:: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ   :: ਹਿਮਾਚਲ ਪ੍ਰਦੇਸ਼ ਚ ਮੀਂਹ ਅਤੇ ਬਰਫ਼ਬਾਰੀ ਕਾਰਨ 265 ਸੜਕਾਂ ਹੋਈਆਂ ਬੰਦ   :: J&K ਦੇ ਕਠੂਆ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ, ਸਖ਼ਤ ਸੁਰੱਖਿਆ ਚ ਚੱਲ ਰਹੇ ਰਾਹੁਲ ਗਾਂਧੀ   :: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਭਲਕੇ ਦੇਵੇਗੀ 11 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ   :: ਇਸ ਸੂਬੇ ਦੀਆਂ ਜੇਲ੍ਹਾਂ ਚ ਬੰਦ 189 ਕੈਦੀਆਂ ਨੂੰ ਗਣਤੰਤਰ ਦਿਵਸ ਤੇ ਕੀਤਾ ਜਾਵੇਗਾ ਰਿਹਾਅ   :: ਮਾਘ ਮੇਲਾ: ਡੇਢ ਕਰੋੜ ਲੋਕਾਂ ਨੇ ਗੰਗਾ ਚ ਲਾਈ ਆਸਥਾ ਦੀ ਡੁੱਬਕੀ   :: ਕਸ਼ਮੀਰ ਦੇ ਕਈ ਹਿੱਸਿਆਂ ਚ ਬਰਫ਼ਬਾਰੀ, ਸ਼੍ਰੀਨਗਰ-ਜੰਮੂ ਹਾਈਵੇਅ ਬੰਦ   :: ਪੈਰਿਸ ਤੋਂ ਦਿੱਲੀ ਆ ਰਹੇ ਜਹਾਜ਼ ’ਚ ਯਾਤਰੀ ਨੇ ਏਅਰ ਹੋਸਟੈੱਸ ਨਾਲ ਕੀਤੀ ਛੇੜਛਾੜ   :: ਸੁਪਰੀਮ ਕੋਰਟ ’ਚ ਕੇਂਦਰ ਦੀ ਦੋ-ਟੁੱਕ, ਰਾਮ ਸੇਤੂ ਨੂੰ ਰਾਸ਼ਟਰੀ ਵਿਰਾਸਤੀ ਯਾਦਗਾਰ ਐਲਾਨੇ ਜਾਣ ਦੀ ਪ੍ਰਕਿਰਿਆ ਜਾਰੀ   :: ਫ਼ੌਜ ’ਚ ਪਹਿਲੀ ਵਾਰ 108 ਮਹਿਲਾ ਅਧਿਕਾਰੀ ਬਣਨਗੀਆਂ ਕਰਨਲ   :: ਗੁਜਰਾਤ ਚੋਣਾਂ ਚ ਭਾਜਪਾ ਦੀ ਜਿੱਤ ਦੀ ਖੁਸ਼ੀ ਚ ਜੌਹਰੀ ਨੇ ਬਣਾਈ PM ਮੋਦੀ ਦੀ ਸੋਨੇ ਦੀ ਮੂਰਤੀ   :: ਖੇਡਾਂ ਨੂੰ ‘ਟਾਈਮ ਪਾਸ’ ਦਾ ਜ਼ਰੀਆ ਸਮਝਣ ਦੀ ਮਾਨਸਿਕਤਾ ਨਾਲ ਹੋਇਆ ਦੇਸ਼ ਨੂੰ ਨੁਕਸਾਨ : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
PM ਮੋਦੀ ਅੱਜ ਕਰਨਗੇ ਸੰਸਦ ਖੇਡ ਮਹਾਕੁੰਭ ਦੇ ਦੂਜੇ ਪੜਾਅ ਦਾ ਉਦਘਾਟਨ, ਨੌਜਵਾਨਾਂ ਨੂੰ ਮਿਲੇਗਾ ਹੁਨਰ ਵਿਖਾਉਣ ਦਾ ਮੌਕਾ PRINT ਈ ਮੇਲ
2023_1image_11_50_021493980modi-ll.jpgਨਵੀਂ ਦਿੱਲੀ- --18ਜਨਵਰੀ-(MDP)-- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਬਸਤੀ ਜ਼ਿਲ੍ਹੇ ਵਿਚ ਸੰਸਦ ਖੇਡ ਮਹਾਕੁੰਭ ਦੇ ਦੂਜੇ ਪੜਾਅ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ ਉੱਤਰ ਪ੍ਰਦੇਸ਼ ਦੇ ਬਸਤੀ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਸੰਸਦ ਖੇਡ ਮਹਾਕੁੰਭ ਨੂੰ ਲੈ ਕੇ ਨੌਜਵਾਨਾਂ ਵਿਚ ਉਤਸ਼ਾਹ ਹੈ। ਉੱਭਰਦੇ ਖੇਡ ਹੁਨਰ ਲਈ ਇਹ ਇਕ ਸ਼ਾਨਦਾਰ ਮੌਕਾ ਪ੍ਰਦਾਨ ਕਰਦੀ ਹੈ। ਦੁਪਹਿਰ ਇਕ ਵਜੇ ਵੀਡੀਓ ਕਾਨਫਰੰਸ ਜ਼ਰੀਏ ਇਸ ਦੇ ਦੂਜੇ ਪੜਾਅ ਦੇ ਉਦਘਾਟਨ ਦਾ ਮੌਕਾ ਮਿਲੇਗਾ।

PunjabKesari

ਪ੍ਰਧਾਨ ਮੰਤਰੀ ਮੋਦੀ ਬਸਤੀ ਜ਼ਿਲ੍ਹੇ 'ਚ ਆਯੋਜਿਤ ਹੋ ਰਹੇ ਸੰਸਦ ਖੇਡ ਮਹਾਕੁੰਭ 2022-2023 ਦੇ ਦੂਜੇ ਪੜਾਅ ਦਾ ਅੱਜ ਦੁਪਹਿਰ 1 ਵਜੇ ਵੀਡੀਓ ਕਾਨਫਰੰਸ ਜ਼ਰੀਏ ਉਦਘਾਟਨ ਕਰਨਗੇ। ਬਸਤੀ ਜ਼ਿਲ੍ਹੇ ਵਿਚ ਸੰਸਦ ਖੇਡ ਮਹਾਕੁੰਭ ਦਾ ਆਯੋਜਨ ਸਾਲ 2021 ਤੋਂ ਸਥਾਨਕ ਲੋਕ ਸਭਾ ਮੈਂਬਰ ਹਰੀਸ਼ ਦ੍ਰਿਵੇਦੀ ਵਲੋਂ ਕੀਤਾ ਜਾ ਰਿਹਾ ਹੈ।

PunjabKesari

ਪਹਿਲਾ ਪੜਾਅ 10 ਤੋਂ 16 ਦਸੰਬਰ ਤੱਕ ਚਲਿਆ ਸੀ ਅਤੇ ਦੂਜਾ ਪੜਾਅ 18 ਤੋਂ 28 ਜਨਵਰੀ ਤੱਕ ਚਲੇਗਾ। ਸੰਸਦ ਖੇਡ ਮਹਾਕੁੰਭ ਇਕ ਵਿਲੱਖਣ ਪਹਿਲਕਦਮੀ ਹੈ, ਜੋ ਬਸਤੀ ਜ਼ਿਲ੍ਹੇ ਅਤੇ ਆਸ-ਪਾਸ ਦੇ ਖੇਤਰਾਂ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਖੇਡਾਂ ਨੂੰ ਕਰੀਅਰ ਬਦਲ ਵਜੋਂ ਅਪਣਾਉਣ ਲਈ ਪ੍ਰੇਰਿਤ ਕਰਨ ਦਾ ਮੌਕਾ ਅਤੇ ਪਲੇਟਫਾਰਮ ਪ੍ਰਦਾਨ ਕਰਦਾ ਹੈ। ਇਹ ਖੇਤਰ ਦੇ ਨੌਜਵਾਨਾਂ 'ਚ ਅਨੁਸ਼ਾਸਨ, ਟੀਮ ਵਰਕ, ਸਿਹਤਮੰਦ ਮੁਕਾਬਲੇ, ਸਵੈ-ਵਿਸ਼ਵਾਸ ਅਤੇ ਰਾਸ਼ਟਰਵਾਦ ਦੀ ਭਾਵਨਾ ਪੈਦਾ ਕਰਨ ਦੀ ਵੀ ਕੋਸ਼ਿਸ਼ ਕਰਦਾ ਹੈ।

ਖੇਡ ਮਹਾਕੁੰਭ ਅੰਦਰੂਨੀ ਅਤੇ ਬਾਹਰੀ ਖੇਡਾਂ ਜਿਵੇਂ ਕੁਸ਼ਤੀ, ਕਬੱਡੀ, ਖੋ-ਖੋ, ਬਾਸਕਟਬਾਲ, ਫੁੱਟਬਾਲ, ਹਾਕੀ, ਵਾਲੀਬਾਲ, ਹੈਂਡਬਾਲ, ਸ਼ਤਰੰਜ, ਕੈਰਮ, ਬੈਡਮਿੰਟਨ, ਟੇਬਲ ਟੈਨਿਸ ਆਦਿ ਦੇ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕਰਦਾ ਹੈ। ਇਨ੍ਹਾਂ ਤੋਂ ਇਲਾਵਾ ਖੇਡ ਮਹਾਕੁੰਭ ਦੌਰਾਨ ਲੇਖ ਲਿਖਣ, ਪੇਂਟਿੰਗ, ਰੰਗੋਲੀ ਮੁਕਾਬਲੇ ਆਦਿ ਵੀ ਕਰਵਾਏ ਜਾਂਦੇ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement