:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗੁਜਰਾਤ ਚੋਣਾਂ ਚ ਭਾਜਪਾ ਦੀ ਜਿੱਤ ਦੀ ਖੁਸ਼ੀ ਚ ਜੌਹਰੀ ਨੇ ਬਣਾਈ PM ਮੋਦੀ ਦੀ ਸੋਨੇ ਦੀ ਮੂਰਤੀ PRINT ਈ ਮੇਲ
m_gold.jpgਸੂਰਤ --20ਜਨਵਰੀ-(MDP)-- ਗੁਜਰਾਤ 'ਚ ਸੂਰਤ ਸ਼ਹਿਰ ਦੇ ਇਕ ਜੌਹਰੀ ਨੇ ਹਾਲ 'ਚ ਹੋਈਆਂ ਰਾਜ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 156 ਗ੍ਰਾਮ ਭਾਰੀ ਸੋਨੇ ਦੀ ਮੂਰਤੀ ਬਣਾਈ ਹੈ। ਗਹਿਣੇ ਨਿਰਮਾਤਾ ਕੰਪਨੀ 'ਰਾਧਿਕਾ ਚੇਨਜ਼' ਦੇ ਮਾਲਕ ਬਸੰਤ ਬੋਹਰਾ ਨੇ ਕਿਹਾ ਕਿ 18 ਕੈਰੇਟ ਦੇ ਸੋਨੇ ਨਾਲ ਬਣੀ ਇਹ ਮੂਰਤੀ 156 ਗ੍ਰਾਮ ਭਾਰੀ ਹੈ।

 à¨•à¨¿à¨‰à¨‚ਕਿ ਪਿਛਲੇ ਸਾਲ ਦਸੰਬਰ 'ਚ ਭਾਜਪਾ ਨੇ ਗੁਜਰਾਤ ਵਿਧਾਨ ਸਭਾ ਦੀਆਂ 182 'ਚੋਂ 156 ਸੀਟਾਂ 'ਤੇ ਜਿੱਤ ਦਰਜ ਕੀਤੀ ਸੀ। ਕਈ ਲੋਕ ਮੋਦੀ ਦੀ ਇਸ ਮੂਰਤੀ ਨੂੰ ਖਰੀਦਣ ਦੀ ਦਿਲਚਸਪੀ ਦਿਖਾ ਰਹੇ ਹਨ ਪਰ ਜੌਹਰੀ ਨੇ ਅਜੇ ਤੱਕ ਇਸ ਨੂੰ ਵੇਚਣ ਦਾ ਫ਼ੈਸਲਾ ਨਹੀਂ ਕੀਤਾ ਹੈ। ਬੋਹਰਾ ਨੇ ਕਿਹਾ,''ਮੈਂ ਨਰਿੰਦਰ ਮੋਦੀ ਦਾ ਪ੍ਰਸ਼ੰਸਕ ਹਾਂ ਅਤੇ ਉਨ੍ਹਾਂ ਨੂੰ ਸਨਮਾਨ ਦੇਣ ਦੇ ਤੌਰ 'ਤੇ ਕੁਝ ਬਣਾਉਣਾ ਚਾਹੁੰਦਾ ਸੀ। ਸਾਡੇ ਕਾਰਖਾਨੇ 'ਚ ਇਸ ਮੂਰਤੀ ਨੂੰ ਬਣਾਉਣ 'ਚ ਲਗਭਗ 20 ਕਾਰੀਗਰਾਂ ਨੂੰ ਲਗਭਗ 3 ਮਹੀਨਿਆਂ ਦਾ ਸਮਾਂ ਲੱਗਾ। ਮੈਂ ਅੰਤਿਮ ਨਤੀਜੇ ਨਾਲ ਸੰਤੁਸ਼ਟ ਹਾਂ। ਇਸ ਦੀ ਕੋਈ ਕੀਮਤ ਤੈਅ ਨਹੀਂ ਹੈ, ਕਿਉਂਕਿ ਇਹ ਅਜੇ ਵਿਕਰੀ ਲਈ ਨਹੀਂ ਹੈ।''

 
< Prev   Next >

Advertisements