:: ਡਾਂਗਰੀ ਹਮਲਾ : ਅੱਤਵਾਦੀਆਂ ਦੀ ਸੂਚਨਾ ਦੇਣ ਤੇ 10 ਲੱਖ ਰੁਪਏ ਦਾ ਇਨਾਮ   :: ਲੋਕ ਸਭਾ ਚ PM ਮੋਦੀ ਬੋਲੇ- ਅੱਜ ਪੂਰੀ ਦੁਨੀਆ ਚ ਭਾਰਤ ਨੂੰ ਲੈ ਕੇ ਆਸ ਅਤੇ ਭਰੋਸਾ ਹੈ   :: ਕਸ਼ਮੀਰ ਹੁਣ ਅਫਗਾਨਿਸਤਾਨ ਵਰਗਾ ਲੱਗ ਰਿਹੈ, ਮਹਿਬੂਬਾ ਮੁਫਤੀ ਦਾ ਭਾਜਪਾ ਤੇ ਹਮਲਾ   :: ਭਾਰਤੀ ਫ਼ੌਜ ਨੇ ਭੂਚਾਲ ਪ੍ਰਭਾਵਿਤ ਤੁਰਕੀ ਲਈ ਭੇਜੀ ਮੈਡੀਕਲ ਟੀਮ   :: ਰਾਹੁਲ ਦਾ PM ਮੋਦੀ ਤੋਂ ਸਵਾਲ- ਅਡਾਨੀ ਜੀ ਤੁਹਾਡੇ ਨਾਲ ਕਿੰਨੀ ਵਾਰ ਗਏ ਵਿਦੇਸ਼   :: ਅਡਾਨੀ ਦੇ ਸਾਮਰਾਜ ਤੇ ਪਈ ਇਸ ਸੱਟ ਤੋਂ ਬਾਅਦ ਹੁਣ ਅੱਗੇ ਕੀ?   :: ਪੰਜਾਬ ਸਰਕਾਰ ਨੇ ਇਕ ਹੋਰ ਗਾਰੰਟੀ ਕੀਤੀ ਪੂਰੀ, ਹੁਣ ਸਸਤੇ ਭਾਅ ’ਤੇ ਮਿਲੇਗੀ ਰੇਤ, ਮੁੱਖ ਮੰਤਰੀ ਦਾ ਵੱਡਾ ਐਲਾਨ   :: ਜਨਰਲ ਵਰਗ ਦੇ ਉਮੀਦਵਾਰਾਂ ਲਈ ਖੁਸ਼ਖ਼ਬਰੀ, ਸਿਵਲ ਸੇਵਾਵਾਂ ਪ੍ਰੀਖਿਆ ਚ ਵਧਾਈ ਗਈ ਉਮਰ ਹੱਦ   :: ਭਾਰਤ ਦੀ ਪਹਿਲੀ ਮਹਿਲਾ ਫਾਈਟਰ ਅਵਨੀ ਨੇ ਵਿਦੇਸ਼ੀ ਆਸਮਾਨ ਚ ਵਿਖਾਈ ਤਾਕਤ, ਵਧਾਇਆ ਦੇਸ਼ ਦਾ ਮਾਣ   :: ਭਾਰਤ ਦੀ ਨੌਜਵਾਨ ਪੀੜ੍ਹੀ ਲਈ ਕੁਝ ਵੀ ਅਸੰਭਵ ਨਹੀਂ: PM ਮੋਦੀ   :: ਸਰਹੱਦ ਪਾਰ ਤੋਂ ਆਏ ਡਰੋਨ ਨੂੰ ਫਾਇਰਿੰਗ ਕਰ ਕੇ ਸੁੱਟਿਆ, ਸਾਢੇ 32 ਕਰੋੜ ਦੀ ਹੈਰੋਇਨ ਬਰਾਮਦ   :: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
PM ਮੋਦੀ ਦਾ ਰਾਹੁਲ ਤੇ ਤੰਜ਼- ਸੱਤਾ ਤੋਂ ਬੇਦਖ਼ਲ ਲੋਕ ਵਾਪਸੀ ਲਈ ਕੱਢ ਰਹੇ ਹਨ ਯਾਤਰਾ PRINT ਈ ਮੇਲ
2022_11image_16_36_121369372modi1-ll.jpgਸੁਰੇਂਦਰਨਗਰ --21ਨਵੰਬਰ-(MDP)-- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' 'ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਲੋਕਾਂ ਨੂੰ ਸੱਤਾ ਤੋਂ ਬੇਦਖ਼ਲ ਕਰ ਦਿੱਤਾ ਗਿਆ ਹੈ, ਉਹ ਹੁਣ ਸੱਤਾ 'ਚ ਆਉਣ ਲਈ ਯਾਤਰਾ ਕੱਢ ਰਹੇ ਹਨ। ਚੋਣ ਰਾਜ ਗੁਜਰਾਤ ਦੇ ਸੁਰੇਂਦਰਨਗਰ 'ਚ ਆਯੋਜਿਤ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਪੀ.ਐੱਮ. ਮੋਦੀ ਨੇ ਇਹ ਵੀ ਕਿਹਾ ਕਿ ਕੁਝ ਲੋਕ ਗੁਜਰਾਤ 'ਚ ਬਣਿਆ

ਲੂਣ ਖਾ ਕੇ ਵੀ ਗੁਜਰਾਤ ਨੂੰ ਗਾਲ੍ਹਾਂ ਕੱਢਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਕੁੱਲ ਲੂਣ ਉਤਪਾਦਨ ਦਾ 80 ਫੀਸਦੀ ਹਿੱਸਾ ਗੁਜਰਾਤ 'ਚ ਹੁੰਦਾ ਹੈ। ਮੋਦੀ ਨੇ ਕਿਹਾ ਕਿ ਜਿਹੜੇ ਲੋਕਾਂ ਨੂੰ ਕਾਫ਼ੀ ਸਮੇਂ ਪਹਿਲਾਂ ਸੱਤਾ ਤੋਂ ਬੇਦਖ਼ਲ ਕਰ ਦਿੱਤਾ ਗਿਆ ਸੀ, ਉਹ ਅੱਜ ਸੱਤਾ 'ਚ ਵਾਪਸੀ ਲਈ ਯਾਤਰਾ ਕੱਢ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਅਜਿਹਾ ਕਰ ਸਕਦੇ ਹਨ ਪਰ ਉਹ ਅਜਿਹੇ ਲੋਕਾਂ ਨਾਲ ਯਾਤਰਾ ਕਰ ਰਹੇ ਹਨ, ਜਿਨ੍ਹਾਂ ਨੇ ਗੁਜਰਾਤ 'ਚ ਨਰਮਦਾ ਬੰਨ੍ਹ ਪ੍ਰਾਜੈਕਟ ਨੂੰ 40 ਸਾਲਾਂ ਤੋਂ ਰੋਕੇ ਰੱਖਿਆ। ਪ੍ਰਧਾਨ ਮੰਤਰੀ ਦਾ ਇਸ਼ਾਰਾ ਨਰਮਦਾ ਬਚਾਓ ਅੰਦੋਲਨ ਦੀ ਨੇਤਾ ਰਹੀ ਮੇਧਾ ਪਾਟਕਰ ਵੱਲ ਸੀ। ਪਾਟਕਰ ਹਾਲ ਹੀ 'ਚ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਬਚਾਓ ਯਾਤਰਾ 'ਚ ਸ਼ਾਮਲ ਹੋਈ ਸੀ। ਪ੍ਰਧਾਨ ਮੰਤਰੀ ਨੇ ਕਿਹਾ,''40 ਸਾਲਾਂ ਤੱਕ ਨਰਮਦਾ ਬੰਨ੍ਹ ਪ੍ਰਾਜੈਕਟ ਨੂੰ ਰੋਕਣ ਵਾਲਿਆਂ ਨੂੰ ਗੁਜਰਾਤ ਦੀ ਜਨਤਾ ਸਬਕ ਸਿਖਾ ਕੇ ਰਹੇਗੀ।'' ਉਨ੍ਹਾਂ ਕਿਹਾ ਕਿ ਗੁਜਰਾਤ ਚੋਣਾਂ 'ਚ ਵਿਕਾਸ 'ਤੇ ਚਰਚਾ ਕਰਨ ਦੀ ਬਜਾਏ ਵਿਰੋਧੀ ਕਾਂਗਰਸ ਉਨ੍ਹਾਂ ਨੂੰ 'ਔਕਾਤ' ਦੱਸਣ ਦਾ ਦਾਅਵਾ ਕਰ ਰਹੀ ਹੈ। ਉਨ੍ਹਾਂ ਕਿਹਾ,''ਪਹਿਲੇ ਵੀ ਕਾਂਗਰਸ ਨੇ ਮੇਰੇ ਲਈ 'ਮੌਤ ਦਾ ਸੌਦਾਗਰ' 'ਨੀਚ ਆਦਮੀ' ਅਤੇ 'ਨਾਲੀ ਦਾ ਕੀੜਾ' ਵਰਗੇ ਸ਼ਬਦਾਂ ਦਾ ਇਸਤੇਮਾਲ ਕੀਤਾ ਹੈ। ਹੁਣ ਚੋਣਾਂ 'ਚ ਵਿਕਾਸ ਦੀ ਗੱਲ ਨਾ ਕਰ ਕੇ ਕਾਂਗਰਸ ਨੇਤਾ ਮੈਨੂੰ ਔਕਾਤ ਦਿਖਾ ਦੇਣ ਦੀ ਗੱਲ ਕਰਦੇ ਹਨ।'' ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਕੋਈ ਔਕਾਤ ਨਹੀਂ ਹੈ ਅਤੇ ਸਿਰਫ਼ ਇਕ ਜਨ ਸੇਵਕ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement