:: ਜੀਂਦ ’ਚ ਕਿਸਾਨਾਂ ਦੀ ਮਹਾਪੰਚਾਇਤ, ਸਰਕਾਰ ’ਤੇ ਵਰ੍ਹੇ ਟਿਕੈਤ, ਬੋਲੇ- ਲੋਕਾਂ ਨੂੰ ਲੜਾ ਰਹੀ ਭਾਜਪਾ   :: ਭਾਰਤ ਨੇ ਸਿੰਧੂ ਜਲ ਸੰਧੀ ਚ ਸੋਧ ਲਈ ਪਾਕਿਸਤਾਨ ਨੂੰ ਜਾਰੀ ਕੀਤਾ ਨੋਟਿਸ   :: J&K: ਬਨੀਹਾਲ ’ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਤੇ ਲੱਗੀ ਬ੍ਰੇਕ! ਕਾਂਗਰਸ ਬੋਲੀ- ਨਹੀਂ ਮਿਲ ਰਹੀ ਸੁਰੱਖਿਆ   :: ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਨਲ ਕੁਨੈਕਸ਼ਨ ਪ੍ਰਦਾਨ ਕਰਨਾ ਵੱਡੀ ਪ੍ਰਾਪਤੀ: PM ਮੋਦੀ   :: ਹਿਮਾਚਲ ਪ੍ਰਦੇਸ਼ ਚ ਮੀਂਹ ਅਤੇ ਬਰਫ਼ਬਾਰੀ ਕਾਰਨ 265 ਸੜਕਾਂ ਹੋਈਆਂ ਬੰਦ   :: J&K ਦੇ ਕਠੂਆ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ, ਸਖ਼ਤ ਸੁਰੱਖਿਆ ਚ ਚੱਲ ਰਹੇ ਰਾਹੁਲ ਗਾਂਧੀ   :: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਭਲਕੇ ਦੇਵੇਗੀ 11 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ   :: ਇਸ ਸੂਬੇ ਦੀਆਂ ਜੇਲ੍ਹਾਂ ਚ ਬੰਦ 189 ਕੈਦੀਆਂ ਨੂੰ ਗਣਤੰਤਰ ਦਿਵਸ ਤੇ ਕੀਤਾ ਜਾਵੇਗਾ ਰਿਹਾਅ   :: ਮਾਘ ਮੇਲਾ: ਡੇਢ ਕਰੋੜ ਲੋਕਾਂ ਨੇ ਗੰਗਾ ਚ ਲਾਈ ਆਸਥਾ ਦੀ ਡੁੱਬਕੀ   :: ਕਸ਼ਮੀਰ ਦੇ ਕਈ ਹਿੱਸਿਆਂ ਚ ਬਰਫ਼ਬਾਰੀ, ਸ਼੍ਰੀਨਗਰ-ਜੰਮੂ ਹਾਈਵੇਅ ਬੰਦ   :: ਪੈਰਿਸ ਤੋਂ ਦਿੱਲੀ ਆ ਰਹੇ ਜਹਾਜ਼ ’ਚ ਯਾਤਰੀ ਨੇ ਏਅਰ ਹੋਸਟੈੱਸ ਨਾਲ ਕੀਤੀ ਛੇੜਛਾੜ   :: ਸੁਪਰੀਮ ਕੋਰਟ ’ਚ ਕੇਂਦਰ ਦੀ ਦੋ-ਟੁੱਕ, ਰਾਮ ਸੇਤੂ ਨੂੰ ਰਾਸ਼ਟਰੀ ਵਿਰਾਸਤੀ ਯਾਦਗਾਰ ਐਲਾਨੇ ਜਾਣ ਦੀ ਪ੍ਰਕਿਰਿਆ ਜਾਰੀ   :: ਫ਼ੌਜ ’ਚ ਪਹਿਲੀ ਵਾਰ 108 ਮਹਿਲਾ ਅਧਿਕਾਰੀ ਬਣਨਗੀਆਂ ਕਰਨਲ   :: ਗੁਜਰਾਤ ਚੋਣਾਂ ਚ ਭਾਜਪਾ ਦੀ ਜਿੱਤ ਦੀ ਖੁਸ਼ੀ ਚ ਜੌਹਰੀ ਨੇ ਬਣਾਈ PM ਮੋਦੀ ਦੀ ਸੋਨੇ ਦੀ ਮੂਰਤੀ   :: ਖੇਡਾਂ ਨੂੰ ‘ਟਾਈਮ ਪਾਸ’ ਦਾ ਜ਼ਰੀਆ ਸਮਝਣ ਦੀ ਮਾਨਸਿਕਤਾ ਨਾਲ ਹੋਇਆ ਦੇਸ਼ ਨੂੰ ਨੁਕਸਾਨ : ਮੋਦੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਸ਼੍ਰੀਲੰਕਾ ਦੀ ਅਰਥਵਿਵਸਥਾ ਚ ਹੋਰ ਨਿਵੇਸ਼ ਨੂੰ ਕਰੇਗਾ ਉਤਸ਼ਾਹਿਤ : ਜੈਸ਼ੰਕਰ PRINT ਈ ਮੇਲ
2023_1image_16_01_124036072shankar-ll.jpgਕੋਲੰਬੋ --21ਜਨਵਰੀ-(MDP)-- ਕਰਜ਼ੇ ਦੇ ਬੋਝ ਹੇਠ ਦੱਬੇ ਸ਼੍ਰੀਲੰਕਾ ਨਾਲ ਇਕਮੁੱਠਤਾ ਪ੍ਰਗਟਾਉਂਦੇ ਹੋਏ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਸ਼੍ਰੀਲੰਕਾ ਦੀ ਅਰਥਵਿਵਸਥਾ ਖਾਸ ਕਰ ਕੇ ਊਰਜਾ, ਸੈਰ-ਸਪਾਟਾ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਵਿਚ ਹੋਰ ਨਿਵੇਸ਼ ਨੂੰ ਉਤਸ਼ਾਹਿਤ ਕਰੇਗਾ। ਉਨ੍ਹਾਂ ਨੇ ਸ਼ੁੱਕਰਵਾਰ ਸਵੇਰੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਨੇ ਇਕ ਪ੍ਰੈਸ ਬਿਆਨ

ਵਿਚ ਕਿਹਾ ਕਿ ਕੋਲੰਬੋ ਆਉਣ ਦਾ ਮੇਰਾ ਪਹਿਲਾ ਉਦੇਸ਼ ਇਸ ਔਖੇ ਸਮੇਂ ਵਿਚ ਸ਼੍ਰੀਲੰਕਾ ਨਾਲ ਭਾਰਤ ਦੀ ਇਕਜੁੱਟਤਾ ਦਾ ਪ੍ਰਗਟਾਵਾ ਕਰਨਾ ਹੈ। ਕੱਲ੍ਹ (ਵੀਰਵਾਰ) ਸ਼ਾਮ ਨੂੰ ਮੇਰੇ ਹਮਰੁਤਬਾ ਅਤੇ ਹੋਰ ਸ਼੍ਰੀਲੰਕਾ ਦੇ ਮੰਤਰੀਆਂ ਨਾਲ ਚੰਗੀ ਚਰਚਾ ਹੋਈ। ਸ਼੍ਰੀਲੰਕਾ ਨੂੰ ਆਰਥਿਕ ਸੰਕਟ ’ਤੇ ਕਾਬੂ ਪਾਉਣ ਵਿਚ ਮਦਦ ਕਰਨ ਲਈ ਭਾਰਤ ਨੇ ‘ਕ੍ਰੈਡਿਟ’ ਅਤੇ ‘ਰੋਲਓਵਰ’ ਦੇ ਰੂਪ ਵਿਚ ਲਗਭਗ ਚਾਰ ਬਿਲੀਅਨ ਡਾਲਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਾਰਤ ਨੇ ਦ੍ਰਿੜਤਾ ਨਾਲ ਮਹਿਸੂਸ ਕੀਤਾ ਕਿ ਸ਼੍ਰੀਲੰਕਾ ਦੇ ਲੈਣਦਾਰਾਂ ਨੂੰ ਆਪਣੀ ਵਸੂਲੀ ਦੀ ਸਹੂਲਤ ਲਈ ਸਰਗਰਮ ਕਦਮ ਚੁੱਕਣੇ ਚਾਹੀਦੇ ਹਨ। ਇਸ ਤੋਂ ਪਹਿਲਾਂ ਸ਼੍ਰੀਲੰਕਾ ਨੇ ਪਿਛਲੇ ਸਾਲ 3.9 ਅਰਬ ਅਮਰੀਕੀ ਡਾਲਰ ਦਾ ਕਰਜ਼ਾ ਪ੍ਰਦਾਨ ਕਰਨ ਅਤੇ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਟਾਪੂ ਦੇਸ਼ ਨੂੰ ਕਰਜ਼ੇ ਦੇ ਪੁਨਰਗਠਨ ਦਾ ਭਰੋਸਾ ਦੇਣ ਵਰਗੇ ਕਦਮਾਂ ਲਈ ਭਾਰਤ ਦਾ ਧੰਨਵਾਦ ਕੀਤਾ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement