:: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ   :: ਹਿਮਾਚਲ ਪ੍ਰਦੇਸ਼ ਚ ਮੀਂਹ ਅਤੇ ਬਰਫ਼ਬਾਰੀ ਕਾਰਨ 265 ਸੜਕਾਂ ਹੋਈਆਂ ਬੰਦ   :: J&K ਦੇ ਕਠੂਆ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ, ਸਖ਼ਤ ਸੁਰੱਖਿਆ ਚ ਚੱਲ ਰਹੇ ਰਾਹੁਲ ਗਾਂਧੀ   :: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਭਲਕੇ ਦੇਵੇਗੀ 11 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ   :: ਇਸ ਸੂਬੇ ਦੀਆਂ ਜੇਲ੍ਹਾਂ ਚ ਬੰਦ 189 ਕੈਦੀਆਂ ਨੂੰ ਗਣਤੰਤਰ ਦਿਵਸ ਤੇ ਕੀਤਾ ਜਾਵੇਗਾ ਰਿਹਾਅ   :: ਮਾਘ ਮੇਲਾ: ਡੇਢ ਕਰੋੜ ਲੋਕਾਂ ਨੇ ਗੰਗਾ ਚ ਲਾਈ ਆਸਥਾ ਦੀ ਡੁੱਬਕੀ   :: ਕਸ਼ਮੀਰ ਦੇ ਕਈ ਹਿੱਸਿਆਂ ਚ ਬਰਫ਼ਬਾਰੀ, ਸ਼੍ਰੀਨਗਰ-ਜੰਮੂ ਹਾਈਵੇਅ ਬੰਦ   :: ਪੈਰਿਸ ਤੋਂ ਦਿੱਲੀ ਆ ਰਹੇ ਜਹਾਜ਼ ’ਚ ਯਾਤਰੀ ਨੇ ਏਅਰ ਹੋਸਟੈੱਸ ਨਾਲ ਕੀਤੀ ਛੇੜਛਾੜ   :: ਸੁਪਰੀਮ ਕੋਰਟ ’ਚ ਕੇਂਦਰ ਦੀ ਦੋ-ਟੁੱਕ, ਰਾਮ ਸੇਤੂ ਨੂੰ ਰਾਸ਼ਟਰੀ ਵਿਰਾਸਤੀ ਯਾਦਗਾਰ ਐਲਾਨੇ ਜਾਣ ਦੀ ਪ੍ਰਕਿਰਿਆ ਜਾਰੀ   :: ਫ਼ੌਜ ’ਚ ਪਹਿਲੀ ਵਾਰ 108 ਮਹਿਲਾ ਅਧਿਕਾਰੀ ਬਣਨਗੀਆਂ ਕਰਨਲ   :: ਗੁਜਰਾਤ ਚੋਣਾਂ ਚ ਭਾਜਪਾ ਦੀ ਜਿੱਤ ਦੀ ਖੁਸ਼ੀ ਚ ਜੌਹਰੀ ਨੇ ਬਣਾਈ PM ਮੋਦੀ ਦੀ ਸੋਨੇ ਦੀ ਮੂਰਤੀ   :: ਖੇਡਾਂ ਨੂੰ ‘ਟਾਈਮ ਪਾਸ’ ਦਾ ਜ਼ਰੀਆ ਸਮਝਣ ਦੀ ਮਾਨਸਿਕਤਾ ਨਾਲ ਹੋਇਆ ਦੇਸ਼ ਨੂੰ ਨੁਕਸਾਨ : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਜੋੜੋ ਯਾਤਰਾ : ਕਿਤੇ ਬਿਜਲੀ ਕੱਟ ਤਾਂ ਕਿਤੇ ਲੱਗ ਰਹੇ ‘ਮੋਦੀ-ਮੋਦੀ’ ਦੇ ਨਾਅਰੇ PRINT ਈ ਮੇਲ
2022_11image_13_07_535796076rahul-ll.jpgਨਵੀਂ ਦਿੱਲੀ --29ਨਵੰਬਰ-(MDP)-- ਮੱਧ ਪ੍ਰਦੇਸ਼ ਦੇ ਇੰਦੌਰ ’ਚ ਕਾਂਗਰਸ ਦੀ ਭਾਰਤ ਜੋੜੋ ਯਾਤਰਾ ’ਚ ਚੱਲ ਰਹੇ ਯਾਤਰੀਆਂ ਨੂੰ ਸੋਮਵਾਰ ਨੂੰ ਉਸ ਸਮੇਂ ਅਸਹਿਜ ਸਥਿਤੀ ਦਾ ਸਾਹਮਣਾ ਕਰਨਾ ਪਿਆ ਜਦੋਂ ਸੜਕ ਕਿਨਾਰੇ ਖੜ੍ਹੇ ਕੁਝ ਨੌਜਵਾਨਾਂ ਨੇ ‘ਜੈ ਸ਼੍ਰੀ ਰਾਮ’ ਅਤੇ ਫਿਰ ‘ਮੋਦੀ’ ਦੇ ਨਾਅਰੇ ਲਾਉਣ ਲੱਗੇ। ਯਾਤਰਾ ’ਚ ਚੱਲ ਰਹੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਜਦੋਂ ਨੌਜਵਾਨਾਂ ਨੂੰ ਆਪਣੇ ਨੇੜੇ ਆਉਣ ਦਾ ਇਸ਼ਾਰਾ ਕੀਤਾ ਤਾਂ ਨੌਜਵਾਨ

ਭੱਜ ਗਏ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਇਹ ਵੀਡੀਓ ਇੰਦੌਰ ਤੋਂ ਉਜੈਨ ਜਾ ਰਹੀ ‘ਭਾਰਤ ਜੋੜੋ ਯਾਤਰਾ’ ਦਾ ਹੈ। ਮੱਧ ਪ੍ਰਦੇਸ਼ ’ਚ ਰਾਹੁਲ ਅਤੇ ‘ਭਾਰਤ ਜੋੜੋ ਯਾਤਰਾ’ ਦੇ ਸਾਹਮਣੇ ਇਹ ਪਹਿਲੀ ਘਟਨਾ ਨਹੀਂ ਹੈ। ਐਤਵਾਰ ਰਾਤ ਨੂੰ ਜਦੋਂ ਰਾਹੁਲ ਗਾਂਧੀ ਰਾਜਵਾੜਾ ’ਚ ਕਾਂਗਰਸ ਵਲੋਂ ਆਯੋਜਿਤ ਸਮਾਰੋਹ ’ਚ ਪਹੁੰਚੇ ਤਾਂ ਕੁਝ ਨੌਜਵਾਨਾਂ ਨੇ ਕਥਿਤ ਤੌਰ ’ਤੇ ‘ਮੋਦੀ-ਮੋਦੀ’ ਦੇ ਨਾਅਰੇ ਲਗਾਏ। ਇਸ ਤੋਂ ਪਹਿਲਾਂ ਦੂਸਰੀ ਸ਼ਿਫਟ ’ਚ ਜਦੋਂ ਰਾਊ ਤੋਂ ਅੱਗੇ ਯਾਤਰਾ ਚੱਲ ਰਹੀ ਸੀ ਤਾਂ ਯਾਤਰਾ ਦੇ ਰਸਤੇ ’ਚ ਕਈ ਥਾਵਾਂ ’ਤੇ ਬਿਜਲੀ ਗੁੱਲ ਰਹੀ। ਮਹੂ ’ਚ ਵੀ ਸ਼ਨੀਵਾਰ ਨੂੰ ਜਿਸ ਸਮੇਂ ਰਾਹੁਲ ਗਾਂਧੀ ਡਾਕਟਰ ਭੀਮ ਰਾਓ ਅੰਬੇਡਕਰ ਦੇ ਸਮਾਰਕ ’ਤੇ ਪਹੁੰਚੇ ਸਨ ਤਾਂ ਉੱਥੇ ਬਿਜਲੀ ਗੁੱਲ ਹੋ ਗਈ ਸੀ ਅਤੇ ਜਦੋਂ ਰਾਹੁਲ ਗਾਂਧੀ ਉਥੇ ਹੋਈ ਨੁੱਕੜ ਸਭਾ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਸ ਸਮੇਂ ਵੀ ਦੋ ਵਾਰ ਬਿਜਲੀ ਗੁੱਲ ਹੋਈ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement