:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
‘ਆਫਤਾਬ ਦੇ ਕਰ ਦਿਆਂਗੇ 70 ਟੁਕੜੇ’, ਹਮਲੇ ਮਗਰੋਂ FSL ਰੋਹਿਣੀ ਦੀ ਬਾਹਰ ਸੁਰੱਖਿਆ ਸਖ਼ਤ PRINT ਈ ਮੇਲ
2022_11image_13_20_553465886poonawala-ll.jpgਨਵੀਂ ਦਿੱਲੀ---29ਨਵੰਬਰ-(MDP)-- ਆਪਣੀ ਲਿਵ-ਇਨ-ਪਾਰਟਨਰ ਸ਼ਰਧਾ ਦੇ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲੈ ਕੇ ਜਾ ਰਹੀ ਪੁਲਸ ਵੈਨ ’ਤੇ ਸੋਮਵਾਰ ਸ਼ਾਮ ਨੂੰ ਰੋਹਿਣੀ ਸਥਿਤੀ ਫੋਰੈਂਸਿਕ ਵਿਗਿਆਨ ਪ੍ਰਯੋਗਸ਼ਾਲਾ (FSL) ਬਾਹਰ ਕੁਝ ਹਥਿਆਰਬੰਦ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਸੀ। ਇਸ ਹਮਲੇ ਮਗਰੋਂ FSL ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

PunjabKesari

ਅਧਿਕਾਰੀਆਂ ਨੇ ਮੰਗਲਵਾਰ ਯਾਨੀ ਕਿ ਅੱਜ ਇਹ  à¨œà¨¾à¨£à¨•à¨¾à¨°à©€ ਦਿੱਤੀ। ਦੱਸ ਦੇਈਏ ਕਿ ਮੁਲਜ਼ਮ ਆਫਤਾਬ ਨੂੰ ਪੌਲੀਗ੍ਰਾਫ਼ ਜਾਂਚ ਲਈ ਸੋਮਵਾਰ ਨੂੰ FSL ਲਿਆਜਾਇਆ ਗਿਆ ਸੀ, ਤਾਂ ਉਸ ’ਤੇ ਹਮਲਾ ਹੋਇਆ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਦੀ ਘਟਨਾ ਨੂੰ ਵੇਖਦਿਆਂ ਸੁਰੱਖਿਆ ਸਖ਼ਤ ਕੀਤੀ ਗਈ ਹੈ। ਪ੍ਰਯੋਗਸ਼ਾਲਾ ਦੇ ਬਾਹਰ ਨੀਮ ਫ਼ੌਜੀ ਬਲ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪੂਨਾਵਾਲਾ ਨੂੰ ਪੌਲੀਗ੍ਰਾਫ਼ ਜਾਂਚ ਦੇ ਬਾਕੀ ਸੈਸ਼ਨ ਲਈ ਮੰਗਲਵਾਰ ਨੂੰ ਫਿਰ ਤੋਂ ਪ੍ਰਯੋਗਸ਼ਾਲਾ ਲਿਆਂਦਾ ਜਾਵੇਗਾ। 

PunjabKesari

ਦਰਅਸਲ ਇਕ ਕਾਰ ਨੇ ਸੋਮਵਾਰ ਸ਼ਾਮ ਨੂੰ ਪੁਲਸ ਵੈਨ ਨੂੰ ਓਵਰਟੇਕ ਕੀਤਾ ਅਤੇ ਉਸ ਨੂੰ ਰੁੱਕਣ ਲਈ ਮਜ਼ਬੂਰ ਕਰ ਦਿੱਤਾ। ਇਸ ਤੋਂ ਬਾਅਦ ਕੁਝ ਲੋਕ ਕਾਰ ’ਚੋਂ ਉਤਰੇ ਅਤੇ ਪੂਨਾਵਾਲਾ ਨੂੰ ਲੈ ਕੇ ਜਾ ਰਹੀ ਵੈਨ ’ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਪੂਨਾਵਾਲਾ ਦੇ 70 ਟੁਕੜੇ ਕਰਨ ਦੀ ਧਮਕੀ ਦਿੱਤੀ। ਪੁਲਸ ਨੇ ਦੱਸਿਆ ਕਿ ਵੈਨ ਨੂੰ ਮੌਕੇ ਤੋਂ ਹਟਾ ਲਿਆ ਗਿਆ ਹੈ, ਦੋ ਹਮਲਾਵਰਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਹਥਿਆਰ ਜ਼ਬਤ ਕਰ ਲਏ ਗਏ ਹਨ। 

ਪੁਲਸ ਮੁਤਾਬਕ ਇਹ ਘਟਨਾ ਸੋਮਵਾਰ ਸ਼ਾਮ 6 ਵਜ ਕੇ ਕਰੀਬ 45 ਮਿੰਟ ’ਤੇ ਵਾਪਰੀ। ਰੋਹਿਣੀ ਪੁਲਸ ਡਿਪਟੀ ਕਮਿਸ਼ਨਰ ਜੀ. ਐੱਸ. ਸਿੱਧੂ ਨੇ ਕਿਹਾ ਕਿ ਦੋ ਲੋਕਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਹਿਰਾਸਤ ਵਿਚ ਲਏ ਗਏ ਦੋਹਾਂ ਲੋਕਾਂ ਦੀ ਪਛਾਣ ਕੁਲਦੀਪ ਅਤੇ ਨਿਗਮ ਦੇ ਰੂਪ ਵਿਚ ਹੋਈ ਹੈ। ਪੁਲਸ ਅਧਿਕਾਰੀ ਨੇ ਦੱਸਿਆ  à¨•à¨¿ ਘਟਨਾ ਦੇ ਸਿਲਸਿਲੇ ’ਚ ਪ੍ਰਸ਼ਾਂਤ ਵਿਹਾਰ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ।

 
< Prev   Next >

Advertisements