:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਵੇਲੇ ਨਵਿਆਉਣਯੋਗ ਊਰਜਾ ਖੇਤਰ ਚ ਸਭ ਤੋਂ ਵੱਧ ਨਿਵੇਸ਼ ਹੋਇਆ : ਗਰੇਵਾਲ PRINT ਈ ਮੇਲ
2022_11image_21_33_53688844402-ll.jpgਚੰਡੀਗੜ੍ਹ --21ਨਵੰਬਰ-(MDP)-- ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਪੰਜਾਬ ਵਿਚ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਸੂਬੇ ਵਿਚ 1000 ਮੈਗਾਵਾਟ ਤੋਂ ਵੱਧ ਦੇ ਨਵਿਆਉਣਯੋਗ ਊਰਜਾ ਪ੍ਰਾਜੈਕਟ ਲਗਾ ਕੇ ਪੰਜਾਬ ਨੇ ਸੋਲਰ ਐਨਰਜੀ ਪੈਦਾ ਕਰਨ ਵਿਚ ਰਿਕਾਰਡ ਕਾਇਮ ਕੀਤਾ। ਸਾਬਕਾ ਮੰਤਰੀ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਮੁਹਾਜ਼ ’ਤੇ ਪਿਛਲੇ ਪੰਜ ਸਾਲਾਂ ਵਿਚ ਕੋਈ ਕੰਮ ਨਹੀਂ ਕੀਤਾ ਗਿਆ।

 à¨‰à¨¹à¨¨à¨¾à¨‚ ਕਿਹਾ ਕਿ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਵੱਲੋਂ ਇਹ ਪ੍ਰਭਾਵ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਪੰਜਾਬ 'ਚ ਕੈਨਾਲ ਟਾਪ ਸੋਲਰ ਐਨਰਜੀ ਪ੍ਰਾਜੈਕਟ ਪਹਿਲੀ ਵਾਰ ਲਿਆਂਦੇ ਜਾ ਰਹੇ ਹਨ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਸ ਪਹਿਲਕਦਮੀ ਦੀ ਅਗਵਾਈ ਕੀਤੀ ਅਤੇ ਇਹ ਬਿਕਰਮ ਸਿੰਘ ਮਜੀਠੀਆ ਹਨ ਜਿਹਨਾਂ ਨੇ 2012 ਵਿਚ ਲੁਧਿਆਣਾ ਨੇੜੇ 5 ਮੈਗਾਵਾਟ ਦੇ ਕੈਨਾਲ ਟਾਪ ਸੋਲਰ ਪ੍ਰਾਜੈਕਟ ਲਈ 200 ਕਰੋੜ ਰੁਪਏ ਦਾ ਨਿਵੇਸ਼ ਲਿਆ ਕੇ ਸੋਲਰ ਐਨਰਜੀ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ।

ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਮੰਤਰਾਲੇ ਨੇ ਬਿਕਰਮ ਸਿੰਘ ਮਜੀਠੀਆ ਦੀ ਲੀਡਰਸ਼ਿਪ ਅਧੀਨ 3500 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਤ ਕੀਤਾ।  à¨‰à¨¹à¨¨à¨¾à¨‚ ਕਿਹਾ ਕਿ 70 ਕਰੋੜ ਰੁਪਏ ਦੀ ਲਾਗਤ ਨਾਲ ਲੱਗੇ ਦੇਸ਼ ਦੇ ਸਭ ਤੋਂ ਵੱਡੇ 2 ਮੈਗਾਵਾਟ ਦੇ ਇਕੋ ਰੂਫਟਾਪ ਪ੍ਰਾਜੈਕਟ ਦਾ ਉਦਘਾਟਨ ਇਸ ਵੇਲੇ ਕੀਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਸੋਲਰ ਐਨਰਜੀ ਵਿਚ ਨਿਵੇਸ਼ ਲਈ ਸਭ ਤੋਂ ਤਰਜੀਹੀ ਸੂਬਾ ਬਣ ਗਿਆ ਸੀ ਕਿਉਂਕਿ ਗੁਆਂਢੀ ਸੂਬੇ ਵਿਚ ਇਸ ਖੇਤਰ ਵਿਚ ਕੋਈ ਨਿਵੇਸ਼ ਨਹੀਂ ਹੋਇਆ।

ਗਰੇਵਾਲ ਨੇ ਆਪ ਸਰਕਾਰ ਨੂੰ ਆਖਿਆ ਕਿ ਉਹ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਵਾਸਤੇ ਪਾਰਦਰਸ਼ੀ ਨੀਤੀ ਲੈ ਕੇ ਆਵੇ। ਉਹਨਾਂ ਕਿਹਾ ਕਿ ਹੁਣ ਤੱਕ ਅਸੀਂ ਵੇਖਿਆ ਹੈ ਕਿ ਕੀਤੇ ਗਏ ਐਲਾਨਾਂ ਨੂੰ ਜ਼ਮੀਨੀ ਪੱਧਰ ’ਤੇ ਕੋਈ ਅਮਲੀ ਜਾਮਾ ਨਹੀਂ ਪਹਿਨਾਇਆ ‌ਗਿਆ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਜੋ ਐਲਾਨ ਉਸਨੇ ਸਿਰਫ ਕਾਗਜ਼ਾਂ ਵਿਚ ਕੀਤੇ ਸਨ, ਉਹਨਾਂ ਦਾ ਜ਼ਮੀਨੀ ਪੱਧਰ ’ਤੇ ਹਕੀਕੀ ਨਤੀਜਿਆਂ ਵਿਚ ਬਦਲਣ ਦੇ ਮਾਮਲੇ ਵਿਚ ਕੀ ਕੁਝ ਹੋਇਆ ਹੈ।

 
< Prev   Next >

Advertisements