:: ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਨਵੇਂ ਸੰਸਦ ਭਵਨ ਚ ਉਪ-ਰਾਸ਼ਟਰਪਤੀ ਨੇ ਲਹਿਰਾਇਆ ਤਿਰੰਗਾ, ਦੇਖੋ ਤਸਵੀਰਾਂ   :: CWC ਨੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਚ ਜਤਾਈ ਕਾਂਗਰਸ ਦੀ ਜਿੱਤ ਦੀ ਉਮੀਦ   :: 73 ਦੇ ਹੋਏ PM ਮੋਦੀ, ਦਲਾਈ ਲਾਮਾ ਨੇ ਦਿੱਤੀ ਜਨਮ ਦਿਨ ਦੀ ਵਧਾਈ   :: SC ਨੇ ਪਟਾਕਿਆਂ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਸੰਬੰਧੀ ਆਦੇਸ਼ ਚ ਦਖ਼ਲਅੰਦਾਜ਼ੀ ਤੋਂ ਕੀਤਾ ਇਨਕਾਰ   :: CBI ਨੇ ਗ੍ਰਿਫ਼ਤਾਰ ਰੇਲਵੇ ਅਧਿਕਾਰੀ ਦੇ ਘਰੋਂ 2.61 ਕਰੋੜ ਰੁਪਏ ਕੀਤੇ ਜ਼ਬਤ   :: ਚੰਦਰਯਾਨ-3 ਅਤੇ ਜੀ20 ਸੰਮੇਲਨ ਦੀ ਸਫ਼ਲਤਾ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਕੇਜਰੀਵਾਲ   :: PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਕੀਤੀ ਦੋ-ਪੱਖੀ ਗੱਲਬਾਤ, ਆਖੀ ਇਹ ਗੱਲ   :: ਹਿਮਾਚਲ ਦੀ ਆਫ਼ਤ ਨੂੰ ਰਾਸ਼ਟਰੀ ਆਫ਼ਤ ਐਲਾਨ ਕੇ ਵਿਸ਼ੇਸ਼ ਰਾਹਤ ਪੈਕੇਜ ਦਿਓ, CM ਸੁੱਖੂ ਦੀ PM ਮੋਦੀ ਨੂੰ ਅਪੀਲ   :: G20 Summit : ਅੱਤਵਾਦ ਦਾ ਕੋਈ ਵੀ ਰੂਪ ਪ੍ਰਵਾਨ ਨਹੀਂ   :: ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਖ਼ਬਰਾਂ ਵਿਚਾਲੇ ਨਵਜੋਤ ਸਿੱਧੂ ਦਾ ਵੱਡਾ ਬਿਆਨ   :: ਪੁਰਾਣਾਂ ਤੋਂ ਲੈ ਕੇ ਹੁਣ ਤੱਕ ਭਾਰਤ ਨੇ ਕੀਤਾ ਲੰਬਾ ਸਫ਼ਰ ਤੈਅ   :: ਤੇਜ਼ਾਬ ਨਾਲ ਹਮਲਾ ਸਭ ਤੋਂ ਗੰਭੀਰ ਅਪਰਾਧਾਂ ਚੋਂ ਇਕ : ਹਾਈ ਕੋਰਟ   :: ਭਾਰਤ, ਇੰਡੀਆ ਜਾਂ ਹਿੰਦੁਸਤਾਨ, ਸਾਰਿਆਂ ਦਾ ਮਤਲਬ ਮੁਹੱਬਤ ਹੈ: ਰਾਹੁਲ ਗਾਂਧੀ   :: ਲੁਧਿਆਣਾ ਤੇ ਬਠਿੰਡਾ ਸਮੇਤ ਦੇਸ਼ ਦੇ 50 ਅਧਿਆਪਕ ਰਾਸ਼ਟਰਪਤੀ ਵਲੋਂ ਕੌਮੀ ਅਧਿਆਪਕ ਪੁਰਸਕਾਰ ਨਾਲ ਸਨਮਾਨਤ   :: ਧਾਰਾ 370 ਰੱਦ ਹੋਣ ਤੋਂ ਬਾਅਦ ਪਹਿਲੀ ਵਾਰ ਘਾਟੀ ਚ ਮਹਿਲਾ ਵੋਟਰਾਂ ਦੀ ਗਿਣਤੀ ਮਰਦਾਂ ਨਾਲੋਂ ਵੱਧ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵਿਕਰਮ-ਐੱਸ ਦਾ ਸਫ਼ਲ ਪ੍ਰੀਖਣ ਭਾਰਤ ਲਈ ਇਤਿਹਾਸਕ ਪਲ : PM ਮੋਦੀ PRINT ਈ ਮੇਲ
2022_11image_16_26_135716998modi1-ll.jpgਨਵੀਂ ਦਿੱਲੀ --18ਨਵੰਬਰ-(MDP)-- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਭਾਰਤ ਦੇ ਪਹਿਲੇ ਨਿੱਜੀ ਰਾਕੇਟ 'ਵਿਕਰਮ-ਐੱਸ' ਦੇ ਸਫ਼ਲ ਪ੍ਰੀਖਣ ਨੂੰ ਦੇਸ਼ ਲਈ ਇਤਿਹਾਸਕ ਪਲ ਦੱਸਿਆ ਅਤੇ ਕਿਹਾ ਕਿ ਇਹ ਦੇਸ਼ ਦੇ ਨਿੱਜੀ ਪੁਲਾੜ ਉਦਯੋਗ ਦੀ ਯਾਤਰਾ ਵਿਚ ਇਕ ਮਹੱਤਵਪੂਰਨ ਮੀਲ ਦਾ ਪੱਥਰ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਅਤੇ ਨਿੱਜੀ ਖੇਤਰ ਦੀ ਕੰਪਨੀ 'ਸਕਾਈਰੂਟ ਐਰੋਸਪੇਸ' ਨੂੰ ਇਸ

ਉਪਲਬਧੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ,“ਸਕਾਈਰੂਟ ਏਅਰੋਸਪੇਸ ਦੁਆਰਾ ਵਿਕਸਿਤ ਵਿਕਰਮ-ਐੱਸ ਰਾਕੇਟ ਨੇ ਅੱਜ ਸ਼੍ਰੀਹਰਿਕੋਟਾ ਤੋਂ ਉਡਾਣ ਭਰੀ, ਜੋ ਭਾਰਤ ਲਈ ਇਕ ਇਤਿਹਾਸਕ ਪਲ ਹੈ। ਇਹ ਭਾਰਤ ਦੇ ਨਿੱਜੀ ਪੁਲਾੜ ਉਦਯੋਗ ਦੀ ਯਾਤਰਾ 'ਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ। ਇਸ ਉਪਲਬਧੀ ਲਈ ਇਸਰੋ ਅਤੇ ਸਕਾਈਰੂਟ ਏਰੋਸਪੇਸ ਨੂੰ ਵਧਾਈ।''

ਭਾਰਤ ਨੇ ਸ਼ੁੱਕਰਵਾਰ ਨੂੰ ਇਕ ਚਾਰ ਸਾਲ ਪੁਰਾਣੇ ਸਟਾਰਟਅੱਪ ਦੁਆਰਾ ਵਿਕਸਿਤ ਰਾਕੇਟ ਦੀ ਵਰਤੋਂ ਕਰਦੇ ਹੋਏ ਤਿੰਨ ਸੈਟੇਲਾਈਟਾਂ ਨੂੰ ਆਰਬਿਟ 'ਚ ਸਫਲਤਾਪੂਰਵਕ ਸਥਾਪਿਤ ਕਰ ਦਿੱਤਾ ਅਤੇ ਇਸ ਦੇ ਨਾਲ ਦੀ ਦੇਸ਼ ਦੀਆਂ ਪੁਲਾੜ ਗਤੀਵਿਧੀਆਂ 'ਚ ਨਿੱਜੀ ਖੇਤਰ ਦੇ ਪ੍ਰਵੇਸ਼ ਦਾ 'ਪ੍ਰਾਰੰਭ' ਹੋ ਗਿਆ। ਅਜੇ ਤੱਕ ਸਰਕਾਰੀ ਸੰਸਥਾ ਇਸਰੋ ਦਾ ਹੀ ਇਸ ਖੇਤਰ 'ਤੇ ਦਬਦਬਾ ਸੀ। ਮੋਦੀ ਨੇ ਇਕ ਹੋਰ ਟਵੀਟ 'ਚ ਕਿਹਾ,''ਇਹ ਉਪਲਬਧੀ ਸਾਡੇ ਨੌਜਵਾਨਾਂ ਦੀ ਅਥਾਹ ਪ੍ਰਤਿਭਾ ਦਾ ਨਤੀਜਾ ਹੈ, ਜਿਨ੍ਹਾਂ ਨੇ ਜੂਨ 2020 ਦੇ ਇਤਿਹਾਸਕ ਪੁਲਾੜ ਖੇਤਰ ਸੁਧਾਰਾਂ ਦਾ ਪੂਰਾ ਲਾਭ ਉਠਾਇਆ।'' ਸਕਾਈਰੂਟ ਏਅਰੋਸਪੇਸ ਵਲੋਂ ਜਨਕ ਵਿਕਰਮ ਸਾਰਾਭਾਈ ਨੂੰ ਸ਼ਰਧਾਂਜਲੀ ਦਿੰਦੇ ਹੋਏ ਇਸ ਰਾਕੇਟ ਦਾ ਨਾਮ 'ਵਿਕਰਮ ਐੱਸ' ਰੱਖਿਆ ਗਿਆ ਹੈ। ਨਵੀਂ ਸ਼ੁਰੂਆਤ ਦੇ ਪ੍ਰਤੀਕ ਵਜੋਂ ਇਸ ਮਿਸ਼ਨ ਨੂੰ 'ਪ੍ਰਾਰੰਭ' ਨਾਮ ਦਿੱਤਾ ਗਿਆ ਹੈ। ਸਕਾਈਰੂਟ ਏਅਰੋਸਪੇਸ ਭਾਰਤ ਦੀ ਪਹਿਲੀ ਨਿੱਜੀ ਖੇਤਰ ਦੀ ਕੰਪਨੀ ਬਣ ਗਈ ਹੈ, ਜਿਸ ਨੇ 2020 'ਚ ਕੇਂਦਰ ਸਰਕਾਰ ਵਲੋਂ ਪੁਲਾੜ ਉਦਯੋਗ ਨੂੰ ਨਿੱਜੀ ਖੇਤਰ ਲਈ ਖੋਲ੍ਹੇ ਜਾਣ ਤੋਂ ਬਾਅਦ ਭਾਰਤੀ ਪੁਲਾੜ ਪ੍ਰੋਗਰਾਮ 'ਚ ਕਦਮ ਰੱਖਿਆ ਹੈ।

 
< Prev   Next >

Advertisements