:: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ   :: ਹਿਮਾਚਲ ਪ੍ਰਦੇਸ਼ ਚ ਮੀਂਹ ਅਤੇ ਬਰਫ਼ਬਾਰੀ ਕਾਰਨ 265 ਸੜਕਾਂ ਹੋਈਆਂ ਬੰਦ   :: J&K ਦੇ ਕਠੂਆ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ, ਸਖ਼ਤ ਸੁਰੱਖਿਆ ਚ ਚੱਲ ਰਹੇ ਰਾਹੁਲ ਗਾਂਧੀ   :: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਭਲਕੇ ਦੇਵੇਗੀ 11 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ   :: ਇਸ ਸੂਬੇ ਦੀਆਂ ਜੇਲ੍ਹਾਂ ਚ ਬੰਦ 189 ਕੈਦੀਆਂ ਨੂੰ ਗਣਤੰਤਰ ਦਿਵਸ ਤੇ ਕੀਤਾ ਜਾਵੇਗਾ ਰਿਹਾਅ   :: ਮਾਘ ਮੇਲਾ: ਡੇਢ ਕਰੋੜ ਲੋਕਾਂ ਨੇ ਗੰਗਾ ਚ ਲਾਈ ਆਸਥਾ ਦੀ ਡੁੱਬਕੀ   :: ਕਸ਼ਮੀਰ ਦੇ ਕਈ ਹਿੱਸਿਆਂ ਚ ਬਰਫ਼ਬਾਰੀ, ਸ਼੍ਰੀਨਗਰ-ਜੰਮੂ ਹਾਈਵੇਅ ਬੰਦ   :: ਪੈਰਿਸ ਤੋਂ ਦਿੱਲੀ ਆ ਰਹੇ ਜਹਾਜ਼ ’ਚ ਯਾਤਰੀ ਨੇ ਏਅਰ ਹੋਸਟੈੱਸ ਨਾਲ ਕੀਤੀ ਛੇੜਛਾੜ   :: ਸੁਪਰੀਮ ਕੋਰਟ ’ਚ ਕੇਂਦਰ ਦੀ ਦੋ-ਟੁੱਕ, ਰਾਮ ਸੇਤੂ ਨੂੰ ਰਾਸ਼ਟਰੀ ਵਿਰਾਸਤੀ ਯਾਦਗਾਰ ਐਲਾਨੇ ਜਾਣ ਦੀ ਪ੍ਰਕਿਰਿਆ ਜਾਰੀ   :: ਫ਼ੌਜ ’ਚ ਪਹਿਲੀ ਵਾਰ 108 ਮਹਿਲਾ ਅਧਿਕਾਰੀ ਬਣਨਗੀਆਂ ਕਰਨਲ   :: ਗੁਜਰਾਤ ਚੋਣਾਂ ਚ ਭਾਜਪਾ ਦੀ ਜਿੱਤ ਦੀ ਖੁਸ਼ੀ ਚ ਜੌਹਰੀ ਨੇ ਬਣਾਈ PM ਮੋਦੀ ਦੀ ਸੋਨੇ ਦੀ ਮੂਰਤੀ   :: ਖੇਡਾਂ ਨੂੰ ‘ਟਾਈਮ ਪਾਸ’ ਦਾ ਜ਼ਰੀਆ ਸਮਝਣ ਦੀ ਮਾਨਸਿਕਤਾ ਨਾਲ ਹੋਇਆ ਦੇਸ਼ ਨੂੰ ਨੁਕਸਾਨ : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਾਈ ਕੋਰਟ ਦਾ ਨਿਰਦੇਸ਼- ਮਸਾਜ ਪਾਰਲਰਾਂ ਦੀ ਆੜ ’ਚ ਦੇਹ ਵਪਾਰ ਨੂੰ ਰੋਕੇ ਦਿੱਲੀ ਪੁਲਸ PRINT ਈ ਮੇਲ
2022_11image_11_23_177071704highcourt-ll.jpgਨਵੀਂ ਦਿੱਲੀ --28ਨਵੰਬਰ-(MDP)--ਦਿੱਲੀ ਹਾਈ ਕੋਰਟ ਨੇ ਰਾਸ਼ਟਰੀ ਰਾਜਧਾਨੀ ਦੀ ਪੁਲਸ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਮਸਾਜ ਪਾਰਲਰਾਂ ਦੀ ਆੜ ਵਿਚ ਦੇਹ ਵਪਾਰ ਨੂੰ ਰੋਕਣ ਲਈ ਸਾਰੇ ਕਦਮ ਚੁੱਕਣ ਨੂੰ ਯਕੀਨੀ ਬਣਾਏ। ਅਦਾਲਤ ਨੇ ਇਹ ਨਿਰਦੇਸ਼ ਇਕ ਜਨਹਿੱਤ ਪਟੀਸ਼ਨ ’ਤੇ ਦਿੱਤੇ, ਜਿਸ ਵਿਚ ਦੋਸ਼ ਲਾਇਆ ਗਿਆ ਸੀ ਕਿ ਰਾਸ਼ਟਰੀ ਰਾਜਧਾਨੀ ਵਿਚ ਅਜਿਹੇ ਰੈਕੇਟ ਵੱਡੇ ਪੱਧਰ ’ਤੇ ਤੇਜ਼ੀ ਨਾਲ ਫੈਲ ਰਹੇ ਹਨ।
ਅਦਾਲਤ ਨੇ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਇਸ ਤੱਥ ਦਾ ਨੋਟਿਸ ਲਿਆ ਕਿ ਜਦੋਂ ਵੀ ਦੇਹ ਵਪਾਰ ਦੇ ਧੰਦੇ ਸਬੰਧੀ ਕੋਈ ਸੂਚਨਾ ਜਾਂ ਸ਼ਿਕਾਇਤ ਮਿਲੀ ਹੈ ਤਾਂ ਪੁਲਸ ਨੇ ਲੋੜੀਂਦੀ ਕਾਰਵਾਈ ਕੀਤੀ ਹੈ। ਚੀਫ਼ ਜਸਟਿਸ ਸਤੀਸ਼ ਚੰਦਰਾ ਸ਼ਰਮਾ ਅਤੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਆਪਣੇ ਤਾਜ਼ਾ ਹੁਕਮਾਂ ਵਿਚ ਕਿਹਾ ਕਿ ਪੁਲਸ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ ਕਿ ਮਸਾਜ ਪਾਰਲਰ ਦੀ ਆੜ ਵਿਚ ਹੋ ਰਿਹਾ ਵੇਸਵਾਪੁਣਾ ਰੋਕਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement