:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਰਫ਼ਬਾਰੀ ਕਾਰਨ ਸ਼੍ਰੀਨਗਰ ਏਅਰਪੋਰਟ ’ਤੇ ਸਾਰੀਆਂ ਉਡਾਣਾਂ ਰੱਦ, ਸ਼੍ਰੀਨਗਰ-ਜੰਮੂ ਨੈਸ਼ਨਲ ਹਾਈਵੇਅ ਬੰਦ PRINT ਈ ਮੇਲ
2023_1image_00_53_076367492finallsa-ll.jpgਸ਼੍ਰੀਨਗਰ --14ਜਨਵਰੀ-(MDP)-- ਕਸ਼ਮੀਰ ਘਾਟੀ ’ਚ ਸ਼ੁੱਕਰਵਾਰ ਨੂੰ ਹੋਈ ਬਰਫ਼ਬਾਰੀ ਕਾਰਨ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਿਸ ਨਾਲ ਕਸ਼ਮੀਰ ਆਉਣ-ਜਾਣ ਵਾਲੇ ਯਾਤਰੀਆਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪਿਆ। ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਉਡਾਣਾਂ ਦਾ ਸੰਚਾਲਨ ਹੋਇਆ ਪਰ ਘੱਟ ਵਿਜ਼ੀਬਿਲਟੀ ਅਤੇ ਬਰਫ਼ਬਾਰੀ ਕਾਰਨ ਮੁਅੱਤਲ ਕਰਨਾ ਪਿਆ। ਜੰਮੂ-ਕਸ਼ਮੀਰ ਦੇ ਉਚਾਈ ਵਾਲੇ ਇਲਾਕਿਆਂ ’ਚ

ਜਿੱਥੇ ਦਰਮਿਆਨੀ ਤੋਂ ਭਾਰੀ ਬਰਫ਼ਬਾਰੀ ਹੋਈ, ਉੱਥੇ ਹੀ ਮੈਦਾਨੀ ਇਲਾਕਿਆਂ ’ਚ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਹੋਈ। ਖ਼ਰਾਬ ਮੌਸਮ ਕਾਰਨ ਘਾਟੀ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲੀ ਇਕੋ-ਇਕ ਸੜਕ ਸ਼੍ਰੀਨਗਰ-ਜੰਮੂ ਨੈਸ਼ਨਲ ਹਾਈਵੇਅ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੇਹਰ ਖੇਤਰ ’ਚ ਜ਼ਮੀਨ ਖਿਸਕਣ ਅਤੇ ਸੜਕ ’ਤੇ ਤਿਲਕਣ ਦੀ ਸਥਿਤੀ ਕਾਰਨ ਹਾਈਵੇਅ ’ਤੇ ਆਵਾਜਾਈ ਬੰਦ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੜਕਾਂ ਨੂੰ ਸਾਫ਼ ਕਰਨ ਦਾ ਕੰਮ ਚੱਲ ਰਿਹਾ ਹੈ ਪਰ ਲਗਾਤਾਰ ਬਰਫ਼ਬਾਰੀ ਅਤੇ ਮੀਂਹ ਕਾਰਨ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 
< Prev   Next >

Advertisements