:: ਡਾਂਗਰੀ ਹਮਲਾ : ਅੱਤਵਾਦੀਆਂ ਦੀ ਸੂਚਨਾ ਦੇਣ ਤੇ 10 ਲੱਖ ਰੁਪਏ ਦਾ ਇਨਾਮ   :: ਲੋਕ ਸਭਾ ਚ PM ਮੋਦੀ ਬੋਲੇ- ਅੱਜ ਪੂਰੀ ਦੁਨੀਆ ਚ ਭਾਰਤ ਨੂੰ ਲੈ ਕੇ ਆਸ ਅਤੇ ਭਰੋਸਾ ਹੈ   :: ਕਸ਼ਮੀਰ ਹੁਣ ਅਫਗਾਨਿਸਤਾਨ ਵਰਗਾ ਲੱਗ ਰਿਹੈ, ਮਹਿਬੂਬਾ ਮੁਫਤੀ ਦਾ ਭਾਜਪਾ ਤੇ ਹਮਲਾ   :: ਭਾਰਤੀ ਫ਼ੌਜ ਨੇ ਭੂਚਾਲ ਪ੍ਰਭਾਵਿਤ ਤੁਰਕੀ ਲਈ ਭੇਜੀ ਮੈਡੀਕਲ ਟੀਮ   :: ਰਾਹੁਲ ਦਾ PM ਮੋਦੀ ਤੋਂ ਸਵਾਲ- ਅਡਾਨੀ ਜੀ ਤੁਹਾਡੇ ਨਾਲ ਕਿੰਨੀ ਵਾਰ ਗਏ ਵਿਦੇਸ਼   :: ਅਡਾਨੀ ਦੇ ਸਾਮਰਾਜ ਤੇ ਪਈ ਇਸ ਸੱਟ ਤੋਂ ਬਾਅਦ ਹੁਣ ਅੱਗੇ ਕੀ?   :: ਪੰਜਾਬ ਸਰਕਾਰ ਨੇ ਇਕ ਹੋਰ ਗਾਰੰਟੀ ਕੀਤੀ ਪੂਰੀ, ਹੁਣ ਸਸਤੇ ਭਾਅ ’ਤੇ ਮਿਲੇਗੀ ਰੇਤ, ਮੁੱਖ ਮੰਤਰੀ ਦਾ ਵੱਡਾ ਐਲਾਨ   :: ਜਨਰਲ ਵਰਗ ਦੇ ਉਮੀਦਵਾਰਾਂ ਲਈ ਖੁਸ਼ਖ਼ਬਰੀ, ਸਿਵਲ ਸੇਵਾਵਾਂ ਪ੍ਰੀਖਿਆ ਚ ਵਧਾਈ ਗਈ ਉਮਰ ਹੱਦ   :: ਭਾਰਤ ਦੀ ਪਹਿਲੀ ਮਹਿਲਾ ਫਾਈਟਰ ਅਵਨੀ ਨੇ ਵਿਦੇਸ਼ੀ ਆਸਮਾਨ ਚ ਵਿਖਾਈ ਤਾਕਤ, ਵਧਾਇਆ ਦੇਸ਼ ਦਾ ਮਾਣ   :: ਭਾਰਤ ਦੀ ਨੌਜਵਾਨ ਪੀੜ੍ਹੀ ਲਈ ਕੁਝ ਵੀ ਅਸੰਭਵ ਨਹੀਂ: PM ਮੋਦੀ   :: ਸਰਹੱਦ ਪਾਰ ਤੋਂ ਆਏ ਡਰੋਨ ਨੂੰ ਫਾਇਰਿੰਗ ਕਰ ਕੇ ਸੁੱਟਿਆ, ਸਾਢੇ 32 ਕਰੋੜ ਦੀ ਹੈਰੋਇਨ ਬਰਾਮਦ   :: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸ਼ਰੀਫ ਸ਼ਾਹਬਾਜ਼ ਸਰਕਾਰ ਨੇ ਸੁਲਹ ਲਈ ਪਹਿਲੀ ਵਾਰ ਇਮਰਾਨ ਦੀ ਪਾਰਟੀ ਨਾਲ ਕੀਤਾ ਸੰਪਰਕ PRINT ਈ ਮੇਲ
2022_11image_19_02_162964986ks-ll.jpgਇਸਲਾਮਾਬਾਦ --21ਨਵੰਬਰ-(MDP)-- ਇਸ ਸਾਲ ਅਪ੍ਰੈਲ ਵਿਚ ਸੱਤਾ ਵਿਚ ਆਉਣ ਤੋਂ ਬਾਅਦ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਸਰਕਾਰ ਨੇ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਨਾਲ ਪਹਿਲੀ ਵਾਰ ਸੁਲਹ ਲਈ ਗੱਲਬਾਤ ਸ਼ੁਰੂ ਕੀਤੀ ਹੈ। ਰਿਪੋਰਟ ਮੁਤਾਬਕ ਵਿੱਤ ਮੰਤਰੀ ਇਸ਼ਾਕ ਡਾਰ ਨੇ ਰਾਸ਼ਟਰਪਤੀ ਆਰਿਫ ਅਲਵੀ ਨਾਲ ਮੁਲਾਕਾਤ ਕੀਤੀ ਅਤੇ ਸਿਆਸੀ ਮੁੱਦਿਆਂ ਨੂੰ ਹੱਲ ਕਰਨ ਲਈ ਉਨ੍ਹਾਂ ਨਾਲ

ਗੱਲਬਾਤ ਦੀ ਪੇਸ਼ਕਸ਼ ਕੀਤੀ। ਸੂਤਰਾਂ ਨੇ ਕਿਹਾ ਕਿ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਕਿਹਾ ਕਿ ਉਨ੍ਹਾਂ ਦਾ ਸੁਨੇਹਾ ਪੀ. ਟੀ. ਆਈ. ਅਗਵਾਈ ਤੱਕ ਪਹੁੰਚਾ ਦਿੱਤਾ ਜਾਏਗਾ। ਸੂਤਰਾਂ ਨੇ ਕਿਹਾ ਕਿ ਸਰਕਾਰ ਪੇਸ਼ਕਸ਼ ਦੇ ਜਵਾਬ ਵਿਚ ਪੀ. ਟੀ. ਆਈ. ਅਗਵਾਈ ਨੇ ਵੀ ਇੱਛਾ ਦਿਖਾਈ ਹੈ ਅਤੇ ਰਾਸ਼ਟਰਪਤੀ ਨੂੰ ਸਰਕਾਰ ਨਾਲ ਜੁੜਨ ਲਈ ਅਧਿਕਾਰਤ ਕੀਤਾ। ਡਾਰ ਨੇ ਪਿਛਲੇ 3 ਦਿਨਾਂ ਵਿਚ ਰਾਸ਼ਟਰਪਤੀ ਨਾਲ 2 ਮੀਟਿੰਗਾਂ ਕੀਤੀਆਂ ਹਨ। ਪੀ. ਟੀ. ਆਈ. ਜਲਦੀ ਆਮ ਚੋਣਾਂ ਦੀ ਮਿਤੀ ਦਾ ਐਲਾਨ ਚਾਹੁੰਦੀ ਹੈ। ਜੇਕਰ ਸਰਕਾਰ ਸਹਿਮਤ ਹੋਈ ਤਾਂ ਪੀਟੀਆਈ ਚੋਣ ਢਾਂਚੇ ’ਤੇ ਗੱਲਬਾਤ ਲਈ ਸੰਸਦ ਵਿਚ ਫਿਰ ਤੋਂ ਸ਼ਾਮਲ ਹੋਣ ਨੂੰ ਤਿਆਰ ਹੈ। ਇਹ ਵੀ ਦੱਸਿਆ ਗਿਆ ਹੈ ਕਿ ਡਾਰ ਅਤੇ ਅਲਵੀ ਵਿਚਾਲੇ ਮੀਟਿੰਗ ਦਾ ਉਦੇਸ਼ ਇਹ ਯਕੀਨੀ ਕਰਨਾ ਸੀ ਕਿ ਨਵੇਂ ਮੁਖੀ ਦੀ ਨਿਯੁਕਤੀ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਸੰਪੰਨ ਹੋਵੇ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement