:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਸ਼ਮੀਰ ਦੇ ਕਈ ਹਿੱਸਿਆਂ ਚ ਬਰਫ਼ਬਾਰੀ, ਸ਼੍ਰੀਨਗਰ-ਜੰਮੂ ਹਾਈਵੇਅ ਬੰਦ PRINT ਈ ਮੇਲ
2023_1image_17_23_056131443jammu-ll.jpgਸ਼੍ਰੀਨਗਰ---21ਜਨਵਰੀ-(MDP)-- ਕਸ਼ਮੀਰ ਘਾਟੀ ਦੇ ਜ਼ਿਆਦਾਤਰ ਹਿੱਸਿਆਂ ਵਿਚ ਘੱਟ ਤੋਂ ਘੱਟ ਤਾਪਮਾਨ ਵਿਚ ਕਮੀ ਦਰਮਿਆਨ ਸ਼ਨੀਵਾਰ ਤੜਕੇ ਕੁਝ ਇਲਾਕਿਆਂ ਵਿਚ ਰੁੱਕ-ਰੁੱਕ ਕੇ ਬਰਫ਼ਬਾਰੀ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਖਰਾਬ ਮੌਸਮ ਦੇ ਚੱਲਦੇ ਸ਼੍ਰੀਨਗਰ-ਜੰਮੂ ਨੈਸ਼ਨਲ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਮੁਤਾਬਕ ਕਸ਼ਮੀਰ ਘਾਟੀ ਦੇ ਕੁਝ ਇਲਾਕਿਆਂ ਖ਼ਾਸ ਕਰ ਕੇ ਉੱਪਰੀ ਇਲਾਕਿਆਂ 'ਚ ਸ਼ਨੀਵਾਰ ਤੜਕੇ ਬਰਫ਼ਬਾਰੀ ਹੋਈ।

ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਵਿਚ ਪਿਛਲੇ 24 ਘੰਟਿਆਂ ਵਿਚ 13 ਇੰਚ, ਕੋਕੇਰਨਾਗ ਵਿਚ 8 ਇੰਚ, ਕਾਜੀਗੁੰਡ 'ਚ 6 ਇੰਚ ਅਤੇ ਸ਼ੋਪੀਆਂ 'ਚ 4 ਇੰਚ ਬਰਫਬਾਰੀ ਦਰਜ ਕੀਤੀ ਗਈ। ਅਧਿਕਾਰੀਆਂ ਮੁਤਾਬਕ ਸ਼੍ਰੀਨਗਰ, ਗਾਂਦੇਰਬਲ ਅਤੇ ਕੁਝ ਹੋਰ ਮੈਦਾਨੀ ਇਲਾਕਿਆਂ ਵਿਚ ਹਲਕੀ ਬਰਫ਼ਬਾਰੀ ਹੋਈ। ਖਰਾਬ ਮੌਸਮ ਕਾਰਨ ਘਾਟੀ ਤੋਂ ਆਉਣ-ਜਾਣ ਵਾਲੀਆਂ ਉਡਾਣਾਂ 'ਤੇ ਵੀ ਅਸਰ ਪਿਆ ਹੈ ਅਤੇ ਕਈ ਉਡਾਣਾਂ 'ਚ ਦੇਰੀ ਹੋਈ। ਅਧਿਕਾਰੀਆਂ ਨੇ ਕਿਹਾ ਕਿ ਘਾਟੀ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲੀ ਇਕਮਾਤਰ ਸੜਕ ਸ਼੍ਰੀਨਗਰ-ਜੰਮੂ ਨੈਸ਼ਨਲ ਹਾਈਵੇਅ ਨੂੰ ਪੱਥਰ ਡਿੱਗਣ ਕਾਰਨ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕ ਸਾਫ਼ ਕੀਤੇ ਜਾਣ ਮਗਰੋਂ ਇਸ 'ਤੇ ਆਵਾਜਾਈ ਨੂੰ ਬਹਾਲ ਕੀਤਾ ਜਾਵੇਗਾ। ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ ਵਿਚ ਸ਼ਨੀਵਾਰ ਨੂੰ ਮੀਂਹ ਪੈਣ ਦਾ ਅਨੁਮਾਨ ਜਤਾਇਆ ਹੈ।

 
< Prev   Next >

Advertisements