:: ਗੁਜਰਾਤ 27 ਮਾਰਚ ਤੋਂ ਕਰੇਗਾ ਜੀ-20 ਗਰੁੱਪ ਦੇ ਅਗਲੇ ਦੌਰ ਦੀ ਮੇਜ਼ਬਾਨੀ   :: ਫਾਂਸੀ ਤੋਂ ਘੱਟ ਦਰਦਨਾਕ ਮੌਤ ਦੇ ਤਰੀਕੇ ਤੇ ਗੌਰ ਕਰੇ ਕੇਂਦਰ ਸਰਕਾਰ: ਸੁਪਰੀਮ ਕੋਰਟ   :: PM ਮੋਦੀ ਨੇ ਕੋਰੋਨਾ ਨੂੰ ਲੈ ਕੇ ਕੀਤੀ ਬੈਠਕ, ਜਨਤਕ ਸਿਹਤ ਤਿਆਰੀਆਂ ਦੀ ਕੀਤੀ ਸਮੀਖਿਆ   :: ਅੰਮ੍ਰਿਤਪਾਲ ਪਾਕਿ ਜਾਂ ਨੇਪਾਲ ਭੱਜ ਗਿਆ ਤਾਂ ਉਸ ਨੂੰ ਫੜਨਾ ਹੋ ਜਾਵੇਗਾ ਔਖਾ   :: 2 ਮਹੀਨਿਆਂ ਚ ਰਿਕਾਰਡ 2.5 ਲੱਖ ਸੈਲਾਨੀਆਂ ਕਸ਼ਮੀਰ ਪਹੁੰਚੇ, ਖ਼ੂਬਸੂਰਤ ਵਾਦੀਆਂ ਦਾ ਮਾਣਿਆ ਆਨੰਦ   :: UP ਚ ਲਗਾਤਾਰ 6 ਸਾਲ ਤੱਕ ਮੁੱਖ ਮੰਤਰੀ ਰਹਿਣ ਦਾ ਯੋਗੀ ਨੇ ਬਣਾਇਆ ਰਿਕਾਰਡ, ਰਾਮਲਲਾ ਦੇ ਕੀਤੇ ਦਰਸ਼ਨ   :: ਕੇਂਦਰੀ ਏਜੰਸੀਆਂ ਦੀ ਗਲਤ ਵਰਤੋਂ ਕਰਨ ਕਾਰਨ ਖ਼ਤਮ ਹੋ ਜਾਵੇਗੀ ਭਾਜਪਾ : ਅਖਿਲੇਸ਼ ਯਾਦਵ   :: ਦੇਸ਼ ਭਰ ਦੇ ਲੱਖਾਂ ਕਿਸਾਨਾਂ ਨੇ ਦਿੱਲੀ ਵੱਲ ਕੀਤੀ ਕੂਚ, ਹਜ਼ਾਰਾਂ ਦੀ ਗਿਣਤੀ ਚ ਪੁਲਸ ਮੁਲਾਜ਼ਮ ਤਾਇਨਾਤ   :: ਰਾਮ ਰਹੀਮ FIR ਮਾਮਲਾ : ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ   :: ਮਹਿਲਾ ਕਮਿਸ਼ਨ ਵਾਂਗ ਮਰਦਾਂ ਲਈ ਵੀ ਬਣੇ ਰਾਸ਼ਟਰੀ ਪੁਰਸ਼ ਕਮਿਸ਼ਨ, ਸੁਪਰੀਮ ਕੋਰਟ ਚ ਪਟੀਸ਼ਨ ਦਾਇਰ   :: ਭੋਪਾਲ ਗੈਸ ਤ੍ਰਾਸਦੀ: SC ਨੇ ਕੇਂਦਰ ਦੀ ਇਸ ਪਟੀਸ਼ਨ ਨੂੰ ਕੀਤਾ ਖਾਰਜ, ਘਟਨਾ ਚ ਵੱਡੀ ਗਿਣਤੀ ਚ ਮਾਰੇ ਗਏ ਸੀ ਲੋਕ   :: ਪੰਜਾਬ ਚ PM ਮੋਦੀ ਦੀ ਸੁਰੱਖਿਆ ਚ ਕੁਤਾਹੀ ਦਾ ਮਾਮਲਾ : ਕੇਂਦਰ ਨੂੰ ਜਲਦ ਜਵਾਬ ਭੇਜੇਗੀ ਮਾਨ ਸਰਕਾਰ   :: ਭੋਪਾਲ ਚ ਗਰਜੇ CM ਮਾਨ, ਬੋਲੇ- ਜੇਕਰ ਨੀਅਤ ਸਾਫ਼ ਹੋਵੇ ਤਾਂ ਬਹੁਤ ਕੁਝ ਹੋ ਸਕਦੈ   :: ਭੋਪਾਲ ਰੈਲੀ ਚ CM ਕੇਜਰੀਵਾਲ ਦਾ ਸੂਬੇ ਦੇ ਲੋਕਾਂ ਲਈ ਵੱਡਾ ਐਲਾਨ   :: ਹਿਮਾਚਲ ਚ ਐਂਟਰੀ ਹੋਵੇਗੀ ਮਹਿੰਗੀ, ਘੁੰਮਣ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਇਹ ਖ਼ਬਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਰਨਾਲਾ ਪੁੱਜੇ CM ਭਗਵੰਤ ਮਾਨ ਨੇ ਕੀਤੇ ਕਈ ਵੱਡੇ ਐਲਾਨ PRINT ਈ ਮੇਲ
b_mann.jpgਬਰਨਾਲਾ/ਜਲੰਧਰ- --19ਜਨਵਰੀ-(MDP)--ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਰਨਾਲਾ ਵਿਖੇ ਸੇਵਾ ਸਿੰਘ ਠੀਕਰੀ ਵਾਲਾ ਦੀ ਬਰਸੀ ਮੌਕੇ ਰੱਖੇ ਗਏ ਪ੍ਰੋਗਰਾਮ 'ਚ ਸ਼ਿਰਕਤ ਕਰਨ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਸੇਵਾ ਸਿੰਘ ਠੀਕਰੀ ਵਾਲਾ ਨੂੰ ਨਮਨ ਕਰਦਿਆਂ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਬਰਨਾਲਾ ਵਿਚ ਇਕ ਨਰਸਿੰਗ ਸਕੂਲ ਖੋਲ੍ਹਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਜੀ ਦੀ 35 ਫੁੱਟ ਉੱਚੀ ਮੂਰਤੀ ਲਗਾਉਣ ਦਾ ਵੀ ਐਲਾਨ ਕੀਤਾ।

 ਉਨ੍ਹਾਂ ਕਿਹਾ ਕਿ ਮੋਹਾਲੀ ਏਅਰਪੋਰਟ 'ਤੇ ਸ਼ਹੀਦ ਭਗਤ ਸਿੰਘ ਜੀ ਦੀ ਮੂਰਤੀ ਲਗਾਈ ਜਾਵੇਗੀ। ਸਰਕਾਰੀ ਸਕੂਲਾਂ ਨੂੰ ਲੈ ਕੇ ਬੋਲਦੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਹੁਣ ਚੰਗੇ ਸਕੂਲ ਅਤੇ ਹਸਪਤਾਲ ਬਣਾਏ ਜਾ ਰਹੇ ਹਨ। ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਕੀਤਾ ਜਾਵੇ ਅਤੇ ਸਰਕਾਰੀ ਸਕੂਲਾਂ ਵਿਚ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਵਧੀਆ ਪੜ੍ਹਾਈ ਹੋਵੇਗੀ। ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿਚ ਟਰੇਨਿੰਗ ਲਈ ਭੇਜਿਆ ਜਾਵੇਗਾ। ਇਸ ਦੇ ਨਾਲ ਹੀ ਸੂਬੇ 'ਚ 117 ਸਕੂਲਜ਼ ਆਫ਼ ਐਂਮੀਨੈਂਨਸ ਖੋਲ੍ਹੇ ਜਾਣ ਦਾ ਵੀ ਐਲਾਨ ਕੀਤਾ। 

PunjabKesari

ਉਨ੍ਹਾਂ ਕਿਹਾ ਕਿ 36 ਪ੍ਰਿੰਸੀਪਲ ਸਿੰਗਾਪੁਰ ਟਰੇਨਿੰਗ ਲਈ ਭੇਜੇ ਜਾ ਰਹੇ ਹਨ।  ਉਨ੍ਹਾਂ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਲੋਕ ਸਿਰਫ਼ ਗੁਰੂ ਸਾਹਿਬ ਅੱਗੇ ਇਹੀ ਅਰਦਾਸ ਕਰਿਆ ਕਰਨ ਕਿ ਪਰਮਾਤਮਾ ਪੰਜਾਬ ਨੂੰ ਹੁਣ ਇਸੇ ਤਰ੍ਹਾਂ ਲੀਹਾਂ 'ਤੇ ਤੋਰੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਵਿਚ ਸਲਾਨਾ 300 ਸਬ ਇੰਸਪੈਕਟਰਾਂ ਦੀ ਭਰਤੀ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਤਾਂ ਜਨਤਾ ਨਾਲ ਕੰਮ ਕਰਨਾ ਹੈ ਅਤੇ ਮੈਂ ਇਹੀ ਕਹਾਂਗਾ ਕਿ ਜੇਕਰ ਕਿਤੇ ਇਕ ਰੁਪਇਆ ਵੀ ਕੋਈ ਬੱਚਦਾ ਹੋਵੇ ਤਾਂ ਉਥੇ ਮੇਰੇ ਕੋਲੋਂ ਦਸਤਖ਼ਤ ਕਰਵਾ ਲੈਣ। ਇਸ ਦੇ ਨਾਲ ਹੀ ਨਵੀਆਂ ਫ਼ਸਲਾਂ 'ਤੇ ਵੀ ਐੱਮ. ਐੱਸ. ਪੀ. ਦੇਣ ਦਾ ਐਲਾਨ ਕੀਤਾ। ਪਿਛਲੀਆਂ ਸਰਕਾਰਾਂ 'ਤੇ ਤੰਜ ਕੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਹ ਲੋਕ ਕਹਿੰਦੇ ਹਨ ਕਿ ਖ਼ਜ਼ਾਨਾ ਖਾਲੀ ਹੈ। ਕੋਈ ਸਕੂਲ, ਯੂਨੀਵਰਸਿਟੀ, ਕਾਲਜ ਜਾਂ ਸੜਕ ਬਣਾਈ ਹੋਵੇ ਤਾਂ ਮੰਨ ਲਿਆ ਜਾਵੇ ਕਿ ਖ਼ਜ਼ਾਨਾ ਖਾਲੀ ਹੈ ਪਰ ਪਤਾ ਨਹੀਂ ਕਿਵੇਂ ਖ਼ਜ਼ਾਨਾ ਖਾਲੀ ਰਿਹਾ। 

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement