:: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ   :: ਹਿਮਾਚਲ ਪ੍ਰਦੇਸ਼ ਚ ਮੀਂਹ ਅਤੇ ਬਰਫ਼ਬਾਰੀ ਕਾਰਨ 265 ਸੜਕਾਂ ਹੋਈਆਂ ਬੰਦ   :: J&K ਦੇ ਕਠੂਆ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ, ਸਖ਼ਤ ਸੁਰੱਖਿਆ ਚ ਚੱਲ ਰਹੇ ਰਾਹੁਲ ਗਾਂਧੀ   :: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਭਲਕੇ ਦੇਵੇਗੀ 11 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ   :: ਇਸ ਸੂਬੇ ਦੀਆਂ ਜੇਲ੍ਹਾਂ ਚ ਬੰਦ 189 ਕੈਦੀਆਂ ਨੂੰ ਗਣਤੰਤਰ ਦਿਵਸ ਤੇ ਕੀਤਾ ਜਾਵੇਗਾ ਰਿਹਾਅ   :: ਮਾਘ ਮੇਲਾ: ਡੇਢ ਕਰੋੜ ਲੋਕਾਂ ਨੇ ਗੰਗਾ ਚ ਲਾਈ ਆਸਥਾ ਦੀ ਡੁੱਬਕੀ   :: ਕਸ਼ਮੀਰ ਦੇ ਕਈ ਹਿੱਸਿਆਂ ਚ ਬਰਫ਼ਬਾਰੀ, ਸ਼੍ਰੀਨਗਰ-ਜੰਮੂ ਹਾਈਵੇਅ ਬੰਦ   :: ਪੈਰਿਸ ਤੋਂ ਦਿੱਲੀ ਆ ਰਹੇ ਜਹਾਜ਼ ’ਚ ਯਾਤਰੀ ਨੇ ਏਅਰ ਹੋਸਟੈੱਸ ਨਾਲ ਕੀਤੀ ਛੇੜਛਾੜ   :: ਸੁਪਰੀਮ ਕੋਰਟ ’ਚ ਕੇਂਦਰ ਦੀ ਦੋ-ਟੁੱਕ, ਰਾਮ ਸੇਤੂ ਨੂੰ ਰਾਸ਼ਟਰੀ ਵਿਰਾਸਤੀ ਯਾਦਗਾਰ ਐਲਾਨੇ ਜਾਣ ਦੀ ਪ੍ਰਕਿਰਿਆ ਜਾਰੀ   :: ਫ਼ੌਜ ’ਚ ਪਹਿਲੀ ਵਾਰ 108 ਮਹਿਲਾ ਅਧਿਕਾਰੀ ਬਣਨਗੀਆਂ ਕਰਨਲ   :: ਗੁਜਰਾਤ ਚੋਣਾਂ ਚ ਭਾਜਪਾ ਦੀ ਜਿੱਤ ਦੀ ਖੁਸ਼ੀ ਚ ਜੌਹਰੀ ਨੇ ਬਣਾਈ PM ਮੋਦੀ ਦੀ ਸੋਨੇ ਦੀ ਮੂਰਤੀ   :: ਖੇਡਾਂ ਨੂੰ ‘ਟਾਈਮ ਪਾਸ’ ਦਾ ਜ਼ਰੀਆ ਸਮਝਣ ਦੀ ਮਾਨਸਿਕਤਾ ਨਾਲ ਹੋਇਆ ਦੇਸ਼ ਨੂੰ ਨੁਕਸਾਨ : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
RP ਸਿੰਘ ਨੇ ਤੋਪਾਂ ਅੱਗੇ ਹਿੱਕਾਂ ਤਾਣਨ ਵਾਲੇ ਨਾਮਧਾਰੀ ਸਿੱਖਾਂ ਦੇ ਬਲੀਦਾਨ ਨੂੰ ਕੀਤਾ ਯਾਦ, ਨਿਸ਼ਾਨੇ ਤੇ ਕਾਂਗਰਸ PRINT ਈ ਮੇਲ
2023_1image_11_43_233350007rpsingh-ll.jpgਨਵੀਂ ਦਿੱਲੀ- --18ਜਨਵਰੀ-(MDP)-- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਬੁਲਾਰੇ ਆਰ.ਪੀ. ਸਿੰਘ ਨੇ ਤੋਪਾਂ ਨਾਲ ਉਡਾਏ ਏ 66 ਨਾਮਧਾਰੀ ਸਿੱਖਾਂ ਦੇ ਬਲੀਦਾਨ ਨੂੰ ਯਾਦ ਕੀਤਾ ਹੈ। ਆਰ.ਪੀ. ਸਿੰਘ ਨੇ ਬੁੱਧਵਾਰ ਨੂੰ ਟਵੀਟ ਕਰ ਕੇ ਕਿਹਾ,''ਤੋਪਾਂ ਨਾਲ ਉਡਾਏ ਗਏ 66 ਨਾਮਧਾਰੀ ਸਿੱਖਾਂ ਦੇ ਵੀਰਤਾਪੂਰਨ ਬਲੀਦਾਨ ਨੂੰ ਯਾਦ ਕਰਦੇ ਹੋਏ। ਘੱਟ ਹੀ ਲੋਕ ਜਾਣਦੇ ਹਨ ਕਿ 1885 'ਚ ਅੰਗਰੇਜ਼ਾਂ ਵਲੋਂ ਕਾਂਗਰਸ ਦੀ ਸਥਾਪਨਾ ਤੋਂ 13 ਸਾਲ ਪਹਿਲਾਂ 17 ਜਨਵਰੀ 1872 ਨੂੰ ਨਾਮਧਾਰੀਆਂ ਨੇ ਆਪਣੇ ਸੰਸਥਾਪਕ ਸਤਿਗੁਰੂ ਰਾਮ ਸਿੰਘ ਦੀ ਅਗਵਾਈ 'ਚ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਦੇ ਦਿੱਤੀ ਸੀ।''

PunjabKesari

ਦੱਸਣਯੋਗ ਹੈ ਕਿ ਭਾਜਪਾ ਆਗੂ ਆਰਪੀ ਸਿੰਘ ਨੇ ਇਸ ਗੱਲ ਵੱਲ ਧਿਆਨ ਦਿਵਾਇਆ ਕਿ ਬੇਸ਼ੱਕ ਅੱਜ ਕਾਂਗਰਸ ਦੇਸ਼ ਦੀ ਆਜ਼ਾਦੀ ਦੀ ਲੜਾਈ ਦਾ ਸਿਹਰਾ ਆਪਣੇ ਮੋਢਿਆਂ 'ਤੇ ਲੈਣ ਦਾ ਦਾਅਵਾ ਕਰਦੀ ਹੈ ਪਰ ਅਸਲੀਅਤ ਇਹ ਹੈ ਕਿ ਨਾਮਧਾਰੀ ਸਿੱਖਾਂ ਨੇ ਕਾਂਗਰਸ ਪਾਰਟੀ ਦੀ ਸਥਾਪਨਾ ਤੋਂ ਦਹਾਕਾ ਪਹਿਲਾਂ ਹੀ ਦੇਸ਼ ਦੀ ਆਜ਼ਾਦੀ ਦੀ ਲੜਾਈ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਇਸ ਦੇ ਨਾਲ ਹੀ ਆਰਪੀ ਸਿੰਘ ਨੇ ਕਿਹਾ ਕਿ ਕਾਂਗਰਸ ਵਲੋਂ 'ਖਾਦੀ ਅੰਦੋਲਨ' ਦਾ ਸਿਹਰਾ ਵੀ ਆਪਣੇ ਸਿਰ 'ਤੇ ਲਿਆ ਜਾ ਰਿਹਾ ਹੈ ਪਰ ਇਹ ਵੀ ਸਿੱਖਾਂ ਵਲੋਂ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ 1872 ਵਿੱਚ ਸਿੱਖਾਂ ਨੇ ਖਾਦੀ ਤੇ ਸਵਦੇਸ਼ੀ ਲਹਿਰਾਂ ਸਿੱਖਾਂ ਨੇ ਸ਼ੁਰੂ ਕੀਤੀਆਂ ਸਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement