:: ਡਾਂਗਰੀ ਹਮਲਾ : ਅੱਤਵਾਦੀਆਂ ਦੀ ਸੂਚਨਾ ਦੇਣ ਤੇ 10 ਲੱਖ ਰੁਪਏ ਦਾ ਇਨਾਮ   :: ਲੋਕ ਸਭਾ ਚ PM ਮੋਦੀ ਬੋਲੇ- ਅੱਜ ਪੂਰੀ ਦੁਨੀਆ ਚ ਭਾਰਤ ਨੂੰ ਲੈ ਕੇ ਆਸ ਅਤੇ ਭਰੋਸਾ ਹੈ   :: ਕਸ਼ਮੀਰ ਹੁਣ ਅਫਗਾਨਿਸਤਾਨ ਵਰਗਾ ਲੱਗ ਰਿਹੈ, ਮਹਿਬੂਬਾ ਮੁਫਤੀ ਦਾ ਭਾਜਪਾ ਤੇ ਹਮਲਾ   :: ਭਾਰਤੀ ਫ਼ੌਜ ਨੇ ਭੂਚਾਲ ਪ੍ਰਭਾਵਿਤ ਤੁਰਕੀ ਲਈ ਭੇਜੀ ਮੈਡੀਕਲ ਟੀਮ   :: ਰਾਹੁਲ ਦਾ PM ਮੋਦੀ ਤੋਂ ਸਵਾਲ- ਅਡਾਨੀ ਜੀ ਤੁਹਾਡੇ ਨਾਲ ਕਿੰਨੀ ਵਾਰ ਗਏ ਵਿਦੇਸ਼   :: ਅਡਾਨੀ ਦੇ ਸਾਮਰਾਜ ਤੇ ਪਈ ਇਸ ਸੱਟ ਤੋਂ ਬਾਅਦ ਹੁਣ ਅੱਗੇ ਕੀ?   :: ਪੰਜਾਬ ਸਰਕਾਰ ਨੇ ਇਕ ਹੋਰ ਗਾਰੰਟੀ ਕੀਤੀ ਪੂਰੀ, ਹੁਣ ਸਸਤੇ ਭਾਅ ’ਤੇ ਮਿਲੇਗੀ ਰੇਤ, ਮੁੱਖ ਮੰਤਰੀ ਦਾ ਵੱਡਾ ਐਲਾਨ   :: ਜਨਰਲ ਵਰਗ ਦੇ ਉਮੀਦਵਾਰਾਂ ਲਈ ਖੁਸ਼ਖ਼ਬਰੀ, ਸਿਵਲ ਸੇਵਾਵਾਂ ਪ੍ਰੀਖਿਆ ਚ ਵਧਾਈ ਗਈ ਉਮਰ ਹੱਦ   :: ਭਾਰਤ ਦੀ ਪਹਿਲੀ ਮਹਿਲਾ ਫਾਈਟਰ ਅਵਨੀ ਨੇ ਵਿਦੇਸ਼ੀ ਆਸਮਾਨ ਚ ਵਿਖਾਈ ਤਾਕਤ, ਵਧਾਇਆ ਦੇਸ਼ ਦਾ ਮਾਣ   :: ਭਾਰਤ ਦੀ ਨੌਜਵਾਨ ਪੀੜ੍ਹੀ ਲਈ ਕੁਝ ਵੀ ਅਸੰਭਵ ਨਹੀਂ: PM ਮੋਦੀ   :: ਸਰਹੱਦ ਪਾਰ ਤੋਂ ਆਏ ਡਰੋਨ ਨੂੰ ਫਾਇਰਿੰਗ ਕਰ ਕੇ ਸੁੱਟਿਆ, ਸਾਢੇ 32 ਕਰੋੜ ਦੀ ਹੈਰੋਇਨ ਬਰਾਮਦ   :: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿਸਤਾਨ ਤੋਂ ਆਏ ਦੋ ਡਰੋਨਾਂ ਵਿਚੋਂ ਇਕ ਨੂੰ ਮਹਿਲਾ ਕਾਂਸਟੇਬਲਾਂ ਨੇ ਹੇਠਾਂ ਸੁੱਟਿਆ PRINT ਈ ਮੇਲ
2022_8image_12_42_448754109drone-ll.jpgਗੁਰਦਾਸਪੁਰ --29ਨਵੰਬਰ-(MDP)-- ਬੀਤੀ ਰਾਤ ਸਰਹੱਦੀ ਸੁਰੱਖਿਆ ਕਰਮੀਆਂ ਨੇ ਚੌਕਸੀ ਦਿਖਾਉਂਦੇ ਹੋਏ ਗੁਰਦਾਸਪੁਰ ਜ਼ਿਲ੍ਹੇ ਦੀ ਭਾਰਤੀ ਸਰਹੱਦ ’ਚ ਪਾਕਿਸਤਾਨ ਤੋਂ ਆ ਰਹੇ ਦੋ ਡਰੋਨਾਂ ’ਚੋਂ ਇਕ ਨੂੰ ਮਹਿਲਾ ਕਾਂਸਟੇਬਲਾਂ ਵੱਲੋਂ ਗੋਲੀਬਾਰੀ ਕਰਕੇ ਹੇਠਾਂ ਸੁੱਟਿਆ ਅਤੇ ਇਕ ਨੂੰ ਵਾਪਸ ਭੱਜਣ ਲਈ ਮਜਬੂਰ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਮਾ ਸੁਰੱਖਿਆ ਬਲ ਦੇ ਗੁਰਦਾਸਪੁਰ ਸੈਕਟਰ ਦੇ ਡੀ. ਆਈ. ਜੀ. ਪ੍ਰਭਾਕਰ ਜੋਸ਼ੀ ਨੇ

ਦੱਸਿਆ ਕਿ ਬੀਤੀ ਰਾਤ ਦਰਿਆਮਨਸੂਰ ਅਤੇ ਬਧਾਈ ਚੀਮਾ ਬੀ. ਓ. ਪੀ. ਨੇੜੇ ਸੀਮਾ ਸੁਰੱਖਿਆ ਬਲ ਦੇ ਦੋ ਡਰੋਨ ਪਾਕਿਸਤਾਨ ਤੋਂ ਭਾਰਤੀ ਸਰਹੱਦ ਵਿਚ ਦਾਖਲ ਹੋਣ ਦੀ ਕੋਸ਼ਿਸ਼ ਵਿਚ ਕਾਮਯਾਬ ਹੋ ਗਏ। ਉਨ੍ਹਾਂ ਦੱਸਿਆ ਕਿ ਮਹਿਲਾ ਕਾਂਸਟੇਬਲ ਪ੍ਰੀਤੀ ਅਤੇ ਭਾਗਿਆਸ਼੍ਰੀ ਨੇ ਦਰਿਆਮਨਸੂਰ ਨੇੜੇ ਅੰਤਰਰਾਸ਼ਟਰੀ ਸਰਹੱਦ ਤੋਂ ਲਗਭਗ 50 ਮੀਟਰ ਦੀ ਦੂਰੀ ’ਤੇ ਭਾਰਤੀ ਸਰਹੱਦ ’ਚ ਦਾਖਲ ਹੋਏ ਡਰੋਨ ਨੂੰ 25 ਰਾਊਂਡ ਫਾਇਰਿੰਗ ਕਰਕੇ ਹੇਠਾਂ ਸੁੱਟ ਦਿੱਤਾ। ਉਸ ਨੇ ਦੱਸਿਆ ਕਿ ਜਿਹੜਾ ਡਰੋਨ ਡੇਗਿਆ ਗਿਆ ਹੈ, ਉਹ ਪਾਕਿਸਤਾਨ ਤੋਂ ਹੁਣ ਤੱਕ ਆਏ ਡਰੋਨਾਂ ਨਾਲੋਂ ਕਿਤੇ ਵੱਡਾ ਹੈ। ਉਨ੍ਹਾਂ ਕਿਹਾ ਕਿ ਡਰੋਨ ਨਾਲ ਨਸ਼ੀਲੇ ਪਦਾਰਥ ਜਾਂ ਹਥਿਆਰਾਂ ਦੇ ਬੰਨ੍ਹੇ ਹੋਣ ਦੀ ਸੰਭਾਵਨਾ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

ਇਸੇ ਦੂਸਰੀ ਘਟਨਾ ਵਿਚ ਬਧੈਚੀਮਾ ਬੀ.ਓ.ਪੀ. 67 ਪਿਲਰ ਨੇੜੇ ਡਰੋਨ ਦੀ ਆਵਾਜ਼ ਸੁਣ ਕੇ ਸੀਮਾ ਸੁਰੱਖਿਆ ਬਲ ਦੀ 73 ਬਟਾਲੀਅਨ ਦੇ ਜਵਾਨਾਂ ਨੇ ਡਰੋਨ ’ਤੇ ਗੋਲੀਬਾਰੀ ਕੀਤੀ, ਜਿਸ ’ਤੇ ਡਰੋਨ ਵਾਪਸ ਚਲਾ ਗਿਆ। ਡੀ. ਆਈ. ਜੀ. ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੀ ਰਾਤ ਜਿਸ ਡਰੋਨ ਨੂੰ ਡੇਗਿਆ ਗਿਆ, ਉਹ ਬਹੁਤ ਵੱਡਾ ਹੈ ਅਤੇ ਇਸ ਦੀ ਲਿਜਾਣ ਦੀ ਸਮਰੱਥਾ ਵੀ ਬਹੁਤ ਜ਼ਿਆਦਾ ਜਾਪਦੀ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement