:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਵਜੋਤ ਸਿੱਧੂ ਨੂੰ ਆਇਆ ਕਾਂਗਰਸ ਦਾ ਸੱਦਾ, ਭਾਰਤ ਜੋੜੋ ਯਾਤਰਾ ਦੀ ਸਮਾਪਤੀ ਚ ਹੋ ਸਕਦੇ ਨੇ ਸ਼ਾਮਲ PRINT ਈ ਮੇਲ
n_sidhu_n.jpgਲੁਧਿਆਣਾ/ਪਟਿਆਲਾ --21ਜਨਵਰੀ-(MDP)-- ਪਟਿਆਲਾ ਜੇਲ੍ਹ 'ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵੱਲੋਂ ਸੱਦਾ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਖੜਗੇ ਨੇ ਨਵਜੋਤ ਸਿੱਧੂ ਨੂੰ ਰਿਹਾਈ ਉਪਰੰਤ 30 ਜਨਵਰੀ ਨੂੰ ਕਸ਼ਮੀਰ ’ਚ ਰਾਹੁਲ ਗਾਂਧੀ ਵੱਲੋਂ ‘ਭਾਰਤ ਜੋੜੋ ਯਾਤਰਾ’ ਦੀ ਸਮਾਪਤੀ ਦੌਰਾਨ ਝੰਡਾ ਚੜ੍ਹਾਉਣ ਵਾਲੇ ਕਾਰਜ ਲਈ ਸੱਦਾ ਪੱਤਰ ਭੇਜਿਆ ਹੈ।
ਹੁਣ ਦੇਖਣਾ ਇਹ ਹੋਵੇਗਾ ਕਿ 26 ਤਾਰੀਖ਼ ਨੂੰ ਸਿੱਧੂ ਦੀ ਰਿਹਾਈ ’ਤੇ ਉਨ੍ਹਾਂ ਦੇ ਸਮਰਥਕ ਕੀ ਮੰਗ ਕਰਦੇ ਹਨ। ਨਵਜੋਤ ਸਿੰਘ ਸਿੱਧੂ ਜਿਨ੍ਹਾਂ ਦੀ ਰਿਹਾਈ 26 ਜਨਵਰੀ ਨੂੰ ਹੋਣ ਦੀਆਂ ਕਿਆਸਰਾਈਆਂ ਲੱਗ ਰਹੀਆਂ ਹਨ, ਜਿਸ ਕਾਰਨ ਸਿੱਧੂ ਦੇ ਸਮਰਥਕ ਉਨ੍ਹਾਂ ਦੀ ਰਿਹਾਈ ਉਪਰੰਤ ਵੱਡੇ ਕਾਰਜ ਵੀ ਉਲੀਕ ਰਹੇ ਹਨ। ਉਨ੍ਹਾਂ ਨਾਲ ਜੇਲ੍ਹ ’ਚ ਤਾਜ਼ੀ ਮੁਲਾਕਾਤ ਕਰਨ ਵਾਲਿਆਂ ਨੇ ਦੱਸਿਆ ਕਿ ਨਵਜੋਤ ਸਿੱਧੂ ਨੇ ਆਪਣਾ 35 ਕਿੱਲੋ ਭਾਰ ਘਟਾ ਲਿਆ ਹੈ। ਅੱਜ-ਕੱਲ੍ਹ ਉਹ ਆਪਣੇ ਅਹਾਤੇ ’ਚ ਆਰਗੈਨਿਕ ਖੇਤੀ ਰਾਹੀਂ ਬੀਜੀਆਂ ਸਬਜ਼ੀਆਂ ਤੇ ਖ਼ਾਸ ਕਰ ਕੇ ਮੂਲੀ, ਗਾਜ਼ਰ ਤੇ ਸ਼ਲਗਮ ਖਾਣ ਦੇ ਪੂਰੇ ਸ਼ੌਕੀਨ ਹਨ। ਮੁਲਾਕਾਤ ਕਰਨ ਵਾਲਿਆਂ ਨੇ ਦੱਸਿਆ ਕਿ ਸਿੱਧੂ ਵਿਚ ਵੱਡੀਆਂ ਤਬਦੀਲੀਆਂ ਨਜ਼ਰ ਆ ਰਹੀਆਂ ਹਨ ਤੇ ਉਹ ਹਰ ਮਿਲਣ ਵਾਲੇ ਵਿਅਕਤੀ ਦੀ ਗੱਲ ਸੁਣ ਰਹੇ ਹਨ।
 
< Prev   Next >

Advertisements