦੀਆਂ ਸਿੱਖਿਆਵਾਂ ਪ੍ਰੇਰਿਤ ਕਰਦੀਆਂ ਹਨ   :: ਹਾਈ ਕੋਰਟ ਦਾ ਨਿਰਦੇਸ਼- ਮਸਾਜ ਪਾਰਲਰਾਂ ਦੀ ਆੜ ’ਚ ਦੇਹ ਵਪਾਰ ਨੂੰ ਰੋਕੇ ਦਿੱਲੀ ਪੁਲਸ   :: ਦਿੱਲੀ : CBI ਨੇ ਸ਼ਰਾਬ ਨੀਤੀ ਮਾਮਲੇ ’ਚ ਚਾਰਜਸ਼ੀਟ ਦਾਖ਼ਲ ਕੀਤੀ   :: ਕੇਂਦਰੀ ਵਿੱਤ ਮੰਤਰੀ ਦੀ ਅਗਵਾਈ ਚ ਹੋ ਰਹੀ ਪ੍ਰੀ-ਬਜਟ ਬੈਠਕ, ਸਾਰੇ ਸੂਬਿਆਂ ਦੇ ਵਿੱਤ ਮੰਤਰੀ ਮੌਜੂਦ   :: ਆਜ਼ਾਦੀ ਤੋਂ ਬਾਅਦ ਸਾਨੂੰ ਉਹ ਇਤਿਹਾਸ ਪੜ੍ਹਾਇਆ ਗਿਆ, ਜੋ ਗੁਲਾਮੀ ਦੇ ਦੌਰ ਚ ਰਚਿਆ ਗਿਆ : PM ਮੋਦੀ   :: ਕਿਸਾਨਾਂ, ਨੌਜਵਾਨਾਂ ਅਤੇ ਆਦਿਵਾਸੀਆਂ ਦੀਆਂ ਸਮੱਸਿਆਵਾਂ ਲਈ ਭਾਜਪਾ ਦੀਆਂ ਕਾਰਵਾਈਆਂ ਜ਼ਿੰਮੇਵਾਰ: ਰਾਹੁਲ   :: PM ਮੋਦੀ ਦਾ ਰਾਹੁਲ ਤੇ ਤੰਜ਼- ਸੱਤਾ ਤੋਂ ਬੇਦਖ਼ਲ ਲੋਕ ਵਾਪਸੀ ਲਈ ਕੱਢ ਰਹੇ ਹਨ ਯਾਤਰਾ   :: ਵਿਕਰਮ-ਐੱਸ ਦਾ ਸਫ਼ਲ ਪ੍ਰੀਖਣ ਭਾਰਤ ਲਈ ਇਤਿਹਾਸਕ ਪਲ : PM ਮੋਦੀ   :: ਪਾਕਿਸਤਾਨ ਨੂੰ ਗੁਪਤ ਜਾਣਕਾਰੀ ਲੀਕ ਕਰਨ ਦੇ ਦੋਸ਼ ਚ ਵਿਦੇਸ਼ ਮੰਤਰਾਲਾ ਚ ਤਾਇਨਾਤ ਡਰਾਈਵਰ ਗ੍ਰਿਫ਼ਤਾਰ   :: ਜੈਸ਼ੰਕਰ ਨੇ ਬਲਿੰਕਨ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ ਤੇ ਹੋਈ ਚਰਚਾ   :: PM ਮੋਦੀ ਨੇ ਬੈਂਗਲੁਰੂ ਦੇ ਸੰਸਥਾਪਕ ਨਾਦਪ੍ਰਭੂ ਕੇਮਪੇਗੌੜਾ ਦੀ 108 ਫੁੱਟ ਉੱਚੀ ਮੂਰਤੀ ਦਾ ਕੀਤਾ ਉਦਘਾਟਨ   :: ਰਿਹਾਅ ਹੋਣਗੇ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ੀ, ਸੁਪਰੀਮ ਕੋਰਟ ਨੇ ਦਿੱਤਾ ਛੱਡਣ ਦਾ ਹੁਕਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿਸਤਾਨ ਨੂੰ ਗੁਪਤ ਜਾਣਕਾਰੀ ਲੀਕ ਕਰਨ ਦੇ ਦੋਸ਼ ਚ ਵਿਦੇਸ਼ ਮੰਤਰਾਲਾ ਚ ਤਾਇਨਾਤ ਡਰਾਈਵਰ ਗ੍ਰਿਫ਼ਤਾਰ PRINT ਈ ਮੇਲ
2022_11image_17_03_468517807arrest-ll.jpgਨਵੀਂ ਦਿੱਲੀ---18ਨਵੰਬਰ-(MDP)-- ਦਿੱਲੀ ਪੁਲਸ ਨੇ ਸ਼ੁੱਕਰਵਾਰ ਨੂੰ ਵਿਦੇਸ਼ ਮੰਤਰਾਲਾ 'ਚ ਤਾਇਨਾਤ ਇਕ ਡਰਾਈਵਰ ਨੂੰ ਗੁਪਤ ਸੂਚਨਾਵਾਂ ਪਾਕਿਸਤਾਨ ਭੇਜਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਅਨੁਸਾਰ ਵਿਦੇਸ਼ ਮੰਤਰਾਲਾ 'ਚ ਤਾਇਨਾਤ ਡਰਾਈਵਰ ਸ਼੍ਰੀਕ੍ਰਿਸ਼ਨ ਨੂੰ ਦਿੱਲੀ ਪੁਲਸ ਨੇ ਸੁਰੱਖਿਆ ਏਜੰਸੀ ਦੀ ਮਦਦ ਨਾਲ ਪਾਕਿਸਤਾਨ ਦੀ ਆਈ.ਐੱਸ.ਆਈ. ਨੂੰ ਸੰਵੇਦਨਸ਼ੀਲ ਸੂਚਨਾਵਾਂ ਲੀਕ ਕਰਨ ਦੇ ਦੋਸ਼ 'ਚ ਫੜਿਆ ਸੀ।
ਪਾਕਿਸਤਾਨ ਦੀ ਖੁਫੀਆ ਏਜੰਸੀ ਨੇ ਸ਼੍ਰੀਕ੍ਰਿਸ਼ਨ ਨੂੰ ਹਨੀਟ੍ਰੈਪ 'ਚ ਫਸਾਇਆ ਸੀ। ਉਸ ਦੇ ਕਬਜ਼ੇ 'ਚੋਂ ਕੁੜੀਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਬਰਾਮਦ ਕੀਤੇ ਗਏ ਹਨ। ਪੁਲਸ ਅਤੇ ਖੁਫ਼ੀਆ ਏਜੰਸੀਆਂ ਨੇ ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕੀਤੀ ਕਿ ਕੀ ਵਿਦੇਸ਼ ਮੰਤਰਾਲਾ 'ਚ ਕੰਮ ਕਰਨ ਵਾਲੇ ਹੋਰ ਕਰਮਚਾਰੀ ਇਸ ਮਾਮਲੇ 'ਚ ਸ਼ਾਮਲ ਹਨ। ਹਾਲਾਂਕਿ ਵਿਦੇਸ਼ ਮੰਤਰਾਲਾ ਦੇ ਅਧਿਕਾਰਤ ਬਿਆਨ ਦੀ ਉਡੀਕ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement