:: ਡਾਂਗਰੀ ਹਮਲਾ : ਅੱਤਵਾਦੀਆਂ ਦੀ ਸੂਚਨਾ ਦੇਣ ਤੇ 10 ਲੱਖ ਰੁਪਏ ਦਾ ਇਨਾਮ   :: ਲੋਕ ਸਭਾ ਚ PM ਮੋਦੀ ਬੋਲੇ- ਅੱਜ ਪੂਰੀ ਦੁਨੀਆ ਚ ਭਾਰਤ ਨੂੰ ਲੈ ਕੇ ਆਸ ਅਤੇ ਭਰੋਸਾ ਹੈ   :: ਕਸ਼ਮੀਰ ਹੁਣ ਅਫਗਾਨਿਸਤਾਨ ਵਰਗਾ ਲੱਗ ਰਿਹੈ, ਮਹਿਬੂਬਾ ਮੁਫਤੀ ਦਾ ਭਾਜਪਾ ਤੇ ਹਮਲਾ   :: ਭਾਰਤੀ ਫ਼ੌਜ ਨੇ ਭੂਚਾਲ ਪ੍ਰਭਾਵਿਤ ਤੁਰਕੀ ਲਈ ਭੇਜੀ ਮੈਡੀਕਲ ਟੀਮ   :: ਰਾਹੁਲ ਦਾ PM ਮੋਦੀ ਤੋਂ ਸਵਾਲ- ਅਡਾਨੀ ਜੀ ਤੁਹਾਡੇ ਨਾਲ ਕਿੰਨੀ ਵਾਰ ਗਏ ਵਿਦੇਸ਼   :: ਅਡਾਨੀ ਦੇ ਸਾਮਰਾਜ ਤੇ ਪਈ ਇਸ ਸੱਟ ਤੋਂ ਬਾਅਦ ਹੁਣ ਅੱਗੇ ਕੀ?   :: ਪੰਜਾਬ ਸਰਕਾਰ ਨੇ ਇਕ ਹੋਰ ਗਾਰੰਟੀ ਕੀਤੀ ਪੂਰੀ, ਹੁਣ ਸਸਤੇ ਭਾਅ ’ਤੇ ਮਿਲੇਗੀ ਰੇਤ, ਮੁੱਖ ਮੰਤਰੀ ਦਾ ਵੱਡਾ ਐਲਾਨ   :: ਜਨਰਲ ਵਰਗ ਦੇ ਉਮੀਦਵਾਰਾਂ ਲਈ ਖੁਸ਼ਖ਼ਬਰੀ, ਸਿਵਲ ਸੇਵਾਵਾਂ ਪ੍ਰੀਖਿਆ ਚ ਵਧਾਈ ਗਈ ਉਮਰ ਹੱਦ   :: ਭਾਰਤ ਦੀ ਪਹਿਲੀ ਮਹਿਲਾ ਫਾਈਟਰ ਅਵਨੀ ਨੇ ਵਿਦੇਸ਼ੀ ਆਸਮਾਨ ਚ ਵਿਖਾਈ ਤਾਕਤ, ਵਧਾਇਆ ਦੇਸ਼ ਦਾ ਮਾਣ   :: ਭਾਰਤ ਦੀ ਨੌਜਵਾਨ ਪੀੜ੍ਹੀ ਲਈ ਕੁਝ ਵੀ ਅਸੰਭਵ ਨਹੀਂ: PM ਮੋਦੀ   :: ਸਰਹੱਦ ਪਾਰ ਤੋਂ ਆਏ ਡਰੋਨ ਨੂੰ ਫਾਇਰਿੰਗ ਕਰ ਕੇ ਸੁੱਟਿਆ, ਸਾਢੇ 32 ਕਰੋੜ ਦੀ ਹੈਰੋਇਨ ਬਰਾਮਦ   :: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਾਮਨਵੈਲਥ ਖੇਡਾਂ ਚ ਮੈਡਲ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਦਾ ਤੋਹਫ਼ਾ PRINT ਈ ਮੇਲ
2022_11image_19_17_551010648dp-ll.jpgਚੰਡੀਗੜ੍ਹ --29ਨਵੰਬਰ-(MDP)-- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਾਮਨਵੈਲਥ ਖੇਡਾਂ ਦੌਰਾਨ ਵੇਟ ਲਿਫਟਿੰਗ 'ਚੋਂ ਕਾਂਸੀ ਦਾ ਤਮਗਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਉੱਚ ਟ੍ਰੇਨਿੰਗ ਵਾਸਤੇ ਪੰਜ ਲੱਖ ਦੀ ਰਾਸ਼ੀ ਦਾ ਚੈਕ ਭੇਟ ਕੀਤਾ ਹੈ। ਹਰਜਿੰਦਰ ਕੌਰ ਨੂੰ ਖੇਡਾਂ ਲਈ ਉਤਸ਼ਾਹ ਕਰਨ ਲਈ ਵਿਧਾਨ ਸਭਾ ਵਿਚ ਆਪਣੇ ਦਫ਼ਤਰ ਵਿਖੇ ਇਹ ਚੈੱਕ ਪ੍ਰਦਾਨ ਕਰਦੇ ਹੋਏ ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ

ਪੰਜਾਬ ਸਰਕਾਰ ਸੂਬੇ ਵਿਚ ਖੇਡਾਂ ਨੂੰ ਹੁਲਾਰਾ ਦੇਣ ਵਾਸਤੇ ਦ੍ਰਿੜ ਹੈ ਅਤੇ ਇਹ ਖਿਡਾਰੀਆਂ ਦੀ ਹਰ ਹਾਲਤ ਵਿਚ ਮਦਦ ਕਰਦੀ ਰਹੇਗੀ। ਹਰਜਿੰਦਰ ਕੌਰ ਨੇ ਕਾਮਨਵੈਲਥ ਖੇਡਾਂ-2022 ਵਿੱਚ 71 ਕਿੱਲੋਗ੍ਰਾਮ ਵਰਗ ਵਿਚ ਕਾਂਸੀ ਦਾ ਤਮਗਾ ਹਾਸਲ ਕੀਤਾ ਸੀ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿ੍ਰਸ਼ਨ ਸਿੰਘ ਰੋੜੀ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਗੁਰਲਾਲ ਘਨੌਰ, ਵਿਧਾਇਕ ਇੰਦਰਜੀਤ ਕੌਰ ਮਾਨ, ਵਿਧਾਇਕ ਜਗਰੂਪ ਸਿੰਘ ਗਿੱਲ, ਵਿਧਾਇਕ ਨਛੱਤਰ ਪਾਲ, ਵਿਧਾਇਕ ਸੰਦੀਪ ਜਾਖੜ, ਵਿਧਾਇਕ ਸੁਖਵਿੰਦਰ ਕੁਮਾਰ ਕੋਟਲੀ ਅਤੇ ਡਾਇਰੈਕਟਰ ਸਪੋਰਟਸ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਪ੍ਰੋਫੈਸਰ ਅਜੀਤਾ ਵੀ ਹਾਜ਼ਰ ਸਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement