:: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ   :: ਹਿਮਾਚਲ ਪ੍ਰਦੇਸ਼ ਚ ਮੀਂਹ ਅਤੇ ਬਰਫ਼ਬਾਰੀ ਕਾਰਨ 265 ਸੜਕਾਂ ਹੋਈਆਂ ਬੰਦ   :: J&K ਦੇ ਕਠੂਆ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ, ਸਖ਼ਤ ਸੁਰੱਖਿਆ ਚ ਚੱਲ ਰਹੇ ਰਾਹੁਲ ਗਾਂਧੀ   :: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਭਲਕੇ ਦੇਵੇਗੀ 11 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ   :: ਇਸ ਸੂਬੇ ਦੀਆਂ ਜੇਲ੍ਹਾਂ ਚ ਬੰਦ 189 ਕੈਦੀਆਂ ਨੂੰ ਗਣਤੰਤਰ ਦਿਵਸ ਤੇ ਕੀਤਾ ਜਾਵੇਗਾ ਰਿਹਾਅ   :: ਮਾਘ ਮੇਲਾ: ਡੇਢ ਕਰੋੜ ਲੋਕਾਂ ਨੇ ਗੰਗਾ ਚ ਲਾਈ ਆਸਥਾ ਦੀ ਡੁੱਬਕੀ   :: ਕਸ਼ਮੀਰ ਦੇ ਕਈ ਹਿੱਸਿਆਂ ਚ ਬਰਫ਼ਬਾਰੀ, ਸ਼੍ਰੀਨਗਰ-ਜੰਮੂ ਹਾਈਵੇਅ ਬੰਦ   :: ਪੈਰਿਸ ਤੋਂ ਦਿੱਲੀ ਆ ਰਹੇ ਜਹਾਜ਼ ’ਚ ਯਾਤਰੀ ਨੇ ਏਅਰ ਹੋਸਟੈੱਸ ਨਾਲ ਕੀਤੀ ਛੇੜਛਾੜ   :: ਸੁਪਰੀਮ ਕੋਰਟ ’ਚ ਕੇਂਦਰ ਦੀ ਦੋ-ਟੁੱਕ, ਰਾਮ ਸੇਤੂ ਨੂੰ ਰਾਸ਼ਟਰੀ ਵਿਰਾਸਤੀ ਯਾਦਗਾਰ ਐਲਾਨੇ ਜਾਣ ਦੀ ਪ੍ਰਕਿਰਿਆ ਜਾਰੀ   :: ਫ਼ੌਜ ’ਚ ਪਹਿਲੀ ਵਾਰ 108 ਮਹਿਲਾ ਅਧਿਕਾਰੀ ਬਣਨਗੀਆਂ ਕਰਨਲ   :: ਗੁਜਰਾਤ ਚੋਣਾਂ ਚ ਭਾਜਪਾ ਦੀ ਜਿੱਤ ਦੀ ਖੁਸ਼ੀ ਚ ਜੌਹਰੀ ਨੇ ਬਣਾਈ PM ਮੋਦੀ ਦੀ ਸੋਨੇ ਦੀ ਮੂਰਤੀ   :: ਖੇਡਾਂ ਨੂੰ ‘ਟਾਈਮ ਪਾਸ’ ਦਾ ਜ਼ਰੀਆ ਸਮਝਣ ਦੀ ਮਾਨਸਿਕਤਾ ਨਾਲ ਹੋਇਆ ਦੇਸ਼ ਨੂੰ ਨੁਕਸਾਨ : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਹੁਲ ਗਾਂਧੀ ਦੀ ਯਾਤਰਾ ਨਾਲ ਮੁਸ਼ਕਿਲਾਂ PRINT ਈ ਮੇਲ
2023_1image_11_44_244327222rahul-ll.jpgਨਵੀਂ ਦਿੱਲੀ --15ਜਨਵਰੀ-(MDP)-- ਰਾਹੁਲ ਗਾਂਧੀ ਦੀ ਯਾਤਰਾ ਦੌਰਾਨ ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਦੀ ਮੌਤ ਨੇ ਇਕ ਵਾਰ ਫਿਰ ਪਾਰਟੀ ਦੇ ਹਥਿਆਰਾਂ ’ਚ ਕਮੀਆਂ ਨੂੰ ਦਰਸਾ ਦਿੱਤਾ ਹੈ। ਰਾਹੁਲ ਗਾਂਧੀ ਖੁਦ ਇੰਨੇ ਫਿੱਟ ਹੋ ਸਕਦੇ ਹਨ ਕਿ ਤੇਜ਼ੀ ਨਾਲ ਚੱਲ ਸਕਣ ਅਤੇ ਇਕ ਦਿਨ ’ਚ 30-40 ਕਿਲੋਮੀਟਰ ਵੀ ਤੈਅ ਕਰ ਸਕਣ ਪਰ ਹੋਰ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਰਾਹੁਲ ਗਾਂਧੀ ਦੀ ਟੀਮ ਨੂੰ ਕੰਨਿਆ ਕੁਮਾਰੀ ਤੋਂ ਕਸ਼ਮੀਰੀ ਤੱਕ 150 ਦਿਨਾਂ ਤੱਕ ਰਾਹੁਲ ਗਾਂਧੀ ਦੇ ਨਾਲ 3000 ਕਿਲੋਮੀਟਰ ਚੱਲਣ ’ਚ ਸਮਰੱਥ 120 ਯਾਤਰੀਆਂ ਦੀ ਚੋਣ ਕਰਨ ’ਚ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੇ ਨਾ ਸਿਰਫ ਪਾਰਟੀ ਦੇ ਪ੍ਰਤੀ ਉਨ੍ਹਾਂ ਦੀ ਅਟੁੱਟ ਨਿਸ਼ਠਾ ਦੇ ਕਾਰਣ ਚੁਣਿਆ ਗਿਆ ਸਗੋਂ ਮੁਸ਼ਕਿਲ ਯਾਤਰਾ ਲਈ ਉਨ੍ਹਾਂ ਦੀ ਸਰੀਰਕ ਸਮਰੱਥਾ ਨੂੰ ਵੀ ਚੋਣ ਦਾ ਆਧਾਰ ਬਣਾਇਆ ਗਿਆ। ਯੋਗਤਾ ਦੀ ਇਸ ਪ੍ਰੀਖਿਆ ’ਚ ਉਨ੍ਹਾਂ ’ਚੋਂ ਕੁਝ ਨਾਕਾਮ ਵੀ ਹੋਏ ਪਰ ਕਾਂਗਰਸ ਦੇ ਕਈ ਸੀਨੀਅਰ ਨੇਤਾਵਾਂ ਨੂੰ ਵੀ ਅਫਸੋਸਨਾਕ ਹਾਲਾਤ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਉਹ ਰਾਹੁਲ ਗਾਂਧੀ ਦੇ ਨਾਲ ਤਾਲਮੇਲ ਨਹੀਂ ਬਿਠਾ ਸਕੇ ਅਤੇ ਆਪਣਾ ਸੰਤੁਲਨ ਵੀ ਗੁਆ ਬੈਠੇ। ਮਹਾਰਾਸ਼ਟਰ ਦੇ ਨਿਤਿਨ ਰਾਊਤ, ਹਰਿਆਣਾ ਦੇ ਪੀ. ਸੀ. ਸੀ. ਪ੍ਰਧਾਨ ਉਦੈ ਭਾਨ ਅਤੇ ਕਿਰਣ ਚੌਧਰੀ ਨੇ ਆਪਣਾ ਸੰਤੁਲਨ ਗੁਆ ਦਿੱਤਾ ਅਤੇ ਉਨ੍ਹਾਂ ਨੂੰ ਯਾਤਰਾ ਵਿਚਾਲੇ ਹੀ ਛੱਡਣੀ ਪਈ। ਅਸ਼ੋਕ ਗਹਿਲੋਤ, ਭੁਪਿੰਦਰ ਸਿੰਘ ਹੁੱਡਾ, ਸਿੱਧਰਮੱਈਆ, ਕਮਲਨਾਥ, ਜੈਰਾਮ ਰਮੇਸ਼, ਬਾਲਾਸਾਹੇਬ ਥੋਰਾਟ ਅਤੇ ਹੋਰਨਾਂ ਸਮੇਤ ਵੱਡੀ ਗਿਣਤੀ ’ਚ ਸੀਨੀਅਰ ਨੇਤਾ ਸਿਰਫ ਥੋੜੀ ਦੇਰ ਚਲ ਸਕੇ ਅਤੇ ਉਨ੍ਹਾਂ ਨੂੰ ਜਲਦਬਾਜ਼ੀ ’ਚ ਪਿੱਛੇ ਹਟਨਾ ਪਿਆ ਪਰ ਰਾਹੁਲ ਇਸ ਗੱਲ ਤੋਂ ਬੇਹੱਦ ਖੁਸ਼ ਸਨ ਕਿ ਯਾਤਰਾ ਦਾ ਰਾਜਸਥਾਨ ਅਤੇ ਹਰਿਆਣਾ ਪੜਾਅ ਬਹੁਤ ਚੰਗੀ ਤਰ੍ਹਾਂ ਨਾਲ ਆਯੋਜਿਤ ਕੀਤਾ ਗਿਆ ਸੀ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement