:: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ   :: ਹਿਮਾਚਲ ਪ੍ਰਦੇਸ਼ ਚ ਮੀਂਹ ਅਤੇ ਬਰਫ਼ਬਾਰੀ ਕਾਰਨ 265 ਸੜਕਾਂ ਹੋਈਆਂ ਬੰਦ   :: J&K ਦੇ ਕਠੂਆ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ, ਸਖ਼ਤ ਸੁਰੱਖਿਆ ਚ ਚੱਲ ਰਹੇ ਰਾਹੁਲ ਗਾਂਧੀ   :: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਭਲਕੇ ਦੇਵੇਗੀ 11 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ   :: ਇਸ ਸੂਬੇ ਦੀਆਂ ਜੇਲ੍ਹਾਂ ਚ ਬੰਦ 189 ਕੈਦੀਆਂ ਨੂੰ ਗਣਤੰਤਰ ਦਿਵਸ ਤੇ ਕੀਤਾ ਜਾਵੇਗਾ ਰਿਹਾਅ   :: ਮਾਘ ਮੇਲਾ: ਡੇਢ ਕਰੋੜ ਲੋਕਾਂ ਨੇ ਗੰਗਾ ਚ ਲਾਈ ਆਸਥਾ ਦੀ ਡੁੱਬਕੀ   :: ਕਸ਼ਮੀਰ ਦੇ ਕਈ ਹਿੱਸਿਆਂ ਚ ਬਰਫ਼ਬਾਰੀ, ਸ਼੍ਰੀਨਗਰ-ਜੰਮੂ ਹਾਈਵੇਅ ਬੰਦ   :: ਪੈਰਿਸ ਤੋਂ ਦਿੱਲੀ ਆ ਰਹੇ ਜਹਾਜ਼ ’ਚ ਯਾਤਰੀ ਨੇ ਏਅਰ ਹੋਸਟੈੱਸ ਨਾਲ ਕੀਤੀ ਛੇੜਛਾੜ   :: ਸੁਪਰੀਮ ਕੋਰਟ ’ਚ ਕੇਂਦਰ ਦੀ ਦੋ-ਟੁੱਕ, ਰਾਮ ਸੇਤੂ ਨੂੰ ਰਾਸ਼ਟਰੀ ਵਿਰਾਸਤੀ ਯਾਦਗਾਰ ਐਲਾਨੇ ਜਾਣ ਦੀ ਪ੍ਰਕਿਰਿਆ ਜਾਰੀ   :: ਫ਼ੌਜ ’ਚ ਪਹਿਲੀ ਵਾਰ 108 ਮਹਿਲਾ ਅਧਿਕਾਰੀ ਬਣਨਗੀਆਂ ਕਰਨਲ   :: ਗੁਜਰਾਤ ਚੋਣਾਂ ਚ ਭਾਜਪਾ ਦੀ ਜਿੱਤ ਦੀ ਖੁਸ਼ੀ ਚ ਜੌਹਰੀ ਨੇ ਬਣਾਈ PM ਮੋਦੀ ਦੀ ਸੋਨੇ ਦੀ ਮੂਰਤੀ   :: ਖੇਡਾਂ ਨੂੰ ‘ਟਾਈਮ ਪਾਸ’ ਦਾ ਜ਼ਰੀਆ ਸਮਝਣ ਦੀ ਮਾਨਸਿਕਤਾ ਨਾਲ ਹੋਇਆ ਦੇਸ਼ ਨੂੰ ਨੁਕਸਾਨ : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਐਂਟੀ ਡਰੋਨ ਮੁਹਿੰਮ: BSF ਨੇ ਇਸ ਸਾਲ ’ਚ ਰਿਕਾਰਡ 16 ਡਰੋਨਾਂ ਨੂੰ ਸੁਟਿਆ PRINT ਈ ਮੇਲ
2022_12image_17_05_577232930harvinder1234567-ll.jpgਨਵੀਂ ਦਿੱਲੀ --01ਦਸੰਬਰ-(MDP)-- ਭਾਰਤ-ਪਾਕਿਸਤਾਨ ਸੀਮਾ 'ਤੇ ਵਧਦੀ ਡਰੋਨ ਚੁਣੌਤੀ ਦੇ ਵਿਚਕਾਰ ਸੀਮਾ ਸੁਰੱਖਿਆ ਬਲ ਬੀ.ਐੱਸ.ਐੱਫ਼ ਨੇ ਇਸ ਸਾਲ ਹੁਣ ਤੱਕ ਰਿਕਾਰਡ 16 ਡਰੋਨ ਮਾਰ ਦਿੱਤੇ ਹਨ ਅਤੇ ਇਸ ਨੂੰ ਖ਼ਤਰੇ ਤੋਂ ਦੂਰ ਕਰਨ ਲਈ ਬਲ ਨੇ ਐਂਟੀ ਡਰੋਨ ਪ੍ਰਣਾਲੀ ਅਤੇ ਗਹਿਰੀ ਗਸ਼ਤ ਨੂੰ ਅਪਣਾਇਆ ਹੈ। ਜੋ ਸੁਰੱਖਿਆ ਲਈ ਖ਼ਤਰਾ ਪੈਦਾ ਕਰਦਾ ਹੈ।

 ਸਾਲਾਨਾ ਪ੍ਰੈਸ ਬ੍ਰੀਫਿੰਗ ਦੇ ਮੌਕੇ ’ਤੇ ਨਿਊਜ਼ ਨਾਲ ਗੱਲ ਕਰਦੇ ਹੋਏ BSF ਦੇ ਮਹਾਨਿਦੇਸ਼ ਪੰਕਜ ਸਿੰਘ ਨੇ ਕਿਹਾ ਕਿ ਬਲ ਨੇ ਅਜੇ ਨੇ ਅਜੇ ਤੱਕ ਡਰੋਨ ਮੋਰਚੇ 'ਤੇ ਪੂਰੀ ਸਫ਼ਲਤਾ ਪ੍ਰਾਪਤ ਨਹੀਂ ਕੀਤੀ, ਪਰ ਬਲ ਵੱਲੋਂ ਅਪਣਾਏ ਗਏ ਤਿੰਨ-ਚਾਰ ਉਪਾਵਾਂ ਦੇ ਕਾਰਨ ਇਹ ਸਾਲ ਬਹੁਤ ਪ੍ਰਾਪਤੀਆਂ ਹਾਸਲ ਹੋਈਆਂ ਹਨ।   ਬੀ.ਐੱਸ.ਐਫ਼ ਦੇ ਡੀ.ਜੀ ਨੇ ਕਿਹਾ ਕਿ ਜਿਵੇਂ ਅਸੀਂ ਡਰੋਨ ਦੇ ਮਾਮਲੇ ’ਚ ਸਰਹੱਦ 'ਤੇ ਨਵੀਂ ਚੁਣੌਤੀ ਦੇਖਦੇ ਹਾਂ, ਜੇਕਰ ਅਸੀਂ ਇਸ ਮੁੱਦੇ 'ਤੇ ਗੱਲ ਕਰੀਏ ਤਾਂ ਸਾਨੂੰ ਅਜੇ ਤੱਕ ਉਸ ਪੱਧਰ 'ਤੇ ਸਫ਼ਲਤਾ ਨਹੀਂ ਮਿਲੀ ਹੈ। ਇਸ ਲਈ ਅਸੀਂ ਤਿੰਨ-ਚਾਰ ਤਰੀਕੇ ਅਜ਼ਮਾਏ ਹਨ ਅਤੇ ਇਹ ਬਹੁਤ ਵਧੀਆ ਨਤੀਜਾ ਦੇ ਰਿਹਾ ਹੈ। ਅਸੀਂ ਕੁਝ ਖ਼ਾਸ ਸਥਾਨਾਂ (ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ) 'ਤੇ ਕੁਝ ਐਂਟੀ-ਡ੍ਰੋਨ ਸਿਸਟਮ ਸਥਾਪਤ ਕੀਤੇ ਹਨ, ਕਿਉਂਕਿ ਸਰਹੱਦ ਬਹੁਤ ਚੌੜੀ ਹੈ। ਇਸ ਲਈ ਸਾਰੀਆਂ ਥਾਵਾਂ 'ਤੇ ਇਕ ਐਂਟੀ-ਡ੍ਰੋਨ ਸਿਸਟਮ ਸਥਾਪਤ ਨਹੀਂ ਕੀਤਾ ਜਾ ਸਕਦਾ ਹੈ। ਇਹ ਪ੍ਰਣਾਲੀ ਇਕ ਤੋਂ ਜ਼ਿਆਦਾ ਜਗ੍ਹਾ ’ਤੇ ਸਥਾਪਿਤ ਕੀਤੀ ਜਾਵੇਗੀ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਅਸੀਂ ਇਨ੍ਹਾਂ ਡਰੋਨਾਂ ਨੂੰ ਸ਼ੂਟ ਕਰਨ ਵਾਲੇ ਆਪਣੇ ਜਵਾਨਾਂ ਨੂੰ ਬਹੁਤ ਵਧੀਆ ਪ੍ਰੋਤਸਾਹਨ ਵੀ ਦਿੱਤਾ ਹਨ। ਇਨ੍ਹਾਂ ਕੋਸ਼ਿਸ਼ਾਂ ਕਾਰਨ ਅਸੀਂ ਇਸ ਸਾਲ ਨਵੰਬਰ ਤੱਕ 16 ਡਰੋਨ ਮਾਰ ਡਿਗਾਏ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement