:: ‘ਆਫਤਾਬ ਦੇ ਕਰ ਦਿਆਂਗੇ 70 ਟੁਕੜੇ’, ਹਮਲੇ ਮਗਰੋਂ FSL ਰੋਹਿਣੀ ਦੀ ਬਾਹਰ ਸੁਰੱਖਿਆ ਸਖ਼ਤ   :: ਭਾਰਤ ਜੋੜੋ ਯਾਤਰਾ : ਕਿਤੇ ਬਿਜਲੀ ਕੱਟ ਤਾਂ ਕਿਤੇ ਲੱਗ ਰਹੇ ‘ਮੋਦੀ-ਮੋਦੀ’ ਦੇ ਨਾਅਰੇ   :: ਭਾਜਪਾ ਨੇ ਕੰਮ ਕੀਤਾ ਹੁੰਦਾ ਤਾਂ ਵੱਡੇ ਨੇਤਾਵਾਂ ਨੂੰ ਪ੍ਰਚਾਰ ਚ ਉਤਾਰਨ ਦੀ ਲੋੜ ਨਾ ਪੈਂਦੀ : ਕੇਜਰੀਵਾਲ   :: 9ਵੇਂ ਪਾਤਸ਼ਾਹ ਦੀ ਸ਼ਹੀਦੀ ਦਿਹਾੜੇ ਮੌਕੇ PM ਮੋਦੀ ਨੇ ਕੀਤਾ ਨਮਨ, ਕਿਹਾ- ਗੁਰੂ ਜੀ ਦੀਆਂ ਸਿੱਖਿਆਵਾਂ ਪ੍ਰੇਰਿਤ ਕਰਦੀਆਂ ਹਨ   :: ਹਾਈ ਕੋਰਟ ਦਾ ਨਿਰਦੇਸ਼- ਮਸਾਜ ਪਾਰਲਰਾਂ ਦੀ ਆੜ ’ਚ ਦੇਹ ਵਪਾਰ ਨੂੰ ਰੋਕੇ ਦਿੱਲੀ ਪੁਲਸ   :: ਦਿੱਲੀ : CBI ਨੇ ਸ਼ਰਾਬ ਨੀਤੀ ਮਾਮਲੇ ’ਚ ਚਾਰਜਸ਼ੀਟ ਦਾਖ਼ਲ ਕੀਤੀ   :: ਕੇਂਦਰੀ ਵਿੱਤ ਮੰਤਰੀ ਦੀ ਅਗਵਾਈ ਚ ਹੋ ਰਹੀ ਪ੍ਰੀ-ਬਜਟ ਬੈਠਕ, ਸਾਰੇ ਸੂਬਿਆਂ ਦੇ ਵਿੱਤ ਮੰਤਰੀ ਮੌਜੂਦ   :: ਆਜ਼ਾਦੀ ਤੋਂ ਬਾਅਦ ਸਾਨੂੰ ਉਹ ਇਤਿਹਾਸ ਪੜ੍ਹਾਇਆ ਗਿਆ, ਜੋ ਗੁਲਾਮੀ ਦੇ ਦੌਰ ਚ ਰਚਿਆ ਗਿਆ : PM ਮੋਦੀ   :: ਕਿਸਾਨਾਂ, ਨੌਜਵਾਨਾਂ ਅਤੇ ਆਦਿਵਾਸੀਆਂ ਦੀਆਂ ਸਮੱਸਿਆਵਾਂ ਲਈ ਭਾਜਪਾ ਦੀਆਂ ਕਾਰਵਾਈਆਂ ਜ਼ਿੰਮੇਵਾਰ: ਰਾਹੁਲ   :: PM ਮੋਦੀ ਦਾ ਰਾਹੁਲ ਤੇ ਤੰਜ਼- ਸੱਤਾ ਤੋਂ ਬੇਦਖ਼ਲ ਲੋਕ ਵਾਪਸੀ ਲਈ ਕੱਢ ਰਹੇ ਹਨ ਯਾਤਰਾ   :: ਵਿਕਰਮ-ਐੱਸ ਦਾ ਸਫ਼ਲ ਪ੍ਰੀਖਣ ਭਾਰਤ ਲਈ ਇਤਿਹਾਸਕ ਪਲ : PM ਮੋਦੀ   :: ਪਾਕਿਸਤਾਨ ਨੂੰ ਗੁਪਤ ਜਾਣਕਾਰੀ ਲੀਕ ਕਰਨ ਦੇ ਦੋਸ਼ ਚ ਵਿਦੇਸ਼ ਮੰਤਰਾਲਾ ਚ ਤਾਇਨਾਤ ਡਰਾਈਵਰ ਗ੍ਰਿਫ਼ਤਾਰ   :: ਜੈਸ਼ੰਕਰ ਨੇ ਬਲਿੰਕਨ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ ਤੇ ਹੋਈ ਚਰਚਾ   :: PM ਮੋਦੀ ਨੇ ਬੈਂਗਲੁਰੂ ਦੇ ਸੰਸਥਾਪਕ ਨਾਦਪ੍ਰਭੂ ਕੇਮਪੇਗੌੜਾ ਦੀ 108 ਫੁੱਟ ਉੱਚੀ ਮੂਰਤੀ ਦਾ ਕੀਤਾ ਉਦਘਾਟਨ   :: ਰਿਹਾਅ ਹੋਣਗੇ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ੀ, ਸੁਪਰੀਮ ਕੋਰਟ ਨੇ ਦਿੱਤਾ ਛੱਡਣ ਦਾ ਹੁਕਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਜਾ ਵੜਿੰਗ ਨੇ ਸੂਬਾ ਤੇ ਕੇਂਦਰ ਸਰਕਾਰ ਤੇ ਵਿੰਨ੍ਹਿਆ ਨਿਸ਼ਾਨਾ, ਕਿਸਾਨਾਂ ਦੇ ਧਰਨਿਆਂ ਨੂੰ ਲੈ ਕੇ ਕਹੀ ਵੱਡੀ ਗੱਲ PRINT ਈ ਮੇਲ
raj_v.jpgਲੁਧਿਆਣਾ--21ਨਵੰਬਰ-(MDP)-- ਸੂਬੇ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਲੁਧਿਆਣਾ ਪਹੁੰਚ ਕੇ ਵਰਕਰਾਂ ਨਾਲ ਮੀਟਿੰਗ ਕੀਤੀ। ਹਰਿਆਣਾ ਵੱਲੋਂ ਵੱਖਰੀ ਵਿਧਾਨ ਸਭਾ ਬਣਾਉਣ ਦੇ ਮਾਮਲੇ ’ਤੇ ਵੜਿੰਗ ਨੇ ਕਿਹਾ ਕਿ ਦਿੱਲੀ ਵਾਲੇ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਸਾਨਾਂ ਅਤੇ ਸਰਕਾਰ ਦਰਮਿਆਨ ਪੈਦਾ ਹੋਏ ਮਤਭੇਦਾਂ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ

ਕਿ ਕਿਸਾਨ ਬਿਨਾਂ ਵਜ੍ਹਾ ਸੜਕਾਂ 'ਤੇ ਜਾਮ ਲਗਾ ਕੇ ਲੋਕਾਂ ਨੂੰ ਪ੍ਰੇਸ਼ਾਨ ਨਾ ਕਰਨ। ਇਸ ਦੌਰਾਨ ਲੁਧਿਆਣਾ ਦੇ ਆਤਮਾ ਨਗਰ 'ਚ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਵੜਿੰਗ ਨੇ ਆਮ ਆਦਮੀ ਪਾਰਟੀ ਅਤੇ ਕੇਂਦਰ ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ, ਜਿਸ 'ਤੇ ਸਰਕਾਰ ਨੂੰ ਵਿਚਾਰ ਕਰਨਾ ਚਾਹੀਦਾ ਹੈ | ਦੂਜੇ ਪਾਸੇ ਵੜਿੰਗ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਲੁਧਿਆਣਾ ਦੇ ਵਰਕਰਾਂ ਨਾਲ ਵੀ ਮੁਲਾਕਾਤ ਕਰਨਗੇ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement