:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੁਪਰੀਮ ਕੋਰਟ ’ਚ ਕੇਂਦਰ ਦੀ ਦੋ-ਟੁੱਕ, ਰਾਮ ਸੇਤੂ ਨੂੰ ਰਾਸ਼ਟਰੀ ਵਿਰਾਸਤੀ ਯਾਦਗਾਰ ਐਲਾਨੇ ਜਾਣ ਦੀ ਪ੍ਰਕਿਰਿਆ ਜਾਰੀ PRINT ਈ ਮੇਲ
2023_1image_11_41_276990136supremecourt-ll.jpgਨਵੀਂ ਦਿੱਲੀ --20ਜਨਵਰੀ-(MDP)--  ਕੇਂਦਰ ਨੇ ਵੀਰਵਾਰ ਸੁਪਰੀਮ ਕੋਰਟ ਨੂੰ ਸਪੱਸ਼ਟ ਦੱਸਿਆ ਕਿ ਉਹ ਰਾਮ ਸੇਤੂ ਨੂੰ ਰਾਸ਼ਟਰੀ ਵਿਰਾਸਤੀ ਯਾਦਗਾਰ ਐਲਾਨਣ ਦੇ ਮੁੱਦੇ ’ਤੇ ਵਿਚਾਰ ਕਰ ਰਿਹਾ ਹੈ। ਇਸ ਮੁੱਦੇ ’ਤੇ ਰਾਜ ਸਭਾ ਦੇ ਸਾਬਕਾ ਮੈਂਬਰ ਸੁਬਰਾਮਨੀਅਮ ਸਵਾਮੀ ਵੱਲੋਂ ਦਾਇਰ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਅਤੇ ਜਸਟਿਸ ਜੇ. ਬੀ. ਪਾਰਦੀਵਾਲਾ ਦੀ ਬੈਂਚ ਨੇ ਸਵਾਮੀ ਨੂੰ ਕਿਹਾ ਕਿ ਜੇ ਉਹ ਚਾਹੁਣ ਤਾਂ ਸਰਕਾਰ ਨੂੰ ਅਰਜ਼ੀ ਦੇਣ।

ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਇਸ ਮਾਮਲੇ ’ਚ ਕੇਂਦਰ ਸਰਕਾਰ ਦੀ ਪ੍ਰਕਿਰਿਆ ਚੱਲ ਰਹੀ ਹੈ । ਇਸ ’ਤੇ ਬੈਂਚ ਨੇ ਪਟੀਸ਼ਨਰ ਨੂੰ ਕਿਹਾ ਕਿ ਜੇ ਉਹ ਚਾਹੁਣ ਤਾਂ ਪ੍ਰਤੀਨਿਧਤਾ ਦੇ ਸਕਦੇ ਹਨ। ਅਦਾਲਤ ਨੇ ਕੇਂਦਰ ਨੂੰ ਫੈਸਲਾ ਲੈਣ ਲਈ ਕਿਹਾ। ਨਾਲ ਹੀ ਸਵਾਮੀ ਨੂੰ ਸਰਕਾਰ ਦੇ ਫੈਸਲੇ ਤੋਂ ਅਸੰਤੁਸ਼ਟ ਹੋਣ ’ਤੇ ਮੁੜ ਅਦਾਲਤ ਵਿਚ ਜਾਣ ਦੀ ਆਜ਼ਾਦੀ ਦਿੱਤੀ। ਇਸ ’ਤੇ ਸਵਾਮੀ ਨੇ ਕਿਹਾ ਕਿ ਅਸੀਂ ਕਿਸੇ ਨੂੰ ਮਿਲਣਾ ਨਹੀਂ ਚਾਹੁੰਦੇ। ਅਸੀਂ ਇੱਕੋ ਪਾਰਟੀ ਵਿੱਚ ਹਾਂ। ਇਹ ਸਾਡੇ ਚੋਣ ਮਨੋਰਥ ਪੱਤਰ ਵਿੱਚ ਹੈ। ਉਨ੍ਹਾਂ ਨੂੰ 6 ਹਫ਼ਤਿਆਂ ਵਿੱਚ ਫੈਸਲਾ ਕਰਨ ਦਿਓ। ਅਸੀਂ ਫਿਰ ਆਵਾਂਗੇ। ਮਹਿਤਾ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

 
< Prev   Next >

Advertisements