:: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ   :: ਹਿਮਾਚਲ ਪ੍ਰਦੇਸ਼ ਚ ਮੀਂਹ ਅਤੇ ਬਰਫ਼ਬਾਰੀ ਕਾਰਨ 265 ਸੜਕਾਂ ਹੋਈਆਂ ਬੰਦ   :: J&K ਦੇ ਕਠੂਆ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ, ਸਖ਼ਤ ਸੁਰੱਖਿਆ ਚ ਚੱਲ ਰਹੇ ਰਾਹੁਲ ਗਾਂਧੀ   :: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਭਲਕੇ ਦੇਵੇਗੀ 11 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ   :: ਇਸ ਸੂਬੇ ਦੀਆਂ ਜੇਲ੍ਹਾਂ ਚ ਬੰਦ 189 ਕੈਦੀਆਂ ਨੂੰ ਗਣਤੰਤਰ ਦਿਵਸ ਤੇ ਕੀਤਾ ਜਾਵੇਗਾ ਰਿਹਾਅ   :: ਮਾਘ ਮੇਲਾ: ਡੇਢ ਕਰੋੜ ਲੋਕਾਂ ਨੇ ਗੰਗਾ ਚ ਲਾਈ ਆਸਥਾ ਦੀ ਡੁੱਬਕੀ   :: ਕਸ਼ਮੀਰ ਦੇ ਕਈ ਹਿੱਸਿਆਂ ਚ ਬਰਫ਼ਬਾਰੀ, ਸ਼੍ਰੀਨਗਰ-ਜੰਮੂ ਹਾਈਵੇਅ ਬੰਦ   :: ਪੈਰਿਸ ਤੋਂ ਦਿੱਲੀ ਆ ਰਹੇ ਜਹਾਜ਼ ’ਚ ਯਾਤਰੀ ਨੇ ਏਅਰ ਹੋਸਟੈੱਸ ਨਾਲ ਕੀਤੀ ਛੇੜਛਾੜ   :: ਸੁਪਰੀਮ ਕੋਰਟ ’ਚ ਕੇਂਦਰ ਦੀ ਦੋ-ਟੁੱਕ, ਰਾਮ ਸੇਤੂ ਨੂੰ ਰਾਸ਼ਟਰੀ ਵਿਰਾਸਤੀ ਯਾਦਗਾਰ ਐਲਾਨੇ ਜਾਣ ਦੀ ਪ੍ਰਕਿਰਿਆ ਜਾਰੀ   :: ਫ਼ੌਜ ’ਚ ਪਹਿਲੀ ਵਾਰ 108 ਮਹਿਲਾ ਅਧਿਕਾਰੀ ਬਣਨਗੀਆਂ ਕਰਨਲ   :: ਗੁਜਰਾਤ ਚੋਣਾਂ ਚ ਭਾਜਪਾ ਦੀ ਜਿੱਤ ਦੀ ਖੁਸ਼ੀ ਚ ਜੌਹਰੀ ਨੇ ਬਣਾਈ PM ਮੋਦੀ ਦੀ ਸੋਨੇ ਦੀ ਮੂਰਤੀ   :: ਖੇਡਾਂ ਨੂੰ ‘ਟਾਈਮ ਪਾਸ’ ਦਾ ਜ਼ਰੀਆ ਸਮਝਣ ਦੀ ਮਾਨਸਿਕਤਾ ਨਾਲ ਹੋਇਆ ਦੇਸ਼ ਨੂੰ ਨੁਕਸਾਨ : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਫ਼ੌਜ ’ਚ ਪਹਿਲੀ ਵਾਰ 108 ਮਹਿਲਾ ਅਧਿਕਾਰੀ ਬਣਨਗੀਆਂ ਕਰਨਲ PRINT ਈ ਮੇਲ
2023_1image_12_23_215696223army-ll.jpgਨਵੀਂ ਦਿੱਲੀ --20ਜਨਵਰੀ-(MDP)-- ਫ਼ੌਜ ’ਚ ਮਹਿਲਾ ਅਫਸਰਾਂ ਨੂੰ ਸਥਾਈ ਕਮਿਸ਼ਨ ਦੇਣ ਤੋਂ ਬਾਅਦ ਪਹਿਲੀ ਵਾਰ ਲੈਫਟੀਨੈਂਟ ਕਰਨਲ ਦੇ ਰੈਂਕ ਤੋਂ ਕਰਨਲ ਤੱਕ ਤਰੱਕੀ ਦੇਣ ਲਈ ਵਿਸ਼ੇਸ਼ ਮਹਿਲਾ ਚੋਣ ਬੋਰਡ 'ਚ 244 ਮਹਿਲਾ ਅਧਿਕਾਰੀਆਂ ਦੀ ਚੋਣ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ 'ਚ 108 ਮਹਿਲਾ ਅਫਸਰਾਂ ਦੀ ਚੋਣ ਕਰ ਕੇ ਉਨ੍ਹਾਂ ਨੂੰ ਕਮਾਂਡ ਸੰਭਾਲਣ ਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ।

ਫ਼ੌਜ ਦੇ ਸੂਤਰਾਂ ਮੁਤਾਬਕ ਇਹ ਪ੍ਰਕਿਰਿਆ 9 ਜਨਵਰੀ ਨੂੰ ਸ਼ੁਰੂ ਹੋਈ ਸੀ ਅਤੇ 22 ਜਨਵਰੀ ਤੱਕ ਜਾਰੀ ਰਹੇਗੀ। ਇੰਜੀਨੀਅਰ, ਸਿਗਨਲ, ਆਰਮੀ ਏਅਰ ਡਿਫੈਂਸ, ਇੰਟੈਲੀਜੈਂਸ ਕੋਰ, ਆਰਮੀ ਸਰਵਿਸ ਕੋਰ, ਆਰਮੀ ਆਰਡਨੈਂਸ ਕੋਰ , ਇਲੈਕਟ੍ਰੀਕਲ ਅਤੇ ਮਕੈਨੀਕਲ ਇੰਜੀਨੀਅਰ ਕੋਰ ਵਰਗੀਆਂ ਸ਼ਾਖਾਵਾਂ ’ਚੋਂ 1992 ਤੋਂ 2006 ਬੈਚ ਦੇ ਅਧਿਕਾਰੀਆਂ ਨੂੰ ਇਸ ਚੋਣ ਬੋਰਡ 'ਚ ਮੌਕਾ ਦਿੱਤਾ ਗਿਆ ਹੈ। ਚੋਣ ਬੋਰਡ ਦੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ 60 ਮਹਿਲਾ ਅਧਿਕਾਰੀਆਂ ਨੂੰ ਅਬਜ਼ਰਵਰ ਵਜੋਂ ਬੁਲਾਇਆ ਗਿਆ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement