:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਜਪਾ ਦਾ ਆਪ ਸਰਕਾਰ ਤੇ ਵੱਡਾ ਹਮਲਾ, ਰੰਗਲਾ ਪੰਜਾਬ ਬਣਾਉਣ ਦੀ ਗੱਲ ਕਰਨ ਵਾਲੇ ਸੂਬੇ ਨੂੰ ਬਣਾ ਰਹੇ ਕੰਗਾਲ PRINT ਈ ਮੇਲ
2022_11image_19_28_228138712tarunchugh-ll.jpgਚੰਡੀਗੜ੍ਹ --18ਨਵੰਬਰ-(MDP)-- ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਜੋ ਬਦਲਾਅ ਦੀਆਂ ਗੱਲਾਂ ਕਰਦੀ ਸੀ, ਕੀ ਅਸਲ 'ਚ ਇਹ ਬਦਲਾਅ ਆਇਆ ਹੈ, ਜੋ ਸਰਕਾਰ ਕਹਿੰਦੀ ਸੀ ਕਿ ਅਸੀਂ ਸੱਤਾ 'ਚ ਆਉਂਦੇ ਹੀ ਪੰਜਾਬ ਨੂੰ ਕਰਜ਼ਾ ਮੁਕਤ ਕਰਾਂਗੇ, ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਇਹੀ ਸਰਕਾਰ ਸੱਤਾ 'ਚ ਆਉਣ ਤੋਂ ਬਾਅਦ ਕਰੀਬ 25,000 ਕਰੋੜ ਰੁਪਏ ਦਾ ਕਰਜ਼ਾ ਲੈ ਚੁੱਕੀ ਹੈ।

ਇੱਥੇ ਜਾਰੀ ਬਿਆਨ 'ਚ ਚੁੱਘ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ 6 ਮਹੀਨਿਆਂ ਵਿਚ 25,000 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ ਤਾਂ ਇਹ ਇਕ ਸਾਲ ਵਿਚ 50,000 ਕਰੋੜ ਰੁਪਏ ਤੇ ਅਗਲੇ 5 ਸਾਲਾਂ 'ਚ 2.5 ਲੱਖ ਕਰੋੜ ਰੁਪਏ ਹੋ ਜਾਵੇਗਾ। ਚੁੱਘ ਨੇ ਕਿਹਾ ਕਿ ਜੇਕਰ ਰਿਪੋਰਟਾਂ ਦੀ ਮੰਨੀਏ ਤਾਂ ਅਕਤੂਬਰ ਵਿਚ 4400 ਕਰੋੜ ਰੁਪਏ, ਨਵੰਬਰ 'ਚ 5800 ਕਰੋੜ ਰੁਪਏ ਅਤੇ ਅਕਤੂਬਰ 'ਚ 4500 ਕਰੋੜ ਰੁਪਏ, ਪਿਛਲੇ 3 ਮਹੀਨਿਆਂ ਵਿਚ 14700 ਕਰੋੜ ਰੁਪਏ ਲਏ ਗਏ ਹਨ। ਇਹ ਲੋਕ ਨਾ ਪੰਜਾਬ ਦੀ ਕਾਨੂੰਨ ਵਿਵਸਥਾ ਸੰਭਾਲ ਪਾ ਰਹੇ ਹਨ ਤੇ ਨਾ ਹੀ ਆਰਥਿਕ ਵਿਵਸਥਾ। ਮੁੱਖ ਮੰਤਰੀ ਪੰਜਾਬ ਛੱਡ ਕੇ ਗੁਜਰਾਤ ਜਾ ਰਹੇ ਹਨ ਅਤੇ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਕਹਿ ਰਹੇ ਹਨ ਕਿ ਛੋਟੀਆਂ-ਮੋਟੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਪੰਜਾਬ ਦੇ ਹਾਲਾਤ ਵਿਗਾੜ ਰਹੇ ਹਨ। ਜਿਸ ਪੰਜਾਬ ਨੂੰ ਉਹ ਰੰਗਲਾ ਪੰਜਾਬ ਬਣਾਉਣ ਦੀ ਗੱਲ ਕਰ ਰਹੇ ਸਨ, ਇਹ ਲੋਕ ਉਸ ਪੰਜਾਬ ਨੂੰ ਕੰਗਾਲ ਬਣਾ ਰਹੇ ਹਨ।

 
< Prev   Next >

Advertisements