:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਭੇਜੇ ਜਾਣ ਵਾਲੇ ਨਸ਼ੇ ਦੇ ਜਾਲ ’ਚ ਪਾਕਿਸਤਾਨ ਖੁਦ ਵੀ ਫਸਿਆ, ਹਰ ਸਾਲ ਵਧ ਰਹੇ 40 ਹਜ਼ਾਰ ਨਸ਼ੇੜੀ PRINT ਈ ਮੇਲ
2020_9image_10_01_447936926drugs-ll.jpgਗੁਰਦਾਸਪੁਰ --21ਨਵੰਬਰ-(MDP)-- ਪਾਕਿਸਤਾਨ ਦੀ ਨੈਸ਼ਨਲ ਡਰੱਗ ਯੂਜ਼ਰ ਸਰਵੇ ਪਾਕਿਸਤਾਨ ਨੇ ਆਪਣੀ 2 ਸਾਲ ਦੀ ਮਿਹਨਤ ਤੋਂ ਬਾਅਦ ਜਾਰੀ ਰਿਪੋਰਟ ਵਿਚ ਪਾਕਿਸਤਾਨ ਦੇ ਰਾਜਨੇਤਾਵਾਂ ਸਮੇਤ ਉਥੇ ਦੀ ਫੌਜ ਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਨੂੰ ਪਾਕਿਸਤਾਨ ਵਿਚ ਵਧ ਰਹੇ ਨਸ਼ਿਆਂ ਦੇ ਰੁਝਾਨ ਵਿਸ਼ੇਸ਼ ਕਰਕੇ ਸਕੂਲੀ ਵਿਦਿਆਰਥੀਆਂ ਵਿਚ ਵਧਦੇ ਰੁਝਾਨ ਲਈ ਜ਼ਿੰਮੇਵਾਰੀ ਠਹਿਰਾ ਕੇ ਪਾਕਿਸਤਾਨ ਦੀ ਵਿਸ਼ਵ ਭਰ ਵਿਚ ਬਦਨਾਮੀ ਕੀਤੀ ਹੈ। ਬੇਸ਼ੱਕ ਇਸ ਰਿਪੋਰਟ ਨੂੰ ਅਖਬਾਰਾਂ ਵਿਚ ਪ੍ਰਕਾਸ਼ਿਤ ਹੋਣ ਤੋਂ ਰੋਕਣ ’ਚ ਸਫਲ ਹੋ ਗਈ ਹੈ ਪਰ ਸੰਗਠਨ ਨੇ ਇਸ ਰਿਪੋਰਟ ਨੂੰ ਸਰਕਾਰ ਦੇ ਸਾਹਮਣੇ ਰੱਖ ਕੇ ਜਨਤਕ ਕਰ ਦਿੱਤਾ ਹੈ।

ਰਿਪੋਰਟ ’ਚ ਕਿਹਾ ਗਿਆ ਹੈ ਕਿ ਪਾਕਿਸਤਾਨ ਦੀ ਭਾਰਤ ’ਚ ਨਸ਼ੇ ਵਾਲੇ ਪਦਾਰਥ ਭੇਜਣ ਦੀ ਯੋਜਨਾ ਦਾ ਸਭ ਤੋਂ ਜ਼ਿਆਦਾ ਅਸਰ ਪਾਕਿਸਤਾਨ ’ਚ ਹੀ ਦੇਖਣ ਨੂੰ ਮਿਲ ਰਿਹਾ ਹੈ। ਪਾਕਿਸਤਾਨ ਵਿਚ ਕਰੀਬ 7 ਕਰੋੜ 60 ਲੱਖ ਲੋਕ ਨਸ਼ੇ ਦੇ ਆਦੀ ਬਣ ਚੁੱਕੇ ਹਨ। ਇਨ੍ਹਾਂ ਵਿਚ 78 ਫੀਸਦੀ ਮਰਦ ਅਤੇ 22 ਫੀਸਦੀ ਔਰਤਾਂ ਹਨ। ਹਰ ਸਾਲ ਨਸ਼ੇੜੀਆਂ ਦੀ ਗਿਣਤੀ 40 ਹਜ਼ਾਰ ਦੀ ਦਰ ਨਾਲ ਵਧ ਰਹੀ ਹੈ। ਉਥੇ ਹੀ ਨਸ਼ਿਆਂ ਨਾਲ ਮਰਨ ਵਾਲਿਆਂ ਦੀ ਗਿਣਤੀ ਅੱਤਵਾਦ ਨਾਲ ਮਰਨ ਵਾਲਿਆਂ ਨਾਲੋਂ 3 ਗੁਣਾ ਵੱਧ ਹੈ। ਰਿਪੋਰਟ ’ਚ ਸਪੱਸ਼ਟ ਕਿਹਾ ਗਿਆ ਹੈ ਕਿ ਪਾਕਿਸਤਾਨ ਦੀ ਫੌਜ ਅਤੇ ਖੁਫੀਆ ਏਜੰਸੀ ਆਈ. ਐੱਸ. ਆਈ., ਜਿਨ੍ਹਾਂ ਨਸ਼ਾ ਸਮੱਗਲਰਾਂ ਦੀ ਡਿਊਟੀ ਪਾਕਿਸਤਾਨ ਤੋਂ ਭਾਰਤ ’ਚ ਨਸ਼ੇ ਵਾਲੇ ਭੇਜਣ ’ਚ ਲਾਉਂਦੀ ਹੈ, ਉਹੀ ਨਸ਼ਾ ਸਮੱਗਲਰ ਇਸ ਗੱਲ ਦਾ ਲਾਭ ਉਠਾ ਕੇ ਭਾਰਤ ਭੇਜਣ ਲਈ ਆਈ. ਐੱਸ. ਆਈ. ਤੋਂ ਮਿਲੇ ਵਾਲੇ ਨਸ਼ੇ ਵਾਲੇ ਪਦਾਰਥਾਂ ਦਾ ਜ਼ਿਆਦਾਤਰ ਹਿੱਸਾ ਪਾਕਿਸਤਾਨ ’ਚ ਵੇਚਦੇ ਹਨ ਅਤੇ ਸਿੱਖਿਆ ਸੰਸਥਾਵਾਂ ’ਚ ਉਕਤ ਸਮੱਗਲਰਾਂ ਨੇ ਏਜੰਟ ਬਣਾ ਕੇ ਰੱਖੇ ਹਨ।

 
< Prev   Next >

Advertisements