:: ‘ਆਫਤਾਬ ਦੇ ਕਰ ਦਿਆਂਗੇ 70 ਟੁਕੜੇ’, ਹਮਲੇ ਮਗਰੋਂ FSL ਰੋਹਿਣੀ ਦੀ ਬਾਹਰ ਸੁਰੱਖਿਆ ਸਖ਼ਤ   :: ਭਾਰਤ ਜੋੜੋ ਯਾਤਰਾ : ਕਿਤੇ ਬਿਜਲੀ ਕੱਟ ਤਾਂ ਕਿਤੇ ਲੱਗ ਰਹੇ ‘ਮੋਦੀ-ਮੋਦੀ’ ਦੇ ਨਾਅਰੇ   :: ਭਾਜਪਾ ਨੇ ਕੰਮ ਕੀਤਾ ਹੁੰਦਾ ਤਾਂ ਵੱਡੇ ਨੇਤਾਵਾਂ ਨੂੰ ਪ੍ਰਚਾਰ ਚ ਉਤਾਰਨ ਦੀ ਲੋੜ ਨਾ ਪੈਂਦੀ : ਕੇਜਰੀਵਾਲ   :: 9ਵੇਂ ਪਾਤਸ਼ਾਹ ਦੀ ਸ਼ਹੀਦੀ ਦਿਹਾੜੇ ਮੌਕੇ PM ਮੋਦੀ ਨੇ ਕੀਤਾ ਨਮਨ, ਕਿਹਾ- ਗੁਰੂ ਜੀ ਦੀਆਂ ਸਿੱਖਿਆਵਾਂ ਪ੍ਰੇਰਿਤ ਕਰਦੀਆਂ ਹਨ   :: ਹਾਈ ਕੋਰਟ ਦਾ ਨਿਰਦੇਸ਼- ਮਸਾਜ ਪਾਰਲਰਾਂ ਦੀ ਆੜ ’ਚ ਦੇਹ ਵਪਾਰ ਨੂੰ ਰੋਕੇ ਦਿੱਲੀ ਪੁਲਸ   :: ਦਿੱਲੀ : CBI ਨੇ ਸ਼ਰਾਬ ਨੀਤੀ ਮਾਮਲੇ ’ਚ ਚਾਰਜਸ਼ੀਟ ਦਾਖ਼ਲ ਕੀਤੀ   :: ਕੇਂਦਰੀ ਵਿੱਤ ਮੰਤਰੀ ਦੀ ਅਗਵਾਈ ਚ ਹੋ ਰਹੀ ਪ੍ਰੀ-ਬਜਟ ਬੈਠਕ, ਸਾਰੇ ਸੂਬਿਆਂ ਦੇ ਵਿੱਤ ਮੰਤਰੀ ਮੌਜੂਦ   :: ਆਜ਼ਾਦੀ ਤੋਂ ਬਾਅਦ ਸਾਨੂੰ ਉਹ ਇਤਿਹਾਸ ਪੜ੍ਹਾਇਆ ਗਿਆ, ਜੋ ਗੁਲਾਮੀ ਦੇ ਦੌਰ ਚ ਰਚਿਆ ਗਿਆ : PM ਮੋਦੀ   :: ਕਿਸਾਨਾਂ, ਨੌਜਵਾਨਾਂ ਅਤੇ ਆਦਿਵਾਸੀਆਂ ਦੀਆਂ ਸਮੱਸਿਆਵਾਂ ਲਈ ਭਾਜਪਾ ਦੀਆਂ ਕਾਰਵਾਈਆਂ ਜ਼ਿੰਮੇਵਾਰ: ਰਾਹੁਲ   :: PM ਮੋਦੀ ਦਾ ਰਾਹੁਲ ਤੇ ਤੰਜ਼- ਸੱਤਾ ਤੋਂ ਬੇਦਖ਼ਲ ਲੋਕ ਵਾਪਸੀ ਲਈ ਕੱਢ ਰਹੇ ਹਨ ਯਾਤਰਾ   :: ਵਿਕਰਮ-ਐੱਸ ਦਾ ਸਫ਼ਲ ਪ੍ਰੀਖਣ ਭਾਰਤ ਲਈ ਇਤਿਹਾਸਕ ਪਲ : PM ਮੋਦੀ   :: ਪਾਕਿਸਤਾਨ ਨੂੰ ਗੁਪਤ ਜਾਣਕਾਰੀ ਲੀਕ ਕਰਨ ਦੇ ਦੋਸ਼ ਚ ਵਿਦੇਸ਼ ਮੰਤਰਾਲਾ ਚ ਤਾਇਨਾਤ ਡਰਾਈਵਰ ਗ੍ਰਿਫ਼ਤਾਰ   :: ਜੈਸ਼ੰਕਰ ਨੇ ਬਲਿੰਕਨ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ ਤੇ ਹੋਈ ਚਰਚਾ   :: PM ਮੋਦੀ ਨੇ ਬੈਂਗਲੁਰੂ ਦੇ ਸੰਸਥਾਪਕ ਨਾਦਪ੍ਰਭੂ ਕੇਮਪੇਗੌੜਾ ਦੀ 108 ਫੁੱਟ ਉੱਚੀ ਮੂਰਤੀ ਦਾ ਕੀਤਾ ਉਦਘਾਟਨ   :: ਰਿਹਾਅ ਹੋਣਗੇ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ੀ, ਸੁਪਰੀਮ ਕੋਰਟ ਨੇ ਦਿੱਤਾ ਛੱਡਣ ਦਾ ਹੁਕਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਵੇਲੇ ਨਵਿਆਉਣਯੋਗ ਊਰਜਾ ਖੇਤਰ ਚ ਸਭ ਤੋਂ ਵੱਧ ਨਿਵੇਸ਼ ਹੋਇਆ : ਗਰੇਵਾਲ PRINT ਈ ਮੇਲ
2022_11image_21_33_53688844402-ll.jpgਚੰਡੀਗੜ੍ਹ --21ਨਵੰਬਰ-(MDP)-- ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਪੰਜਾਬ ਵਿਚ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਸੂਬੇ ਵਿਚ 1000 ਮੈਗਾਵਾਟ ਤੋਂ ਵੱਧ ਦੇ ਨਵਿਆਉਣਯੋਗ ਊਰਜਾ ਪ੍ਰਾਜੈਕਟ ਲਗਾ ਕੇ ਪੰਜਾਬ ਨੇ ਸੋਲਰ ਐਨਰਜੀ ਪੈਦਾ ਕਰਨ ਵਿਚ ਰਿਕਾਰਡ ਕਾਇਮ ਕੀਤਾ। ਸਾਬਕਾ ਮੰਤਰੀ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਮੁਹਾਜ਼ ’ਤੇ ਪਿਛਲੇ ਪੰਜ ਸਾਲਾਂ ਵਿਚ ਕੋਈ ਕੰਮ ਨਹੀਂ ਕੀਤਾ ਗਿਆ।

 ਉਹਨਾਂ ਕਿਹਾ ਕਿ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਵੱਲੋਂ ਇਹ ਪ੍ਰਭਾਵ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਪੰਜਾਬ 'ਚ ਕੈਨਾਲ ਟਾਪ ਸੋਲਰ ਐਨਰਜੀ ਪ੍ਰਾਜੈਕਟ ਪਹਿਲੀ ਵਾਰ ਲਿਆਂਦੇ ਜਾ ਰਹੇ ਹਨ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਸ ਪਹਿਲਕਦਮੀ ਦੀ ਅਗਵਾਈ ਕੀਤੀ ਅਤੇ ਇਹ ਬਿਕਰਮ ਸਿੰਘ ਮਜੀਠੀਆ ਹਨ ਜਿਹਨਾਂ ਨੇ 2012 ਵਿਚ ਲੁਧਿਆਣਾ ਨੇੜੇ 5 ਮੈਗਾਵਾਟ ਦੇ ਕੈਨਾਲ ਟਾਪ ਸੋਲਰ ਪ੍ਰਾਜੈਕਟ ਲਈ 200 ਕਰੋੜ ਰੁਪਏ ਦਾ ਨਿਵੇਸ਼ ਲਿਆ ਕੇ ਸੋਲਰ ਐਨਰਜੀ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ।

ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਮੰਤਰਾਲੇ ਨੇ ਬਿਕਰਮ ਸਿੰਘ ਮਜੀਠੀਆ ਦੀ ਲੀਡਰਸ਼ਿਪ ਅਧੀਨ 3500 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਤ ਕੀਤਾ।  ਉਹਨਾਂ ਕਿਹਾ ਕਿ 70 ਕਰੋੜ ਰੁਪਏ ਦੀ ਲਾਗਤ ਨਾਲ ਲੱਗੇ ਦੇਸ਼ ਦੇ ਸਭ ਤੋਂ ਵੱਡੇ 2 ਮੈਗਾਵਾਟ ਦੇ ਇਕੋ ਰੂਫਟਾਪ ਪ੍ਰਾਜੈਕਟ ਦਾ ਉਦਘਾਟਨ ਇਸ ਵੇਲੇ ਕੀਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਸੋਲਰ ਐਨਰਜੀ ਵਿਚ ਨਿਵੇਸ਼ ਲਈ ਸਭ ਤੋਂ ਤਰਜੀਹੀ ਸੂਬਾ ਬਣ ਗਿਆ ਸੀ ਕਿਉਂਕਿ ਗੁਆਂਢੀ ਸੂਬੇ ਵਿਚ ਇਸ ਖੇਤਰ ਵਿਚ ਕੋਈ ਨਿਵੇਸ਼ ਨਹੀਂ ਹੋਇਆ।

ਗਰੇਵਾਲ ਨੇ ਆਪ ਸਰਕਾਰ ਨੂੰ ਆਖਿਆ ਕਿ ਉਹ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਵਾਸਤੇ ਪਾਰਦਰਸ਼ੀ ਨੀਤੀ ਲੈ ਕੇ ਆਵੇ। ਉਹਨਾਂ ਕਿਹਾ ਕਿ ਹੁਣ ਤੱਕ ਅਸੀਂ ਵੇਖਿਆ ਹੈ ਕਿ ਕੀਤੇ ਗਏ ਐਲਾਨਾਂ ਨੂੰ ਜ਼ਮੀਨੀ ਪੱਧਰ ’ਤੇ ਕੋਈ ਅਮਲੀ ਜਾਮਾ ਨਹੀਂ ਪਹਿਨਾਇਆ ‌ਗਿਆ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਜੋ ਐਲਾਨ ਉਸਨੇ ਸਿਰਫ ਕਾਗਜ਼ਾਂ ਵਿਚ ਕੀਤੇ ਸਨ, ਉਹਨਾਂ ਦਾ ਜ਼ਮੀਨੀ ਪੱਧਰ ’ਤੇ ਹਕੀਕੀ ਨਤੀਜਿਆਂ ਵਿਚ ਬਦਲਣ ਦੇ ਮਾਮਲੇ ਵਿਚ ਕੀ ਕੁਝ ਹੋਇਆ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement