:: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ   :: ਹਿਮਾਚਲ ਪ੍ਰਦੇਸ਼ ਚ ਮੀਂਹ ਅਤੇ ਬਰਫ਼ਬਾਰੀ ਕਾਰਨ 265 ਸੜਕਾਂ ਹੋਈਆਂ ਬੰਦ   :: J&K ਦੇ ਕਠੂਆ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ, ਸਖ਼ਤ ਸੁਰੱਖਿਆ ਚ ਚੱਲ ਰਹੇ ਰਾਹੁਲ ਗਾਂਧੀ   :: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਭਲਕੇ ਦੇਵੇਗੀ 11 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ   :: ਇਸ ਸੂਬੇ ਦੀਆਂ ਜੇਲ੍ਹਾਂ ਚ ਬੰਦ 189 ਕੈਦੀਆਂ ਨੂੰ ਗਣਤੰਤਰ ਦਿਵਸ ਤੇ ਕੀਤਾ ਜਾਵੇਗਾ ਰਿਹਾਅ   :: ਮਾਘ ਮੇਲਾ: ਡੇਢ ਕਰੋੜ ਲੋਕਾਂ ਨੇ ਗੰਗਾ ਚ ਲਾਈ ਆਸਥਾ ਦੀ ਡੁੱਬਕੀ   :: ਕਸ਼ਮੀਰ ਦੇ ਕਈ ਹਿੱਸਿਆਂ ਚ ਬਰਫ਼ਬਾਰੀ, ਸ਼੍ਰੀਨਗਰ-ਜੰਮੂ ਹਾਈਵੇਅ ਬੰਦ   :: ਪੈਰਿਸ ਤੋਂ ਦਿੱਲੀ ਆ ਰਹੇ ਜਹਾਜ਼ ’ਚ ਯਾਤਰੀ ਨੇ ਏਅਰ ਹੋਸਟੈੱਸ ਨਾਲ ਕੀਤੀ ਛੇੜਛਾੜ   :: ਸੁਪਰੀਮ ਕੋਰਟ ’ਚ ਕੇਂਦਰ ਦੀ ਦੋ-ਟੁੱਕ, ਰਾਮ ਸੇਤੂ ਨੂੰ ਰਾਸ਼ਟਰੀ ਵਿਰਾਸਤੀ ਯਾਦਗਾਰ ਐਲਾਨੇ ਜਾਣ ਦੀ ਪ੍ਰਕਿਰਿਆ ਜਾਰੀ   :: ਫ਼ੌਜ ’ਚ ਪਹਿਲੀ ਵਾਰ 108 ਮਹਿਲਾ ਅਧਿਕਾਰੀ ਬਣਨਗੀਆਂ ਕਰਨਲ   :: ਗੁਜਰਾਤ ਚੋਣਾਂ ਚ ਭਾਜਪਾ ਦੀ ਜਿੱਤ ਦੀ ਖੁਸ਼ੀ ਚ ਜੌਹਰੀ ਨੇ ਬਣਾਈ PM ਮੋਦੀ ਦੀ ਸੋਨੇ ਦੀ ਮੂਰਤੀ   :: ਖੇਡਾਂ ਨੂੰ ‘ਟਾਈਮ ਪਾਸ’ ਦਾ ਜ਼ਰੀਆ ਸਮਝਣ ਦੀ ਮਾਨਸਿਕਤਾ ਨਾਲ ਹੋਇਆ ਦੇਸ਼ ਨੂੰ ਨੁਕਸਾਨ : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੁਲਾੜ ਤੋਂ ਅਜਿਹਾ ਦਿੱਸਦਾ ਹੈ ਗੁਜਰਾਤ, PM ਮੋਦੀ ਨੇ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ PRINT ਈ ਮੇਲ
2022_12image_13_38_504341038modi-ll.jpgਨਵੀਂ ਦਿੱਲੀ --03ਦਸੰਬਰ-(MDP)-- ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਲਈ ਵੋਟਾਂ ਨੂੰ ਲੈ ਕੇ ਸੂਬੇ ’ਚ ਸਿਆਸੀ ਹਲ-ਚਲ ਤੇਜ਼ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਦੂਜੇ ਪੜਾਅ ਦੀ ਵੋਟਿੰਗ ਲਈ ਭਾਜਪਾ ਦੇ ਪੱਖ ’ਚ ਚੋਣ ਪ੍ਰਚਾਰ ਕਰ ਰਹੇ ਹਨ। ਇਸ ਦਰਮਿਆਨ ਪ੍ਰਧਾਨ ਮੰਤਰੀ ਨੇ ਪੁਲਾੜ ਤੋਂ ਲਈਆਂ ਗਈਆਂ ਗੁਜਰਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਹਨ।

PunjabKesari

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸਰੋ ਵੱਲੋਂ ਪੁਲਾੜ ਭੇਜੇ ਗਏ EOS-06 ਸੈਟੇਲਾਈਟ ਤੋਂ ਲਈਆਂ ਗਈਆਂ ਗੁਜਰਾਤ ਦੀਆਂ 4 ਤਸਵੀਰਾਂ ਆਪਣੇ ਟਵਿੱਟਰ ਹੈਂਡਲ ’ਤੇ ਸਾਂਝੀਆਂ ਕੀਤੀਆਂ ਹਨ। ਸਾਰੀਆਂ ਤਸਵੀਰਾਂ ਉਸ ਸਮੇਂ ਲਈਆਂ ਗਈਆਂ ਜਦੋਂ 26 ਨਵੰਬਰ 2022 ਨੂੰ ਇਸ ਸੈਟੇਲਾਈਟ ਨੂੰ ਪੁਲਾੜ ਭੇਜਿਆ ਗਿਆ ਸੀ।

PunjabKesari

PM ਮੋਦੀ ਨੇ ਆਖੀ ਇਹ ਗੱਲ

ਤਸਵੀਰਾਂ ’ਚ ਸਾਂਝਾ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਕੀ ਤੁਸੀਂ ਹਾਲ ਹੀ ’ਚ ਲਾਂਚ ਕੀਤੇ ਗਏ EOS-06 ਸੈਟੇਲਾਈਟ ਤੋਂ ਲਈਆਂ ਗਈਆਂ ਤਸਵੀਰਾਂ ਵੇਖੀਆਂ ਹਨ। ਗੁਜਰਾਤ ਦੀਆਂ ਕੁਝ ਖੂਬਸੂਰਤ ਤਸਵੀਰਾਂ ਸਾਂਝੀਆਂ ਕਰ ਰਿਹਾ ਹਾਂ। ਸਪੇਸ ਤਕਨਾਲੋਜੀ ਦੀ ਦੁਨੀਆ ’ਚ ਇਹ ਤਰੱਕੀ ਸਾਨੂੰ ਚੱਕਰਵਾਤਾਂ ਦੀ ਬਿਹਤਰ ਭਵਿੱਖਬਾਣੀ ਕਰਨ ਅਤੇ ਸਾਡੀ ਅਰਥਵਿਵਸਥਾ ਨੂੰ ਹੱਲਾ-ਸ਼ੇਰੀ ਦੇਣ ’ਚ ਮਦਦ ਕਰੇਗੀ।

PunjabKesari
 

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement