:: ‘ਆਫਤਾਬ ਦੇ ਕਰ ਦਿਆਂਗੇ 70 ਟੁਕੜੇ’, ਹਮਲੇ ਮਗਰੋਂ FSL ਰੋਹਿਣੀ ਦੀ ਬਾਹਰ ਸੁਰੱਖਿਆ ਸਖ਼ਤ   :: ਭਾਰਤ ਜੋੜੋ ਯਾਤਰਾ : ਕਿਤੇ ਬਿਜਲੀ ਕੱਟ ਤਾਂ ਕਿਤੇ ਲੱਗ ਰਹੇ ‘ਮੋਦੀ-ਮੋਦੀ’ ਦੇ ਨਾਅਰੇ   :: ਭਾਜਪਾ ਨੇ ਕੰਮ ਕੀਤਾ ਹੁੰਦਾ ਤਾਂ ਵੱਡੇ ਨੇਤਾਵਾਂ ਨੂੰ ਪ੍ਰਚਾਰ ਚ ਉਤਾਰਨ ਦੀ ਲੋੜ ਨਾ ਪੈਂਦੀ : ਕੇਜਰੀਵਾਲ   :: 9ਵੇਂ ਪਾਤਸ਼ਾਹ ਦੀ ਸ਼ਹੀਦੀ ਦਿਹਾੜੇ ਮੌਕੇ PM ਮੋਦੀ ਨੇ ਕੀਤਾ ਨਮਨ, ਕਿਹਾ- ਗੁਰੂ ਜੀ ਦੀਆਂ ਸਿੱਖਿਆਵਾਂ ਪ੍ਰੇਰਿਤ ਕਰਦੀਆਂ ਹਨ   :: ਹਾਈ ਕੋਰਟ ਦਾ ਨਿਰਦੇਸ਼- ਮਸਾਜ ਪਾਰਲਰਾਂ ਦੀ ਆੜ ’ਚ ਦੇਹ ਵਪਾਰ ਨੂੰ ਰੋਕੇ ਦਿੱਲੀ ਪੁਲਸ   :: ਦਿੱਲੀ : CBI ਨੇ ਸ਼ਰਾਬ ਨੀਤੀ ਮਾਮਲੇ ’ਚ ਚਾਰਜਸ਼ੀਟ ਦਾਖ਼ਲ ਕੀਤੀ   :: ਕੇਂਦਰੀ ਵਿੱਤ ਮੰਤਰੀ ਦੀ ਅਗਵਾਈ ਚ ਹੋ ਰਹੀ ਪ੍ਰੀ-ਬਜਟ ਬੈਠਕ, ਸਾਰੇ ਸੂਬਿਆਂ ਦੇ ਵਿੱਤ ਮੰਤਰੀ ਮੌਜੂਦ   :: ਆਜ਼ਾਦੀ ਤੋਂ ਬਾਅਦ ਸਾਨੂੰ ਉਹ ਇਤਿਹਾਸ ਪੜ੍ਹਾਇਆ ਗਿਆ, ਜੋ ਗੁਲਾਮੀ ਦੇ ਦੌਰ ਚ ਰਚਿਆ ਗਿਆ : PM ਮੋਦੀ   :: ਕਿਸਾਨਾਂ, ਨੌਜਵਾਨਾਂ ਅਤੇ ਆਦਿਵਾਸੀਆਂ ਦੀਆਂ ਸਮੱਸਿਆਵਾਂ ਲਈ ਭਾਜਪਾ ਦੀਆਂ ਕਾਰਵਾਈਆਂ ਜ਼ਿੰਮੇਵਾਰ: ਰਾਹੁਲ   :: PM ਮੋਦੀ ਦਾ ਰਾਹੁਲ ਤੇ ਤੰਜ਼- ਸੱਤਾ ਤੋਂ ਬੇਦਖ਼ਲ ਲੋਕ ਵਾਪਸੀ ਲਈ ਕੱਢ ਰਹੇ ਹਨ ਯਾਤਰਾ   :: ਵਿਕਰਮ-ਐੱਸ ਦਾ ਸਫ਼ਲ ਪ੍ਰੀਖਣ ਭਾਰਤ ਲਈ ਇਤਿਹਾਸਕ ਪਲ : PM ਮੋਦੀ   :: ਪਾਕਿਸਤਾਨ ਨੂੰ ਗੁਪਤ ਜਾਣਕਾਰੀ ਲੀਕ ਕਰਨ ਦੇ ਦੋਸ਼ ਚ ਵਿਦੇਸ਼ ਮੰਤਰਾਲਾ ਚ ਤਾਇਨਾਤ ਡਰਾਈਵਰ ਗ੍ਰਿਫ਼ਤਾਰ   :: ਜੈਸ਼ੰਕਰ ਨੇ ਬਲਿੰਕਨ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ ਤੇ ਹੋਈ ਚਰਚਾ   :: PM ਮੋਦੀ ਨੇ ਬੈਂਗਲੁਰੂ ਦੇ ਸੰਸਥਾਪਕ ਨਾਦਪ੍ਰਭੂ ਕੇਮਪੇਗੌੜਾ ਦੀ 108 ਫੁੱਟ ਉੱਚੀ ਮੂਰਤੀ ਦਾ ਕੀਤਾ ਉਦਘਾਟਨ   :: ਰਿਹਾਅ ਹੋਣਗੇ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ੀ, ਸੁਪਰੀਮ ਕੋਰਟ ਨੇ ਦਿੱਤਾ ਛੱਡਣ ਦਾ ਹੁਕਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਨਾਲ ਮੁਕਤ ਵਪਾਰ ਸਮਝੌਤੇ ’ਤੇ ਤੇਜ਼ੀ ਨਾਲ ਕੰਮ ਕਰਨ ਲਈ ਵਚਨਬੱਧ : ਪ੍ਰਧਾਨ ਮੰਤਰੀ ਸੁਨਕ PRINT ਈ ਮੇਲ
2022_11image_17_42_207889421sunak-ll.jpgਲੰਡਨ --19ਨਵੰਬਰ-(MDP)-- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤ ਨਾਲ ਮੁਕਤ ਵਪਾਰ ਸਮਝੌਤਾ (ਐੱਫ. ਟੀ. ਏ.) ਵਾਰਤਾ ਤੁਰੰਤ ਪੂਰੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਸੰਸਦ ਦੇ ਹੇਠਲੇ ਸਦਨ ਹਾਊਸ ਆਫ ਕਾਮਨਸ ਵਿਚ ਕਿਹਾ ਕਿ 10 ਡਾਊਨਿੰਗ ਸਟ੍ਰੀਟ ਵਿਚ ਕਾਰਜਭਾਰ ਸੰਭਾਲਣ ਤੋਂ ਬਾਅਦ ਇੰਡੋਨੇਸ਼ੀਆ ਦੇ ਬਾਲੀ ਵਿਚ ਜੀ-20 ਸਿਖਰ ਸੰਮੇਲਨ ਵਿਚ ਵੀਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ

ਆਪਣੀ ਪਹਿਲੀ ਮੀਟਿੰਗ ਵਿਚ ਉਨ੍ਹਾਂ ਨੇ ਐੱਫ. ਟੀ. ਏ. ’ਤੇ ਤਰੱਕੀ ਦੀ ਸਮੀਖਿਆ ਕੀਤੀ। ਸੰਸਦ ਦਾ ਇਹ ਸੈਸ਼ਨ ਇੰਡੋਨੇਸ਼ੀਆ ਦੇ ਬਾਲੀ ਵਿਚ ਜੀ-20 ਸਿਖਰ ਸੰਮੇਲਨ ’ਤੇ ਸੀ। ਬ੍ਰਿਟੇਨ ਵਿਚ ਵਿਰੋਧੀ ਧਿਰ ਲੇਬਰ ਪਾਰਟੀ ਦੇ ਨੇਤਾ ਕੀਰ ਸਟਾਰਮਰ ਅਤੇ ਉਨ੍ਹਾਂ ਦੀ ਆਪਣੀ ਕੰਜਰਵੇਟਿਵ ਪਾਰਟੀ ਦੇ ਸੰਸਦ ਮੈਂਬਰਾਂ ਨੇ ਭਾਰਤ ਨਾਲ ਸਮਝੌਤੇ ਨੂੰ ਪੂਰਾ ਕਰਨ ਦੀ ਸਮਾਂ ਹੱਦ ’ਤੇ ਉਨ੍ਹਾਂ ਤੋਂ ਸਵਾਲ ਕੀਤਾ ਸੀ। ਇਸ ਜਵਾਬ ਵਿਚ ਸੁਨਕ ਨੇ ਕਿਹਾ ਕਿ ਮੈਂ ਭਾਰਤ ਸਰਕਾਰ ਨਾਲ ਮੁਕਤ ਵਪਾਰ ਸਮਝੌਤੇ ’ਤੇ ਚਰਚਾ ਕੀਤੀ ਹੈ। ਭਾਰਤ ਦੇ ਪ੍ਰਧਾਨ ਮੰਤਰੀ ਅਤੇ ਮੈਂ ਆਪਣੀਆਂ ਟੀਮਾਂ ਨੂੰ ਜਲਦੀ ਤੋਂ ਜਲਦੀ ਕੰਮ ਕਰਨ ਲਈ ਕਿਹਾ ਹੈ। ਸੁਨਕ ਨੇ ਐੱਫ. ਟੀ. ਏ. ਲਈ ਦੀਵਾਲੀ ਦੀ ਸਮਾਂ ਹੱਦ ਖਤਮ ਹੋਣ ਤੋਂ ਬਾਅਦ ਬ੍ਰਿਟੇਨ ਸਰਕਾਰ ਦੇ ਰੁਖ ਨੂੰ ਦੁਹਰਾਇਆ ਕਿ ਉਹ ਜਲਦੀ ਸਮਝੌਤਾ ਕਰਨ ਲਈ ਦੇਸ਼ਹਿੱਤ ਨਾਲ ਕੋਈ ਸਮਝੌਤਾ ਨਹੀਂ ਕਰਨਗੇ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement