:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗਵਰਨਰ ਬਨਵਾਰੀਲਾਲ ਪੁਰੋਹਿਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ PRINT ਈ ਮੇਲ
screenshot_2022-11-25_at_21-03-57_mediadespunjab_punjabi_newspaper_-___.png2022_11image_20_45_558346020governorbanwarilalproh-ll.jpgਅੰਮ੍ਰਿਤਸਰ --25ਨਵੰਬਰ-(MDP)-- ਪੰਜਾਬ ਦੇ ਗਵਰਨਰ ਬਨਵਾਰੀਲਾਲ ਪੁਰੋਹਿਤ à¨¨à©‡ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਮਾਣਯੋਗ ਗਵਰਨਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਲਾਨਾ ਸਮਾਗਮ 'ਚ ਹਿੱਸਾ ਲੈਣ ਆਏ ਹੋਏ ਸਨ। ਗਵਰਨਰ ਦੇ ਸ੍ਰੀ ਦਰਬਾਰ ਸਾਹਿਬ ਪੁੱਜਣ 'ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਤੇ ਵਧੀਕ ਮੈਨੇਜਰ ਨਿਸ਼ਾਨ ਸਿੰਘ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਲਿਜਾਇਆ ਗਿਆ, ਜਿਥੇ ਉਨ੍ਹਾਂ ਨੂੰ ਜਸਵਿੰਦਰ ਸਿੰਘ ਜੱਸੀ ਅਤੇ ਸਹਿ-ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਸਿੱਖ ਇਤਿਹਾਸ ਤੇ ਗੁਰ ਇਤਿਹਾਸ ਦੀ ਜਾਣਕਾਰੀ ਪ੍ਰਦਾਨ ਕੀਤੀ।

PunjabKesari

ਉਨ੍ਹਾਂ ਕੁਝ ਪਲ ਕੀਰਤਨ ਵੀ ਸੁਣਿਆ। ਮਾਣਯੋਗ ਗਵਰਨਰ ਨੂੰ ਸ੍ਰੀ ਦਰਬਾਰ ਸੂਚਨਾ ਕੇਂਦਰ ਵਿਖੇ ਸਿਰੋਪਾਓ ਤੇ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ ਜਫਰਵਾਲ, ਸਹਿ-ਸੂਚਨਾ ਅਧਿਕਾਰੀ ਹਰਿੰਦਰ ਸਿੰਘ ਰੋਮੀ, ਗਾਇਡ ਰਣਧੀਰ ਸਿੰਘ, ਜਤਿੰਦਰਪਾਲ ਸਿੰਘ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਆਦਿ ਹਾਜ਼ਰ ਸਨ।

 
< Prev   Next >

Advertisements