:: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ   :: ਹਿਮਾਚਲ ਪ੍ਰਦੇਸ਼ ਚ ਮੀਂਹ ਅਤੇ ਬਰਫ਼ਬਾਰੀ ਕਾਰਨ 265 ਸੜਕਾਂ ਹੋਈਆਂ ਬੰਦ   :: J&K ਦੇ ਕਠੂਆ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ, ਸਖ਼ਤ ਸੁਰੱਖਿਆ ਚ ਚੱਲ ਰਹੇ ਰਾਹੁਲ ਗਾਂਧੀ   :: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਭਲਕੇ ਦੇਵੇਗੀ 11 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ   :: ਇਸ ਸੂਬੇ ਦੀਆਂ ਜੇਲ੍ਹਾਂ ਚ ਬੰਦ 189 ਕੈਦੀਆਂ ਨੂੰ ਗਣਤੰਤਰ ਦਿਵਸ ਤੇ ਕੀਤਾ ਜਾਵੇਗਾ ਰਿਹਾਅ   :: ਮਾਘ ਮੇਲਾ: ਡੇਢ ਕਰੋੜ ਲੋਕਾਂ ਨੇ ਗੰਗਾ ਚ ਲਾਈ ਆਸਥਾ ਦੀ ਡੁੱਬਕੀ   :: ਕਸ਼ਮੀਰ ਦੇ ਕਈ ਹਿੱਸਿਆਂ ਚ ਬਰਫ਼ਬਾਰੀ, ਸ਼੍ਰੀਨਗਰ-ਜੰਮੂ ਹਾਈਵੇਅ ਬੰਦ   :: ਪੈਰਿਸ ਤੋਂ ਦਿੱਲੀ ਆ ਰਹੇ ਜਹਾਜ਼ ’ਚ ਯਾਤਰੀ ਨੇ ਏਅਰ ਹੋਸਟੈੱਸ ਨਾਲ ਕੀਤੀ ਛੇੜਛਾੜ   :: ਸੁਪਰੀਮ ਕੋਰਟ ’ਚ ਕੇਂਦਰ ਦੀ ਦੋ-ਟੁੱਕ, ਰਾਮ ਸੇਤੂ ਨੂੰ ਰਾਸ਼ਟਰੀ ਵਿਰਾਸਤੀ ਯਾਦਗਾਰ ਐਲਾਨੇ ਜਾਣ ਦੀ ਪ੍ਰਕਿਰਿਆ ਜਾਰੀ   :: ਫ਼ੌਜ ’ਚ ਪਹਿਲੀ ਵਾਰ 108 ਮਹਿਲਾ ਅਧਿਕਾਰੀ ਬਣਨਗੀਆਂ ਕਰਨਲ   :: ਗੁਜਰਾਤ ਚੋਣਾਂ ਚ ਭਾਜਪਾ ਦੀ ਜਿੱਤ ਦੀ ਖੁਸ਼ੀ ਚ ਜੌਹਰੀ ਨੇ ਬਣਾਈ PM ਮੋਦੀ ਦੀ ਸੋਨੇ ਦੀ ਮੂਰਤੀ   :: ਖੇਡਾਂ ਨੂੰ ‘ਟਾਈਮ ਪਾਸ’ ਦਾ ਜ਼ਰੀਆ ਸਮਝਣ ਦੀ ਮਾਨਸਿਕਤਾ ਨਾਲ ਹੋਇਆ ਦੇਸ਼ ਨੂੰ ਨੁਕਸਾਨ : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੈਰਿਸ ਤੋਂ ਦਿੱਲੀ ਆ ਰਹੇ ਜਹਾਜ਼ ’ਚ ਯਾਤਰੀ ਨੇ ਏਅਰ ਹੋਸਟੈੱਸ ਨਾਲ ਕੀਤੀ ਛੇੜਛਾੜ PRINT ਈ ਮੇਲ
13_58_443210842air_india-3-ll.jpgਨਵੀਂ ਦਿੱਲੀ --20ਜਨਵਰੀ-(MDP)-- ਪੈਰਿਸ ਤੋਂ ਦਿੱਲੀ ਆ ਰਹੇ ਏਅਰ ਇੰਡੀਆ ਦੇ ਜਹਾਜ਼ ’ਚ ਇਕ ਯਾਤਰੀ ’ਤੇ ਏਅਰ ਹੋਸਟੈੱਸ ਨਾਲ ਛੇੜਛਾੜ ਕਰਨ ਦਾ ਦੋਸ਼ ਲੱਗਾ ਹੈ। ਇਸ ਦੋਸ਼ ’ਚ ਦਿੱਲੀ ਪਹੁੰਚਣ ਤੋਂ ਬਾਅਦ ਮਿਲੀ ਸ਼ਿਕਾਇਤ ’ਤੇ ਆਈ.ਜੀ.ਆਈ. ਏਅਰਪੋਰਟ ਥਾਣਾ ਪੁਲਸ ਨੇ ਮੁਲਜ਼ਮ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ’ਤੇ ਸਫਰ ਦੌਰਾਨ ਏਅਰ ਹੋਸਟੈੱਸ ਨੂੰ ਅੱਖਾਂ ਤੇ ਹੱਥਾਂ ਨਾਲ ਅਸ਼ਲੀਲ ਇਸ਼ਾਰੇ ਕਰਨ ਦਾ ਦੋਸ਼ ਲੱਗਾ ਹੈ। ਜਦੋਂ ਏਅਰ ਹੋਸਟੈੱਸ ਨੇ ਉਸ ਦੀਆਂ ਹਰਕਤਾਂ ਦਾ ਵਿਰੋਧ ਕੀਤਾ ਤਾਂ ਉਸ ਨੇ ਜਹਾਜ਼ ਵਿੱਚ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਮੁਲਜ਼ਮ ਦੀ ਪਛਾਣ ਵੀ. ਬਾਲੂ ਵਜੋਂ ਹੋਈ ਹੈ।
ਮੁਲਜ਼ਮ ਯਾਤਰੀ ਨੇ ਪੈਰਿਸ ਤੋਂ ਦਿੱਲੀ ਉਤਰਨ ਤੋਂ ਬਾਅਦ ਚੇਨਈ ਜਾਣ ਵਾਲੀ ਫਲਾਈਟ 'ਚ ਸਵਾਰ ਹੋਣਾ ਸੀ ਪਰ ਫਲਾਈਟ ਦੇ ਦਿੱਲੀ 'ਚ ਲੈਂਡ ਕਰਨ ਤੋਂ ਪਹਿਲਾਂ ਹੀ ਉਸ ਨੇ ਏਅਰ ਹੋਸਟੈੱਸ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਏਅਰ ਹੋਸਟੈੱਸ ਅਤੇ ਸਹਿ-ਯਾਤਰੀਆਂ ਨੇ ਇਸ ਦਾ ਵਿਰੋਧ ਕੀਤਾ ਤਾਂ ਯਾਤਰੀ ਨੇ ਫਲਾਈਟ ਦੇ ਅੰਦਰ ਹੀ ਉੱਚੀ-ਉੱਚੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਕਿਸੇ ਤਰ੍ਹਾਂ ਯਾਤਰੀ ਨੂੰ ਕਾਬੂ ਕੀਤਾ ਗਿਆ।

ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਏਅਰ ਇੰਡੀਆ ਦੀ ਫਲਾਈਟ ਨੰਬਰ-ਏਆਈ-142 ਮੰਗਲਵਾਰ ਸਵੇਰੇ ਪੈਰਿਸ ਤੋਂ ਦਿੱਲੀ ਹਵਾਈ ਅੱਡੇ ਦੇ ਟੀ-3 'ਤੇ ਉਤਰੀ ਸੀ। ਇਸ ਤੋਂ ਪਹਿਲਾਂ ਜਦੋਂ ਫਲਾਈਟ ਹਵਾ 'ਚ ਸੀ ਤਾਂ ਮੁਲਜ਼ਮ ਯਾਤਰੀ ਵੀ. ਬਾਲੂ ਨੇ ਏਅਰ ਹੋਸਟੈੱਸ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਯਾਤਰੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ। ਇਸ ਤੋਂ ਬਾਅਦ ਉਸ ਨੇ ਏਅਰ ਹੋਸਟੈੱਸ ਨੂੰ ਹੱਥਾਂ ਅਤੇ ਅੱਖਾਂ ਨਾਲ ਅਸ਼ਲੀਲ ਇਸ਼ਾਰੇ ਕਰਨੇ ਸ਼ੁਰੂ ਕਰ ਦਿੱਤੇ।

ਏਅਰ ਹੋਸਟੈੱਸ ਨੇ ਪਾਇਲਟ ਨੂੰ ਸੂਚਿਤ ਕੀਤਾ। ਪਾਇਲਟ ਅਤੇ ਹੋਰ ਯਾਤਰੀਆਂ ਨੇ ਬਾਲੂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਨਾ ਰੁਕਿਆ। ਇਸ ਤੋਂ ਬਾਅਦ ਉਸ ਨੂੰ ਫਲਾਈਟ 'ਚ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਜਿਵੇਂ ਹੀ ਫਲਾਈਟ ਲੈਂਡ ਹੋਈ, ਮੁਲਜ਼ਮ ਯਾਤਰੀ ਨੂੰ ਫੜ ਕੇ ਏਅਰਪੋਰਟ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement